ਪੜਚੋਲ ਕਰੋ

IND vs SA ਦੇ ਪਹਿਲੇ ਵਨਡੇ ਮੈਚ 'ਤੇ ਨਾ ਹੋਵੇ: ਬਾਰਸ਼, ਐਚਪੀਸੀਏ ਅਧਿਕਾਰੀਆਂ ਨੇ ਕੀਤੀ ਨਾਗ ਦੇਵਤਾ ਦੀ ਪੂਜਾ

ਕੱਲ੍ਹ ਦੇ ਮੈਚ 'ਤੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਇੱਕ ਵਾਰ ਫਿਰ ਅਧਿਕਾਰੀਆਂ ਨੇ ਨਾਗ ਦੇਵਤਾ ਦੀ ਪੂਜਾ ਕੀਤੀ।

ਨਵੀਂ ਦਿੱਲੀ: ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਕੱਲ੍ਹ ਤੋਂ ਤਿੰਨ ਵਨਡੇ ਮੈਚ ਸ਼ੁਰੂ ਹੋਣ ਜਾ ਰਹੇ ਹਨ ਜਿੱਥੇ ਪਹਿਲਾ ਮੈਚ ਭਲਕੇ ਦੁਪਹਿਰ 1:30 ਵਜੇ ਤੋਂ ਧਰਮਸ਼ਾਲਾ ਵਿਖੇ ਖੇਡਿਆ ਜਾਵੇਗਾ। ਦੱਖਣੀ ਅਫਰੀਕਾ ਦੀ ਟੀਮ ਆਸਟਰੇਲੀਆ ਨੂੰ ਤਿੰਨ ਵਨਡੇ ਮੈਚਾਂ ਦੀ ਲੜੀ '3-0 ਨਾਲ ਹਰਾ ਕੇ ਭਾਰਤ ਪਹੁੰਚ ਚੁੱਕੀ ਹੈ, ਜਦਕਿ ਟੀਮ ਇੰਡੀਆ ਨਿਊਜ਼ੀਲੈਂਡ '3 ਮੈਚਾਂ ਦੀ ਵਨਡੇ ਅਤੇ 2 ਟੈਸਟ ਮੈਚਾਂ ਦੀ ਸੀਰੀਜ਼ 'ਚ ਹਾਰ ਗਈ ਹੈ। ਅਜਿਹੀ ਸਥਿਤੀ ਵਿੱਚ, ਜਿੱਥੇ ਟੀਮ ਇੰਡੀਆ ਪੂਰੀ ਤਰ੍ਹਾਂ ਤਿਆਰ ਹੈ, ਉੱਥੇ ਦੱਖਣੀ ਅਫਰੀਕਾ ਦੀ ਟੀਮ ਵੀ ਪੂਰੇ ਆਤਮਵਿਸ਼ਵਾਸ ਨਾਲ ਭਰੀ ਹੋਈ ਹੈ। ਪਰ ਇਸ ਦੌਰਾਨ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰਸ਼ੰਸਕਾਂ ਲਈ ਬੁਰੀ ਖ਼ਬਰਾਂ ਹੈ। ਕੱਲ੍ਹ ਦਾ ਮੈਚ ਬਾਰਸ਼ ਨਾਲ ਖ਼ਰਾਬ ਹੋ ਸਕਦਾ ਹੈ। ਇਸ ਸਥਿਤੀ 'ਚ ਜਾਂ ਤਾਂ ਇਹ ਮੈਚ ਘੱਟ ਓਵਰਾਂ ਦਾ ਦਿੱਤਾ ਜਾਵੇਗਾ ਜਾਂ ਮੈਚ ਰੱਦ ਕੀਤਾ ਜਾ ਸਕਦਾ ਹੈ। ਜਿੱਥੇ ਭਾਰਤੀ ਫੈਨਸ ਪਹਿਲੇ ਮੈਚ ਨੂੰ ਲੈ ਕੇ ਬਹੁਤ ਉਤਸ਼ਾਹਤ ਹਨ, ਉੱਥੇ ਹੀ ਖਿਡਾਰੀ ਵੀ ਪੂਰੀ ਤਰ੍ਹਾਂ ਤਿਆਰ ਹਨ। ਹੁਣ ਮੀਂਹ ਨੂੰ ਵੇਖਦੇ ਹੋਏ, ਐਚਪੀਸੀਏ ਅਧਿਕਾਰੀਆਂ ਨੇ ਨਾਗ ਦੇਵਤਾ ਦੀ ਪੂਜਾ ਕੀਤੀ ਹੈ ਤਾਂ ਜੋ ਕੱਲ੍ਹ ਦੇ ਮੈਚ ਤੋਂ ਮੀਂਹ ਦਾ ਪਰਛਾਵਾਂ ਦੂਰ ਹੋ ਜਾਵੇ। ਇਹ ਮੰਨਿਆ ਜਾਂਦਾ ਹੈ ਕਿ 2013 ਵਿੱਚ ਜਦੋਂ ਧਰਮਸ਼ਾਲਾ 'ਚ ਇੰਗਲੈਂਡ ਖ਼ਿਲਾਫ਼ ਇੱਕ ਦਿਨਾ ਮੈਚ ਖੇਡਣ ਵਜੋਂ ਪਹਿਲਾ ਅੰਤਰਰਾਸ਼ਟਰੀ ਮੈਚ ਖੇਡਿਆ ਗਿਆ ਸੀ, ਤਾਂ ਸਟੇਟ ਕ੍ਰਿਕਟ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਨਾਗ ਦੇਵਤੇ ਦੀ ਪੂਜਾ ਕੀਤੀ ਸੀ। ਇਸ ਤੋਂ ਬਾਅਦ ਮੈਚ 'ਤੇ ਮੀਂਹ ਦਾ ਕੋਈ ਅਸਰ ਨਹੀਂ ਹੋਇਆ। ਇਸ ਤੋਂ ਬਾਅਦ ਮੰਨਿਆ ਜਾਂਦਾ ਹੈ ਕਿ ਮੈਚ 'ਚ ਮੀਂਹ ਦੀ ਪ੍ਰੇਸ਼ਾਨੀ ਨੂੰ ਰੋਕਣ ਲਈ ਇੰਦਰ ਨਾਗ ਦੇਵ ਦੀ ਪੂਜਾ ਜ਼ਰੂਰੀ ਹੈ। ਹੁਣ ਪੂਜਾ ਦਾ ਕੱਲ੍ਹ ਦੇ ਮੈਚ 'ਤੇ ਕਿੰਨਾ ਅਸਰ ਪਵੇਗਾ, ਇਹ ਤਾਂ ਭਲਕੇ ਹੀ ਪਤਾ ਲੱਗੇਗਾ।

ਟਾਪ ਹੈਡਲਾਈਨ

India T20I Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਇਸ ਧਾਕੜ ਖਿਡਾਰੀ ਨੂੰ ਚੁਣਿਆ ਗਿਆ ਕਪਤਾਨ; ਵੈਭਵ ਸੂਰਿਆਵੰਸ਼ੀ ਹਰ ਮੁਕਾਬਲੇ 'ਚ ਸ਼ਾਮਲ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਇਸ ਧਾਕੜ ਖਿਡਾਰੀ ਨੂੰ ਚੁਣਿਆ ਗਿਆ ਕਪਤਾਨ; ਵੈਭਵ ਸੂਰਿਆਵੰਸ਼ੀ ਹਰ ਮੁਕਾਬਲੇ 'ਚ ਸ਼ਾਮਲ...
India T20 Series: ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...
ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget