ਪੜਚੋਲ ਕਰੋ

ਅੱਜ ਬੈਟਿੰਗ ਦਵਾਏਗੀ ਜਿੱਤ

1/10
ਭਾਰਤ ਦੇ ਮਿਡਲ ਆਰਡਰ ਦਾ ਵੀ ਅੱਜ ਟੈਸਟ ਹੋਵੇਗਾ ਅਤੇ ਅੱਜ ਦਾ ਦਿਨ ਕਮਾਲ ਕਰ ਟੀਮ ਇੰਡੀਆ ਦੇ ਹੁਣ ਤਕ ਫਲਾਪ ਰਹੇ ਖਿਡਾਰੀ ਆਉਣ ਵਾਲਿਆਂ ਸੀਰੀਜ਼ ਲਈ ਦਾਵੇਦਾਰੀ ਪੇਸ਼ ਕਰਨ ਦੀ ਕੋਸ਼ਿਸ਼ ਜਰੂਰ ਕਰਨਗੇ।

2/10
ਵਿਸ਼ਾਖਾਪਟਨਮ 'ਚ ਜਿੱਤ ਦਰਜ ਕਰ ਇੱਕ ਪਾਸੇ ਟੀਮ ਇੰਡੀਆ ਸੀਰੀਜ਼ 'ਤੇ ਕਬਜਾ ਕਰਨ ਦੀ ਕੋਸ਼ਿਸ਼ ਕਰੇਗੀ ਅਤੇ ਦੂਜੇ ਪਾਸੇ ਭਾਰਤੀ ਕ੍ਰਿਕਟ ਫੈਨਸ ਨੂੰ ਦੀਵਾਲੀ ਮੌਕੇ ਜਿੱਤ ਦਾ ਤੋਹਫਾ ਦੇਣ ਦੀ ਵੀ ਕੋਸ਼ਿਸ਼ ਕਰੇਗੀ।

3/10
ਟੀਮ ਇੰਡੀਆ ਨੇ ਟੈਸਟ ਸੀਰੀਜ਼ 'ਚ ਕਲੀਨ ਸਵੀਪ ਕਰਨ ਤੋਂ ਬਾਅਦ ਵਨਡੇ ਸੀਰੀਜ਼ 'ਚ ਵੀ ਜੇਤੂ ਆਗਾਜ਼ ਕੀਤਾ ਸੀ। ਧਰਮਸ਼ਾਲਾ 'ਚ ਖੇਡੇ ਗਏ ਪਹਿਲੇ ਵਨਡੇ 'ਚ ਜਿੱਤ ਦਰਜ ਕਰਨ ਤੋਂ ਬਾਅਦ ਟੀਮ ਇੰਡੀਆ ਨੇ ਅਗਲੇ 3 ਮੈਚਾਂ ਚੋਂ ਸਿਰਫ 1 'ਚ ਹੀ ਜਿੱਤ ਦਾ ਸਵਾਦ ਚਖਿਆ।

4/10
ਟੀਮ ਇੰਡੀਆ ਨੇ ਵਿਸ਼ਾਖਾਪਟਨਮ ਦੇ ਮੈਦਾਨ 'ਤੇ 6 ਵਨਡੇ ਮੈਚ ਖੇਡੇ ਹਨ। ਟੀਮ ਨੂੰ 4 ਮੈਚਾਂ 'ਚ ਜਿੱਤ ਅਤੇ 1 ਮੈਚ 'ਚ ਹਾਰ ਨਸੀਬ ਹੋਈ ਸੀ ਜਦਕਿ 1 ਮੈਚ ਰੱਦ ਹੋ ਗਿਆ ਸੀ।

5/10
ਟੀਮ ਇੰਡੀਆ ਲਈ ਸੀਰੀਜ਼ 'ਚ ਰੋਹਿਤ ਸ਼ਰਮਾ ਦਾ ਬੱਲਾ ਖਾਮੋਸ਼ ਰਿਹਾ ਹੈ ਅਤੇ ਅੱਜ ਰੋਹਿਤ ਸ਼ਰਮਾ ਕੁਝ ਕਮਾਲ ਕਰਨ ਦੀ ਕੋਸ਼ਿਸ਼ ਜਰੂਰ ਕਰਨਗੇ।

6/10
7/10
8/10
ਭਾਰਤੀ ਟੀਮ 'ਚ 2 ਬਦਲਾਅ ਕੀਤੇ ਗਏ ਹਨ। ਜਸਪ੍ਰੀਤ ਭੁਮਰਾ ਨੇ ਫਿਟ ਹੋਕੇ ਇੱਕ ਵਾਰ ਫਿਰ ਤੋਂ ਟੀਮ 'ਚ ਵਾਪਸੀ ਕੀਤੀ ਹੈ। ਜਯੰਤ ਯਾਦਵ ਵੀ ਅੱਜ ਟੀਮ ਲਈ ਡੈਬਿਊ ਕਰਦੇ ਨਜਰ ਆਉਣਗੇ।

9/10
ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਾਲੇ ਅੱਜ ਵਨਡੇ ਸੀਰੀਜ਼ ਦਾ ਆਖਰੀ ਮੈਚ ਖੇਡਿਆ ਜਾਣਾ ਹੈ। ਸੀਰੀਜ਼ ਦਾ ਆਖਰੀ ਮੈਚ ਵਿਸ਼ਾਖਾਪਟਨਮ 'ਚ ਖੇਡਿਆ ਜਾਣਾ ਹੈ। ਟੀਮ ਇੰਡੀਆ ਨੇ ਸੀਰੀਜ਼ ਡਿਸਾਈਡਰ 'ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।

10/10
Sponsored Links by Taboola

ਟਾਪ ਹੈਡਲਾਈਨ

Asian Games 2026 : ਭਾਰਤ ਲਈ ਇਤਿਹਾਸਕ ਰਿਹਾ ਅੱਜ ਦਾ ਦਿਨ, 6 ਗੋਲਡ, 2 ਸਿਲਵਰ ਤੇ 2 ਕਾਂਸੀ ਸਮੇਤ ਜਿੱਤੇ 10 ਮੈਡਲ

Asian Games 2026 : ਭਾਰਤ ਦੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, 44 ਸਾਲ ਬਾਅਦ ਏਸ਼ੀਅਨ ਗੇਮਜ਼ ’ਚ ਜਿੱਤਿਆ ਗੋਲਡ

Asian Games 2026 : ਆਰਚਰੀ 'ਚ ਭਾਰਤ ਨੂੰ ਇੱਕ ਹੋਰ ਮੈਡਲ, ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਸਿਲਵਰ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ

2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Embed widget