ਪੜਚੋਲ ਕਰੋ

Tokyo Olympics 2020: ਰਵੀ ਦਹਿਆ ਦਾ ਮੈਚ ਦੇਖ ਜੇਲ੍ਹ 'ਚ ਬੰਦ ਪਹਿਲਵਾਨ ਸੁਸ਼ੀਲ ਕੁਮਾਰ ਹੋਇਆ ਭਾਵੁਕ 

ਤਿਹਾੜ ਜੇਲ੍ਹ ਦੇ ਸੂਤਰਾਂ ਦੀ ਮੰਨੀਏ ਤਾਂ ਇਸ ਦੌਰਾਨ ਜਦੋਂ ਰਵੀ ਦਹਿਆ ਹਾਰ ਗਏ ਤਾਂ ਸੁਸ਼ੀਲ ਕੁਮਾਰ ਭਾਵੁਕ ਹੋ ਗਿਆ।

Tokyo Olympics 2020: ਟੋਕਿਓ ਓਲੰਪਿਕ 'ਚ ਭਾਰਤ ਦੇ ਰਵਿ ਦਹਿਆ ਫਾਇਨਲ ਮੁਕਾਬਲੇ ਚ ਬੇਸੱਕ ਹਾਰ ਗਏ ਪਰ ਉਨ੍ਹਾਂ ਸਿਲਵਰ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ। ਇਸ ਮੈਚ ਨੂੰ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਪਹਿਲਵਾਨ ਸੁਸ਼ੀਲ ਕੁਮਾਰ ਵੀ ਦੇਖ ਰਿਹਾ ਸੀ ਤੇ ਉਸ ਦੇ ਨਾਲ ਜੇਲ੍ਹ 'ਚ ਬੰਦ ਬਾਕੀ ਕੈਦੀ ਵੀ ਦੇਖ ਰਹੇ ਸਨ।

ਤਿਹਾੜ ਜੇਲ੍ਹ ਦੇ ਸੂਤਰਾਂ ਦੀ ਮੰਨੀਏ ਤਾਂ ਇਸ ਦੌਰਾਨ ਜਦੋਂ ਰਵੀ ਦਹਿਆ ਹਾਰ ਗਏ ਤਾਂ ਸੁਸ਼ੀਲ ਕੁਮਾਰ ਭਾਵੁਕ ਹੋ ਗਿਆ। ਉਸ ਦੀਆਂ ਅੱਖਾਂ 'ਚੋਂ ਹੰਝੂ ਆਉਣ ਲੱਗੇ। ਦੱਸ ਦੇਈਏ ਤਿਹਾੜ ਜੇਲ੍ਹ 'ਚ ਓਪਨ ਏਰੀਆ ਚ ਕੈਦੀਆਂ ਨੂੰ ਟੀਵੀ ਦੇਖਣ ਦੀ ਸੁਵਿਧਾ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਗਈ ਹੈ। ਇਸ ਓਪਨ ਏਰੀਆ 'ਚ ਸੁਸ਼ੀਲ ਕੁਮਾਰ ਦੂਜੇ ਕੈਦੀਆਂ ਦੇ ਨਾਲ ਰਵੀ ਦਹੀਆ ਦਾ ਮੈਚ ਦੇਖ ਰਹੇ ਸਨ।

ਦਰਅਸਲ ਛਾਤਰਸਾਲ ਸਟੇਡੀਅਮ 'ਚ ਸੁਸ਼ੀਲ ਕੁਮਾਰ ਦੀ ਦੇਖ-ਰੇਖ 'ਚ ਹੀ ਰਵੀ ਦਾਹਿਆ ਨੇ ਕੁਸ਼ਤੀ ਦੇ ਕਈ ਦਾਅ-ਪੇਚ ਸਿੱਖੇ ਸਨ। ਜੇਲ੍ਹ ਸੂਤਰਾਂ ਦੀ ਮੰਨੀਏ ਤਾਂ ਦੁਪਹਿਰ ਤੋਂ ਸੁਸ਼ੀਲ ਕੁਮਾਰ ਟੀਵੀ ਦੇ ਸਾਹਮਣੇ ਬੈਠ ਗਿਆ ਸੀ ਤੇ ਉਸ ਨੇ ਰਵੀ ਦਹਿਆ ਦਾ ਫਾਇਨਲ ਮੁਕਾਬਲਾ ਵੀ ਦੇਖਿਆ।

ਦੇਸ਼ ਲਈ ਜਿੱਤਿਆ ਸਿਲਵਰ ਮੈਡਲ

ਭਾਰਤ ਦੇ ਪਹਿਲਵਾਨ ਰਵੀ ਦਹਿਆ ਨੇ 57 ਕਿਲੋਗ੍ਰਾਮ ਭਾਰ ਵਰਗ 'ਚ ਸਿਲਵਰ ਮੈਡਲ ਜਿੱਤਿਆ ਹੈ। ਹਾਲਾਂਕਿ ਉਹ ਗੋਲਡ ਮੈਡਲ ਨਹੀਂ ਜਿੱਤ ਸਕੇ ਤੇ ਇਤਿਹਾਸ ਰਚਣ ਤੋਂ ਖੁੰਝ ਗਏ। ਪਰ ਉਨ੍ਹਾਂ ਨੇ ਦੇਸ਼ ਲਈ ਸਿਲਵਰ ਮੈਡਲ ਜਿੱਤਿਆ ਹੈ।

ਇਹ ਵੀ ਪੜ੍ਹੋPM Kisan Samman Nidhi: ਇਸ ਤਾਰੀਖ ਨੂੰ ਆਏਗੀ ਕਿਸਾਨਾਂ ਦੇ ਖਾਤੇ 'ਚ 9ਵੀਂ ਕਿਸ਼ਤ, ਵਧੇਰੇ ਜਾਣਕਾਰੀ ਲਈ ਪੜ੍ਹੋ ਖ਼ਬਰ

ਇਹ ਵੀ ਪੜ੍ਹੋ:  Guru Gobind Singh Foundation ਦਾ ਸ਼ਲਾਘਾਯੋਗ ਕਦਮ, ਸਰਕਾਰੀ ਹਸਪਤਾਲ ਬਾਹਰ ਲਗਾਈ water vending machine

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

ਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀਜਸਬੀਰ ਜੱਸੀ ਦੇ Help ਕਰ ਰੋ ਪਿਆ Delivery Boyਦਿਲਜੀਤ ਦੀ ਫ਼ਿਲਮ 'ਤੇ ਲੱਗੇ ਕੱਟ, ਬੀਬੀ ਖਾਲੜਾ ਨੇ ਦਰਦ ਕੀਤਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget