ਪੜਚੋਲ ਕਰੋ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਕੱਲ੍ਹ ਹੋਣਗੇ ਟਰਾਇਲ, ਜਾਣੋ ਪੂਰੀ ਡਿਟੇਲ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਤਾਲਕਟੋਰਾ ਤੈਰਾਕੀ ਕੰਪਲੈਕਸ ਨਵੀਂ ਦਿੱਲੀ ਵਿਖੇ 5 ਤੋਂ 7 ਜਨਵਰੀ 2023 ਤੱਕ, ਬਾਸਕਟਬਾਲ ਟੂਰਨਾਮੈਂਟ...

ਚੰਡੀਗੜ੍ਹ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਤਾਲਕਟੋਰਾ ਤੈਰਾਕੀ ਕੰਪਲੈਕਸ ਨਵੀਂ ਦਿੱਲੀ ਵਿਖੇ 5 ਤੋਂ 7 ਜਨਵਰੀ 2023 ਤੱਕ, ਬਾਸਕਟਬਾਲ ਟੂਰਨਾਮੈਂਟ (ਪੁਰਸ਼ ਤੇ ਮਹਿਲਾ) ਛੱਤਰਸਾਲ ਸਟੇਡੀਅਮ, ਲੋਕ ਵਿਹਾਰ ਨਵੀਂ ਦਿੱਲੀ ਵਿਖੇ 5 ਜਨਵਰੀ ਤੋਂ 8 ਜਨਵਰੀ 2023 ਤੱਕ, ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ਼ ਤੇ ਮਹਿਲਾ), ਬੈਸਟ ਫਿਸੀਕ (ਪੁਰਸ਼) 5 ਜਨਵਰੀ ਤੋਂ 9 ਜਨਵਰੀ 2023 ਤੱਕ ਪ੍ਰਹਲਾਦਪੁਰ ਸਪੋਰਟਸ ਕੰਪਲੈਕਸ, ਸੈਕਟਰ 31 ਰੋਹੀਨੀ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।

ਇਨ੍ਹਾਂ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 27 ਦਸੰਬਰ ਨੂੰ ਸਵੇਰੇ 10 ਵਜੇ ਲਏ ਜਾਣਗੇ। ਤੈਰਾਕੀ (ਪੁਰਸ਼ ਤੇ ਮਹਿਲਾ) ਲਈ ਟਰਾਇਲ ਤੈਰਾਕੀ ਪੂਲ, ਸੈਕਟਰ 78, ਐਸਏਐਸ. ਨਗਰ ਤੇ ਬਾਸਕਟਬਾਲ (ਪੁਰਸ਼ ਤੇ ਮਹਿਲਾ), ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ਼ ਤੇ ਮਹਿਲਾ) ਤੇ ਬੈਸਟ ਫਿਸੀਕ (ਪੁਰਸ਼) ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 27 ਦਸੰਬਰ ਨੂੰ ਹੋਣਗੇ।

Shaheedi Jor Mela 2022: ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਾਰੀ ਦੀ ਸ਼ਹਾਦਤ ਨੂੰ ਸਪਰਪਿਤ ਸ਼ਹੀਦੀ ਜੋੜ ਮੇਲ ਸ਼ੁਰੂ, ਇਸ ਵਾਰ ਪੁਲਿਸ ਡ੍ਰੋਨ ਰਾਹੀਂ ਰੱਖੇਗੀ ਨਿਗ੍ਹਾ

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ/ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ ਸੀਆਈਐਸਐਫ/ਬੀਐਸਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵੱਲੋਂ ਸੰਚਾਲਿਤ ਬੈਂਕ ਵੀ, ਕੱਚੇ/ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ, ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨਓਸੀ ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget