ਪੜਚੋਲ ਕਰੋ

ਟੋਕਿਓ ਓਲੰਪਿਕਸ ‘ਤੇ ਪਿਆ ਕੋਰੋਨਾਵਾਇਰਸ ਦਾ ਅਸਰ, ਹੁਣ ਇੱਕ ਸਾਲ ਬਾਅਦ ਕੀਤਾ ਜਾਵੇਗਾ ਆਯੋਜਨ

ਓਲੰਪਿਕ 2020: ਪਿਛਲੇ ਕਈ ਦਿਨਾਂ ਤੋਂ ਕੈਨੇਡਾ, ਅਮਰੀਕਾ, ਜਰਮਨੀ ਵਰਗੇ ਦੇਸ਼ ਓਲੰਪਿਕ ਕਮੇਟੀ ‘ਤੇ ਖੇਡਾਂ ਨੂੰ ਇੱਕ ਸਾਲ ਲਈ ਮੁਲਤਵੀ ਕਰਨ ਲਈ ਦਬਾਅ ਪਾ ਰਹੇ ਸੀ।

ਨਵੀਂ ਦਿੱਲੀ: ਕੋਰੋਨਾਵਾਇਰਸ ਕਰਕੇ ਜੁਲਾਈ-ਅਗਸਤ ਵਿੱਚ ਟੋਕਿਓ ਓਲੰਪਿਕ ਨੂੰ ਇੱਕ ਸਾਲ ਲਈ ਮੁਲਤਵੀ ਕਰ ਦਿੱਤਾ ਗਿਆ। ਜਾਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਟੋਕਿਓ ਓਲੰਪਿਕ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ। ਆਬੇ ਨੇ ਪਹਿਲਾਂ ਹੀ ਸਾਫ਼ ਕਰ ਦਿੱਤਾ ਸੀ ਕਿ ਉਹ ਆਈਓਸੀ ਦੇ ਪ੍ਰਧਾਨ ਥਾਮਸ ਬਾਕ ਨਾਲ ਗੱਲਬਾਤ ਵਿੱਚ ਟੋਕਿਓ ਓਲੰਪਿਕ ਖੇਡਾਂ ਨੂੰ ਇੱਕ ਸਾਲ ਲਈ ਮੁਲਤਵੀ ਕਰਨ ਦੀ ਪੇਸ਼ਕਸ਼ ਕਰਨਗੇ। ਓਲੰਪਿਕ ਖੇਡਾਂ ਲਈ ਖਿਡਾਰੀਆਂ ਨੂੰ ਨਾ ਭੇਜਣ ਦੇ ਫੈਸਲੇ ਤੋਂ ਬਾਅਦ ਹੀ ਅਮਰੀਕਾ ਅਤੇ ਕੈਨੇਡਾ ਦਾ ਦਬਾਅ ਸੀ ਕਿ ਖੇਡਾਂ ਨੂੰ ਇੱਕ ਸਾਲ ਲਈ ਮੁਲਤਵੀ ਕਰ ਦਿੱਤਾ ਜਾਵੇ। ਜਾਪਾਨ ਦੇ ਪ੍ਰਧਾਨਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੂੰ ਖੇਡਾਂ ਨੂੰ ਇੱਕ ਸਾਲ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ। ਜਿਸ ‘ਤੇ ਆਈਓਸੀ ਸਹਿਮਤ ਹੋ ਗਈ ਤੇ ਖੇਡਾਂ ਨੂੰ ਇੱਕ ਸਾਲ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ।
" ਮੈਂ ਖੇਡਾਂ ਨੂੰ ਇੱਕ ਸਾਲ ਲਈ ਮੁਲਤਵੀ ਕਰਨ ਦੀ ਪੇਸ਼ਕਸ਼ ਕੀਤੀ ਅਤੇ ਚੇਅਰਮੈਨ ਬਾਕ ਇਸ ਵਿੱਚ 100 ਪ੍ਰਤੀਸ਼ਤ ਸਹਿਮਤ ਹੋ ਗਏ। "
-ਆਬੇ
ਕੋਰੋਨਾਵਾਇਰਸ ਦੇ ਖ਼ਤਰੇ ਨੂੰ ਵੇਖਦਿਆਂ ਕੈਨੇਡਾ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਆਪਣੇ ਖਿਡਾਰੀਆਂ ਨੂੰ ਨਹੀਂ ਭੇਜੇਗਾ। 2020 ‘ਚ ਟੋਕਿਓ ਓਲੰਪਿਕਸ ਆਯੋਜਤ ਹੋਣ ਵੇਲੇ ਯੂਐਸ ਨੇ ਆਪਣੇ ਖਿਡਾਰੀਆਂ ਨੂੰ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਸੀ। ਕੈਨੇਡਾ ਅਤੇ ਅਮਰੀਕਾ ਦੇ ਫੈਸਲੇ ਤੋਂ ਬਾਅਦ ਨਿਊਜ਼ੀਲੈਂਡ, ਜਰਮਨੀ, ਇੰਗਲੈਂਡ ਵੀ ਓਲੰਪਿਕ ਕਮੇਟੀ ‘ਤੇ ਖੇਡਾਂ ਮੁਲਤਵੀ ਕਰਨ ਲਈ ਦਬਾਅ ਪਾਇਆ। ਭਾਰਤੀ ਅਥਲੀਟ ਵੀ ਓਲੰਪਿਕ ਖੇਡਾਂ ਮੁਲਤਵੀ ਕਰਨ ਦੀ ਮੰਗ ਕਰ ਰਹੇ ਸੀ। ਇਸ ਤੋਂ ਇਲਾਵਾ ਅਭਿਆਸ ਸੈਸ਼ਨ ਰੱਦ ਹੋਣ ਕਾਰਨ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਦਾ ਮੌਕਾ ਵੀ ਨਹੀਂ ਮਿਲ ਰਿਹਾ ਸੀ।

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget