ਪੜਚੋਲ ਕਰੋ

Tokyo Olympics 2020: ਦੀਪਕ ਪੂਨੀਆ ਦੀ ਹਾਰ ਮਗਰੋਂ, ਕੋਚ ਨੇ ਰੈਫਰੀ ਦੀ ਕੀਤੀ ਕੁੱਟਮਾਰ, WFI ਨੇ ਕੀਤਾ ਬਰਖਾਸਤ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਨੇ ਸ਼ੁੱਕਰਵਾਰ ਨੂੰ ਦੀਪਕ ਪੂਨੀਆ ਦੇ ਵਿਦੇਸ਼ੀ ਕੋਚ ਮੁਰਾਦ ਗਾਇਦਾਰੋਵ ਨੂੰ ਬਰਖਾਸਤ ਕਰ ਦਿੱਤਾ, ਜੋ ਰੈਫਰੀ ਨਾਲ ਝਗੜੇ ਕਾਰਨ ਟੋਕੀਓ ਓਲੰਪਿਕਸ ਤੋਂ ਬਾਹਰ ਹੋ ਗਏ ਸਨ।

ਟੋਕੀਓ: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਨੇ ਸ਼ੁੱਕਰਵਾਰ ਨੂੰ ਦੀਪਕ ਪੂਨੀਆ ਦੇ ਵਿਦੇਸ਼ੀ ਕੋਚ ਮੁਰਾਦ ਗਾਇਦਾਰੋਵ ਨੂੰ ਬਰਖਾਸਤ ਕਰ ਦਿੱਤਾ, ਜੋ ਰੈਫਰੀ ਨਾਲ ਝਗੜੇ ਕਾਰਨ ਟੋਕੀਓ ਓਲੰਪਿਕਸ ਤੋਂ ਬਾਹਰ ਹੋ ਗਏ ਸਨ। ਇਹ ਰੈਫਰੀ ਭਾਰਤੀ ਪਹਿਲਵਾਨ ਦੇ ਕਾਂਸੀ ਤਮਗਾ ਪਲੇਅ-ਆਫ ਵਿੱਚ ਮੌਜੂਦ ਸੀ। ਜਿਸ ਵਿੱਚ ਦੀਪਕ ਪੂਨੀਆ ਸੈਨ ਮੈਰੀਨੋ ਦੇ ਮਾਈਲਜ਼ ਨਾਜ਼ਿਮ ਅਮੀਨ ਤੋਂ ਹਾਰ ਗਏ। ਇਸ ਮੈਚ ਦੇ ਬਾਅਦ ਗਾਇਦਾਰੋਵ ਰੈਫਰੀ ਦੇ ਕਮਰੇ ਵਿੱਚ ਗਏ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ।

ਗਾਇਦਾਰੋਵ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ
ਯੂਨਾਈਟਿਡ ਵਰਲਡ ਰੈਸਲਿੰਗ (UWW), ਖੇਡ ਦੀ ਵਿਸ਼ਵ ਪ੍ਰਬੰਧਕ ਸੰਸਥਾ, ਨੇ ਦੁਬਾਰਾ WFI ਨੂੰ ਅਨੁਸ਼ਾਸਨੀ ਸੁਣਵਾਈ ਲਈ ਬੁਲਾਇਆ। ਜਿਸ ਵਿੱਚ ਰਾਸ਼ਟਰੀ ਸੰਘ ਦੇ ਸਾਹਮਣੇ ਇੱਕ ਸ਼ਰਮਨਾਕ ਸਥਿਤੀ ਪੈਦਾ ਹੋਈ ਕਿਉਂਕਿ ਇਸ ਉੱਤੇ ਪਾਬੰਦੀ ਲਗਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਸੀ।

WFI ਦੇ ਜਨਰਲ ਸਕੱਤਰ ਵਿਨੋਦ ਤੋਮਰ ਨੇ ਕਿਹਾ, “ਅਸੀਂ ਉਸ ਨੂੰ ਦੱਸਿਆ ਕਿ ਭਾਰਤੀ ਕੋਚ ਬਹੁਤ ਚੰਗੇ ਸੁਭਾਅ ਦੇ ਹਨ, ਹਾਲਾਂਕਿ ਗਾਇਦਾਰੋਵ ਭਾਰਤੀ ਪਹਿਲਵਾਨਾਂ ਨੂੰ ਸਿਖਲਾਈ ਦਿੰਦੇ ਹਨ ਪਰ ਉਨ੍ਹਾਂ ਦੀ ਕਿਸੇ ਵੀ ਕਾਰਵਾਈ ਨਾਲ WFI ਨੂੰ ਪ੍ਰਭਾਵਤ ਨਹੀਂ ਹੋਣਾ ਚਾਹੀਦਾ। ਅਸੀਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਗਾਇਦਾਰੋਵ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਜਾਵੇਗਾ। ਅਸੀਂ ਪਾਬੰਦੀ ਤੋਂ ਥੋੜ੍ਹੇ ਜਿਹੇ ਬਚ ਗਏ ਹਾਂ। ”

ਗਾਇਦਾਰੋਵ ਦੀ ਮਾਨਤਾ ਰੱਦ ਕੀਤੀ ਗਈ
ਗਾਇਦਾਰੋਵ ਨੂੰ ਭਾਰਤ ਵਾਪਸ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਆਪਣਾ ਸਾਰਾ ਸਮਾਨ ਲੈ ਸਕੇ। ਉਸ ਤੋਂ ਬਾਅਦ ਉਹ ਘਰ ਲਈ ਰਵਾਨਾ ਹੋ ਜਾਵੇਗਾ। ਕੌਮਾਂਤਰੀ ਓਲੰਪਿਕ ਕਮੇਟੀ (ਆਈਓਸੀ) ਨੇ ਕੇਸ ਦੀ ਸੁਣਵਾਈ ਤੋਂ ਬਾਅਦ ਗਾਇਦਾਰੋਵ ਦੀ ‘ਮਾਨਤਾ’ ਰੱਦ ਕਰ ਦਿੱਤੀ। WFI ਨੇ ਗਾਇਦਾਰੋਵ (42 ਸਾਲ) ਨੂੰ ਕੁਝ ਸਮੇਂ ਲਈ 2018 ਜੂਨੀਅਰ ਵਿਸ਼ਵ ਚੈਂਪੀਅਨ ਦੀ ਸਿਖਲਾਈ ਦੀ ਜ਼ਿੰਮੇਵਾਰੀ ਸੌਂਪੀ ਸੀ।

ਇੰਡੀਅਨ ਓਲੰਪਿਕ ਐਸੋਸੀਏਸ਼ਨ (ਆਈਓਏ) ਦੇ ਜਨਰਲ ਸਕੱਤਰ ਰਾਜੀਵ ਮਹਿਤਾ ਨੇ ਵੀ ਕਿਹਾ ਕਿ ਗਾਇਦਾਰੋਵ ਨੂੰ ਖੇਡ ਪਿੰਡ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਨੇ ਟਵੀਟ ਕੀਤਾ, “ਭਾਰਤੀ ਕੁਸ਼ਤੀ ਟੀਮ ਦੇ ਵਿਦੇਸ਼ੀ ਸਹਾਇਕ ਕੋਚ ਮੁਰਾਦ ਗਾਇਦਾਰੋਵ ਮੈਚ ਰੈਫਰੀ ਨਾਲ ਝਗੜੇ ਵਿੱਚ ਸ਼ਾਮਲ ਸਨ। ਜਿਸ ਕਾਰਨ ਉਸਨੂੰ ਤੁਰੰਤ ਟੋਕੀਓ ਓਲੰਪਿਕ ਖੇਡਾਂ ਦੇ ਪਿੰਡ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਅਤੇ ਉਸਨੂੰ ਭਾਰਤ ਲਈ ਪਹਿਲੀ ਉਡਾਣ ਤੇ ਵਾਪਸ ਬੁਲਾ ਲਿਆ ਗਿਆ ਹੈ।"

ਗਾਇਦਾਰੋਵ ਨੇ 2008 ਦੇ ਬੀਜਿੰਗ ਓਲੰਪਿਕਸ ਵਿੱਚ ਬੇਲਾਰੂਸ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ। ਉਹ 2004 ਦੀਆਂ ਓਲੰਪਿਕ ਖੇਡਾਂ ਵਿੱਚ ਅਯੋਗ ਠਹਿਰਾਇਆ ਗਿਆ ਸੀ ਜਦੋਂ ਕੁਆਰਟਰ ਫਾਈਨਲ ਵਿੱਚ ਹਾਰਨ ਤੋਂ ਬਾਅਦ ਅਖਾੜੇ ਦੇ ਬਾਹਰ ਉਸਦਾ ਵਿਰੋਧੀ ਨਾਲ ਝਗੜਾ ਹੋਇਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?

Embed widget