ਪੜਚੋਲ ਕਰੋ

Tokyo Olympics: ਭਾਰਤੀ ਪੁਰਸ਼ ਹਾਕੀ ਟੀਮ ਦੀ ਸ਼ਾਨਦਾਰ ਵਾਪਸੀ, ਸਪੇਨ ਨੂੰ 3-0 ਨਾਲ ਹਰਾਇਆ

ਟੋਕੀਓ ਓਲੰਪਿਕ ਵਿੱਚ ਭਾਰਤ ਦੀ ਮੈਡਲਾਂ ਦੀ ਉਮੀਦ ਹੁਣ ਮਿਕਸਡ ਟੀਮ ਮੁਕਾਬਲੇ 'ਤੇ ਟਿਕੀ ਹੈ। ਇਸ ਦੌਰਾਨ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਵਾਪਸੀ ਕੀਤੀ ਹੈ।

ਨਵੀਂ ਦਿੱਲੀ: ਟੋਕੀਓ ਓਲੰਪਿਕ ਵਿੱਚ ਭਾਰਤ ਦੀ ਮੈਡਲਾਂ ਦੀ ਉਮੀਦ ਹੁਣ ਮਿਕਸਡ ਟੀਮ ਮੁਕਾਬਲੇ 'ਤੇ ਟਿਕੀ ਹੈ। ਇਸ ਦੌਰਾਨ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਵਾਪਸੀ ਕੀਤੀ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਸਪੇਨ ਨੂੰ 3-0 ਨਾਲ ਹਰਾ ਕੇ ਟੋਕੀਓ ਓਲੰਪਿਕ ਵਿੱਚ ਇੱਕਪਾਸੜ ਜਿੱਤ ਦਰਜ ਕੀਤੀ।

ਆਸਟਰੇਲੀਆ ਤੋਂ ਮਿਲੀ ਹਾਰ ਤੋਂ ਬਾਅਦ, ਭਾਰਤੀ ਟੀਮ ਨੇ ਫਿਰ ਜਿੱਤ ਦੀ ਦਿਸ਼ਾ ਵੱਲ ਕਦਮ ਵਧਾ ਲਿਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੂੰ ਐਤਵਾਰ ਨੂੰ ਟੋਕੀਓ ਓਲੰਪਿਕ ਦੇ ਦੂਜੇ ਪੂਲ ਮੈਚ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਵਿੱਚ ਜ਼ਬਰਦਸਤ ਖੇਡ ਦਿਖਾਉਂਦੇ ਹੋਏ ਆਸਟ੍ਰੇਲੀਆਈ ਟੀਮ ਨੇ ਭਾਰਤ ਨੂੰ 7-1 ਨਾਲ ਹਰਾਇਆ ਸੀ।

ਹਾਕੀ ਟੀਮ ਦੇ ਮਹੱਤਵਪੂਰਨ ਮੈਂਬਰ ਮਨਪ੍ਰੀਤ ਸਿੰਘ ਨੇ ਕਿਹਾ ਸੀ, “ਸਾਡੀ ਟੀਮ ਦੀਆਂ ਗਲਤੀਆਂ ਕਾਰਨ ਹਾਰ ਹੋਈ। ਇਹ ਹਾਰ ਇੱਕ ਜਾਂ ਦੋ ਮੁੰਡਿਆਂ ਦੀ ਗਲਤੀ ਕਾਰਨ ਨਹੀਂ। ਇਸ ਤੋਂ ਵੱਡਾ ਸਬਕ ਸਿੱਖਿਆ। ਹਾਲਾਂਕਿ, ਸਾਡੇ ਕੋਲ ਵਾਪਸੀ ਕਰਨ ਦੇ ਅਜੇ ਵੀ ਬਹੁਤ ਸਾਰੇ ਮੌਕੇ ਹਨ।"

 ਹੁਣ ਭਾਰਤ ਦਾ ਅਗਲਾ ਮੈਚ ਅਰਜਨਟੀਨਾ ਨਾਲ ਹੈ।

ਟਾਪ ਹੈਡਲਾਈਨ

33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ
Team India Squad Announced: ਸ਼੍ਰੀਲੰਕਾ ਖਿਲਾਫ ਭਾਰਤ ਦੀ ਟੈਸਟ ਟੀਮ ਦਾ ਐਲਾਨ, ਤੇਜ਼ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਸੰਭਾਲਣਗੇ ਇਹ ਧਾਕੜ ਖਿਡਾਰੀ; ਜਡੇਜਾ ਦੀ ਵਾਪਸੀ ਸਣੇ...
ਸ਼੍ਰੀਲੰਕਾ ਖਿਲਾਫ ਭਾਰਤ ਦੀ ਟੈਸਟ ਟੀਮ ਦਾ ਐਲਾਨ, ਤੇਜ਼ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਸੰਭਾਲਣਗੇ ਇਹ ਧਾਕੜ ਖਿਡਾਰੀ; ਜਡੇਜਾ ਦੀ ਵਾਪਸੀ ਸਣੇ...
Commonwealth Games 2026: ਸ਼ਾਟਪੁੱਟ 'ਚ ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਗੋਲਡ
Commonwealth Games 2026: ਸ਼ਾਟਪੁੱਟ 'ਚ ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਗੋਲਡ
ਸ਼੍ਰੇਅਸ ਅਈਅਰ ਸਮੇਤ 14 ਖਿਡਾਰੀ ਹੋਣਗੇ ਬਾਹਰ, ਜਾਣੋ ਭਾਰਤ ਦੀ ਅਗਲੀ ਸੀਰੀਜ਼ ਕਦੋਂ ਹੋਵੇਗੀ?
ਸ਼੍ਰੇਅਸ ਅਈਅਰ ਸਮੇਤ 14 ਖਿਡਾਰੀ ਹੋਣਗੇ ਬਾਹਰ, ਜਾਣੋ ਭਾਰਤ ਦੀ ਅਗਲੀ ਸੀਰੀਜ਼ ਕਦੋਂ ਹੋਵੇਗੀ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget