ਪੜਚੋਲ ਕਰੋ

Sports News : ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ

‘Khedan Watan Punjab Diyan 2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋਂ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ

Sports News :  ‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋਂ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ। 

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
IPL 2026: ਆਈਪੀਐੱਲ 'ਚ ਕਿਹੜੀ ਟੀਮ ਨੂੰ ਫਾਈਨਲ 'ਚ ਜਾਣ ਦਾ ਮਿਲੇਗਾ ਡਬਲ ਮੌਕਾ? ਡਿਟੇਲ 'ਚ ਜਾਣੋ ਨਿਯਮ...
IPL 2026: ਆਈਪੀਐੱਲ 'ਚ ਕਿਹੜੀ ਟੀਮ ਨੂੰ ਫਾਈਨਲ 'ਚ ਜਾਣ ਦਾ ਮਿਲੇਗਾ ਡਬਲ ਮੌਕਾ? ਡਿਟੇਲ 'ਚ ਜਾਣੋ ਨਿਯਮ...
Sports News: ਟੀਮ ਇੰਡੀਆ 'ਚ ਅਚਾਨਕ ਹੋਇਆ ਵੱਡਾ ਬਦਲਾਅ, ਜਾਣੋ ਕੌਣ ਹੋਇਆ ਬਾਹਰ ਅਤੇ ਕਿਸਨੂੰ ਮਿਲਿਆ ਖੇਡਣ ਦਾ ਮੌਕਾ...?
ਟੀਮ ਇੰਡੀਆ 'ਚ ਅਚਾਨਕ ਹੋਇਆ ਵੱਡਾ ਬਦਲਾਅ, ਜਾਣੋ ਕੌਣ ਹੋਇਆ ਬਾਹਰ ਅਤੇ ਕਿਸਨੂੰ ਮਿਲਿਆ ਖੇਡਣ ਦਾ ਮੌਕਾ...?

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Big News: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Embed widget