ਪੜਚੋਲ ਕਰੋ

ਰੋਹਿਤ ਸ਼ਰਮਾ ਨੂੰ Bye-Bye ! ਹੁਣ ਬਾਰਡਰ-ਗਾਵਸਕਰ ਟਰਾਫੀ 'ਚ ਇਹ ਨੌਜਵਾਨ ਬਣੇਗਾ ਕਪਤਾਨ, ਨਾਂਅ ਸੁਣੇ ਕੰਬਦੇ ਨੇ ਕੰਗਾਰੂ !

ਕਿਹਾ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਉਹ ਕਪਤਾਨੀ ਤੋਂ ਅਸਤੀਫਾ ਦੇ ਸਕਦੇ ਹਨ। ਤਿੰਨਾਂ ਫਾਰਮੈਟਾਂ ਲਈ ਨਵੇਂ ਕਪਤਾਨ ਨਿਯੁਕਤ ਕੀਤੇ ਜਾ ਸਕਦੇ ਹਨ। ਇਸ ਲਈ ਰੋਹਿਤ ਸ਼ਰਮਾ ਦੀ ਥਾਂ  ਆਗਾਮੀ ਬਾਰਡਰ-ਗਾਵਸਕਰ ਟਰਾਫੀ ਵਿੱਚ ਟੀਮ ਇੰਡੀਆ ਦੀ ਕਮਾਨ ਕਿਸੇ ਨੌਜਵਾਨ ਖਿਡਾਰੀ ਨੂੰ ਸੌਂਪੀ ਜਾ ਸਕਦੀ ਹੈ।

India Cricket Team: ਭਾਰਤੀ ਟੀਮ ਇਸ ਸਮੇਂ ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਆਈਸੀਸੀ ਟੀ-20 ਵਿਸ਼ਵ ਕੱਪ 2024 ਖੇਡ ਰਹੀ ਹੈ। ਅਮਰੀਕਾ ਤੋਂ ਬਾਅਦ ਭਾਰਤ ਦਾ ਕਾਫ਼ਲਾ ਵੈਸਟਇੰਡੀਜ਼ ਪਹੁੰਚ ਗਿਆ ਹੈ। ਟੀਮ ਸੁਪਰ-8 ਦਾ ਆਪਣਾ ਪਹਿਲਾ ਮੈਚ 20 ਜੂਨ ਨੂੰ ਖੇਡੇਗੀ। ਕਪਤਾਨ ਰੋਹਿਤ ਸ਼ਰਮਾ ਲਈ ਇਹ ਵਿਸ਼ਵ ਕੱਪ ਬਹੁਤ ਖ਼ਾਸ ਹੈ।

ਕਿਹਾ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਉਹ ਕਪਤਾਨੀ ਤੋਂ ਅਸਤੀਫਾ ਦੇ ਸਕਦੇ ਹਨ। ਤਿੰਨਾਂ ਫਾਰਮੈਟਾਂ ਲਈ ਨਵੇਂ ਕਪਤਾਨ ਨਿਯੁਕਤ ਕੀਤੇ ਜਾ ਸਕਦੇ ਹਨ। ਇਸ ਲਈ ਰੋਹਿਤ ਸ਼ਰਮਾ ਦੀ ਥਾਂ  ਆਗਾਮੀ ਬਾਰਡਰ-ਗਾਵਸਕਰ ਟਰਾਫੀ ਵਿੱਚ ਟੀਮ ਇੰਡੀਆ ਦੀ ਕਮਾਨ ਕਿਸੇ ਨੌਜਵਾਨ ਖਿਡਾਰੀ ਨੂੰ ਸੌਂਪੀ ਜਾ ਸਕਦੀ ਹੈ।

ਦਰਅਸਲ, ਗੌਤਮ ਗੰਭੀਰ ਦੇ ਆਈਸੀਸੀ ਟੀ-20 ਵਿਸ਼ਵ ਕੱਪ 2024 ਤੋਂ ਬਾਅਦ ਟੀਮ ਇੰਡੀਆ ਦੇ ਮੁੱਖ ਕੋਚ ਬਣਨ ਦੀ ਸੰਭਾਵਨਾ ਹੈ। ਰਾਹੁਲ ਦ੍ਰਾਵਿੜ ਨੇ ਇਸ ਭੂਮਿਕਾ ਨਾਲ ਆਪਣਾ ਕਰਾਰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਜਿਹੇ 'ਚ ਗੌਤਮ ਗੰਭੀਰ ਨੇ ਇਸ ਲਈ ਅਪਲਾਈ ਕੀਤਾ ਤੇ ਉਹ ਮੁੱਖ ਕੋਚ ਬਣਨ ਦੇ ਮਜ਼ਬੂਤ ​​ਦਾਅਵੇਦਾਰ ਮੰਨੇ ਜਾ ਰਹੇ ਹਨ। ਹਾਲਾਂਕਿ ਇਹ ਅਹੁਦਾ ਹਾਸਲ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਯਾਨੀ ਬੀਸੀਸੀਆਈ ਅੱਗੇ ਕੁਝ ਸ਼ਰਤਾਂ ਰੱਖੀਆਂ ਹਨ, ਜਿਸ 'ਤੇ ਬੋਰਡ ਸਹਿਮਤ ਹੋ ਗਿਆ ਹੈ।

ਗੌਤਮ ਗੰਭੀਰ ਨੇ ਕਿਹਾ ਕਿ ਉਹ ਬਿਲਕੁਲ ਵੱਖਰੀ ਕਿਸਮ ਦੀ ਟੈਸਟ ਟੀਮ ਚਾਹੁੰਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਰੋਹਿਤ ਸ਼ਰਮਾ ਨੂੰ ਟੀਮ ਇੰਡੀਆ ਤੋਂ ਹਟਾਇਆ ਜਾ ਸਕਦਾ ਹੈ। ਇਸ ਲਈ ਹੁਣ ਸਭ ਤੋਂ ਵੱਡਾ ਸਵਾਲ ਇਹ ਉੱਠਦਾ ਹੈ ਕਿ ਰੋਹਿਤ ਸ਼ਰਮਾ ਦੀ ਥਾਂ ਕਿਸ ਨੂੰ ਟੈਸਟ ਟੀਮ ਦਾ ਕਪਤਾਨ ਨਿਯੁਕਤ ਕੀਤਾ ਜਾਵੇਗਾ ਤੇ ਆਉਣ ਵਾਲੀ ਬਾਰਡਰ-ਗਾਵਸਕਰ ਟਰਾਫੀ ਵਿੱਚ ਭਾਰਤੀ ਖਿਡਾਰੀਆਂ ਦੀ ਅਗਵਾਈ ਕੌਣ ਕਰੇਗਾ? ਅਜਿਹੇ 'ਚ ਤੁਹਾਨੂੰ ਦੱਸ ਦੇਈਏ ਕਿ ਰਿਸ਼ਭ ਪੰਤ ਨੂੰ ਬਾਰਡਰ-ਗਾਵਸਕਰ ਟਰਾਫੀ ਲਈ ਟੀਮ ਇੰਡੀਆ ਦਾ ਕਪਤਾਨ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੂੰ ਰੋਹਿਤ ਸ਼ਰਮਾ ਦੀ ਜਗ੍ਹਾ ਇਹ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

ਰਿਸ਼ਭ ਪੰਤ ਨੇ ਅਜੇ ਤੱਕ ਟੈਸਟ ਕ੍ਰਿਕਟ 'ਚ ਟੀਮ ਇੰਡੀਆ ਦੀ ਕਪਤਾਨੀ ਨਹੀਂ ਕੀਤੀ ਹੈ ਪਰ ਇੱਕ ਨੌਜਵਾਨ ਖਿਡਾਰੀ ਹੋਣ ਦੇ ਨਾਤੇ ਉਸ ਕੋਲ ਟੀਮ ਨੂੰ ਨਵੀਂ ਦਿਸ਼ਾ ਦਿਖਾਉਣ ਦਾ ਨਜ਼ਰੀਆ ਹੋਵੇਗਾ। ਇਸ ਤੋਂ ਇਲਾਵਾ ਰਿਸ਼ਭ ਪੰਤ ਦਾ ਆਸਟ੍ਰੇਲੀਆ ਕ੍ਰਿਕਟ ਟੀਮ ਖਿਲਾਫ ਹਮੇਸ਼ਾ ਦਬਦਬਾ ਰਿਹਾ ਹੈ। ਇੱਕ ਬੱਲੇਬਾਜ਼ ਦੇ ਤੌਰ 'ਤੇ ਉਸ ਨੇ ਆਸਟ੍ਰੇਲੀਆਈ ਗੇਂਦਬਾਜ਼ਾਂ ਨੂੰ ਕਾਫੀ 'ਕੁੱਟਿਆ' ਹੈ। ਉਸ ਵਿੱਚ ਦਬਾਅ ਵਿਚ ਚੰਗਾ ਪ੍ਰਦਰਸ਼ਨ ਕਰਨ ਦੀ ਸਮਰੱਥਾ ਹੈ। ਨਾਲ ਹੀ, ਉਹ ਵੱਡੇ ਮੈਚਾਂ ਵਿੱਚ ਜ਼ਿੰਮੇਵਾਰੀ ਲੈਣ ਤੋਂ ਨਹੀਂ ਡਰਦਾ। ਇਸ ਲਈ ਬੀਸੀਸੀਆਈ ਅਤੇ ਨਵੇਂ ਕੋਚ ਰਿਸ਼ਭ ਪੰਤ 'ਤੇ ਵੱਡੀ ਸੱਟਾ ਖੇਡਣਾ ਚਾਹੁਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Embed widget