ਪੜਚੋਲ ਕਰੋ

Umran Malik Debut: ਭਾਰਤ ਲਈ ਡੈਬਿਊ ਮੈਚ ਖੇਡਣਗੇ ਉਮਰਾਨ, ਆਇਰਲੈਂਡ ਖਿਲਾਫ ਪਲੇਇੰਗ ਇਲੈਵਨ 'ਚ ਮਿਲੀ ਜਗ੍ਹਾ

ਟੀਮ ਇੰਡੀਆ ਨੇ ਉਮਰਾਨ ਮਲਿਕ ਨੂੰ ਡਬਲਿਨ 'ਚ ਖੇਡੇ ਜਾਣ ਵਾਲੇ ਆਇਰਲੈਂਡ ਖਿਲਾਫ ਟੀ-20 ਸੀਰੀਜ਼ ਦੇ ਪਹਿਲੇ ਮੈਚ ਦੀ ਪਲੇਇੰਗ ਇਲੈਵਨ 'ਚ ਸ਼ਾਮਲ ਕੀਤਾ ਹੈ।

Umran Malik Debut T20I Match Ireland vs India Dublin:  ਟੀਮ ਇੰਡੀਆ ਨੇ ਉਮਰਾਨ ਮਲਿਕ ਨੂੰ ਡਬਲਿਨ 'ਚ ਖੇਡੇ ਜਾਣ ਵਾਲੇ ਆਇਰਲੈਂਡ ਖਿਲਾਫ ਟੀ-20 ਸੀਰੀਜ਼ ਦੇ ਪਹਿਲੇ ਮੈਚ ਦੀ ਪਲੇਇੰਗ ਇਲੈਵਨ 'ਚ ਸ਼ਾਮਲ ਕੀਤਾ ਹੈ। ਉਮਰਾਨ ਆਪਣਾ ਟੀ-20 ਅੰਤਰਰਾਸ਼ਟਰੀ ਡੈਬਿਊ ਮੈਚ ਖੇਡਣਗੇ। ਉਹ ਇੱਕ ਤੇਜ਼ ਗੇਂਦਬਾਜ਼ ਹੈ ਅਤੇ ਉਸਨੇ ਆਈਪੀਐਲ 2022 ਦੌਰਾਨ ਆਪਣੀ ਗੇਂਦਬਾਜ਼ੀ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਸੀ। ਜੰਮੂ-ਕਸ਼ਮੀਰ ਦੇ ਉਮਰਾਨ 'ਤੇ ਭਰੋਸਾ ਪ੍ਰਗਟਾਉਂਦੇ ਹੋਏ ਕਪਤਾਨ ਹਾਰਦਿਕ ਪੰਡਯਾ ਅਤੇ ਟੀਮ ਪ੍ਰਬੰਧਨ ਨੇ ਉਸ ਨੂੰ ਪਲੇਇੰਗ ਇਲੈਵਨ 'ਚ ਸ਼ਾਮਲ ਕੀਤਾ। ਉਸਦਾ ਹੁਣ ਤੱਕ ਦਾ ਰਿਕਾਰਡ ਚੰਗਾ ਰਿਹਾ ਹੈ।

ਉਮਰਾਨ ਆਈਪੀਐਲ 2022 ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਟੀਮ ਦਾ ਹਿੱਸਾ ਸੀ। ਉਸ ਨੇ ਇਸ ਸੀਜ਼ਨ ਦੌਰਾਨ ਸਭ ਤੋਂ ਤੇਜ਼ ਗੇਂਦ ਸੁੱਟਣ ਦਾ ਰਿਕਾਰਡ ਤੋੜ ਦਿੱਤਾ। ਉਮਰਾਨ ਦੇ ਰਿਕਾਰਡ 'ਤੇ ਨਜ਼ਰ ਮਾਰੀਏ ਤਾਂ ਉਹ ਚੰਗਾ ਰਿਹਾ ਹੈ। ਉਸ ਨੇ ਹੁਣ ਤੱਕ ਖੇਡੇ ਗਏ 22 ਟੀ-20 ਮੈਚਾਂ 'ਚ 33 ਵਿਕਟਾਂ ਲਈਆਂ ਹਨ। ਜਦਕਿ ਉਸ ਨੇ ਪਹਿਲੀ ਸ਼੍ਰੇਣੀ ਮੈਚਾਂ ਦੀਆਂ 5 ਪਾਰੀਆਂ 'ਚ 7 ਵਿਕਟਾਂ ਲਈਆਂ ਹਨ। ਉਹ ਲਿਸਟ ਏ 'ਚ ਵੀ ਮੈਚ ਖੇਡ ਚੁੱਕਾ ਹੈ। ਹੁਣ ਉਹ ਆਪਣਾ ਪਹਿਲਾ ਟੀ-20 ਅੰਤਰਰਾਸ਼ਟਰੀ ਮੈਚ ਖੇਡੇਗਾ।

ਭਾਰਤੀ ਟੀਮ ਆਇਰਲੈਂਡ ਦੇ ਦੌਰੇ 'ਤੇ ਹੈ ਅਤੇ ਇੱਥੇ ਦੋ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾਵੇਗੀ। ਇਸ ਦੇ ਲਈ ਟੀਮ ਇੰਡੀਆ ਨੇ ਉਮਰਾਨ ਦੇ ਨਾਲ ਕਈ ਹੋਰ ਨੌਜਵਾਨ ਖਿਡਾਰੀਆਂ ਨੂੰ ਟੀਮ 'ਚ ਸ਼ਾਮਲ ਕੀਤਾ ਹੈ। ਪਰ ਪਹਿਲੇ ਮੈਚ ਦੀ ਪਲੇਇੰਗ ਇਲੈਵਨ ਵਿੱਚ ਸਿਰਫ਼ ਉਮਰਾਨ ਨੂੰ ਹੀ ਜਗ੍ਹਾ ਦਿੱਤੀ ਗਈ ਹੈ। ਉਨ੍ਹਾਂ ਨੂੰ ਟੀਮ ਇੰਡੀਆ ਦੇ ਸੀਨੀਅਰ ਖਿਡਾਰੀ ਭੁਵਨੇਸ਼ਵਰ ਕੁਮਾਰ ਨੇ ਡੈਬਿਊ ਕੈਪ ਦਿੱਤੀ। ਇਸ ਦੌਰਾਨ ਟੀਮ ਦੇ ਖਿਡਾਰੀਆਂ ਦੇ ਨਾਲ ਸਹਿਯੋਗੀ ਸਟਾਫ ਵੀ ਮੌਜੂਦ ਸੀ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget