ਪੜਚੋਲ ਕਰੋ

ਕਪਤਾਨ ਆਸਰੇ ਟੀਮ ਇੰਡੀਆ ਨੂੰ ਨਸੀਬ ਹੋਇਆ ਡਰਾਅ

1/15
2/15
ਭਾਰਤ ਅਤੇ ਇੰਗਲੈਂਡ ਵਿਚਾਲੇ ਰਾਜਕੋਟ 'ਚ ਖੇਡਿਆ ਗਿਆ ਟੈਸਟ ਮੈਚ ਡਰਾਅ ਹੋ ਗਿਆ। ਇਸ ਟੈਸਟ ਮੈਚ 'ਚ ਟੀਮ ਇੰਡੀਆ ਨੂੰ ਦੂਜੀ ਪਾਰੀ 'ਚ 310 ਰਨ ਦਾ ਟੀਚਾ ਮਿਲਿਆ ਸੀ।

3/15
ਮੋਇਨ ਅਲੀ ਚਮਕੇ
ਮੋਇਨ ਅਲੀ ਚਮਕੇ
4/15
ਚ 'ਚ ਪਹਿਲੀ ਪਾਰੀ ਦੌਰਾਨ ਇੰਗਲੈਂਡ ਲਈ 117 ਰਨ ਦੀ ਪਾਰੀ ਖੇਡੀ ਵਾਲੇ ਅਤੇ ਕੁਲ 3 ਵਿਕਟ ਆਪਣੇ ਨਾਮ ਕਰਨ ਵਾਲੇ ਮੋਇਨ ਅਲੀ ਨੂੰ 'ਮੈਨ ਆਫ ਦ ਮੈਚ' ਚੁਣਿਆ ਗਿਆ।

5/15
ਸੀਰੀਜ਼ ਦਾ ਦੂਜਾ ਟੈਸਟ 17 ਨਵੰਬਰ ਤੋਂ ਵਿਸ਼ਾਖਾਪਟਨਮ 'ਚ ਖੇਡਿਆ ਜਾਵੇਗਾ।

6/15
ਕਪਤਾਨ ਵਿਰਾਟ ਕੋਹਲੀ 49 ਰਨ ਬਣਾ ਕੇ ਨਾਬਾਦ ਰਹੇ।

7/15
ਖਾਸ ਗੱਲ ਇਹ ਸੀ ਕਿ ਦੋਨਾ ਨੇ ਮਿਲਕੇ 15 ਓਵਰ ਤਕ ਭਾਰਤੀ ਟੀਮ ਨੂੰ ਕੋਈ ਝਟਕਾ ਨਹੀਂ ਲੱਗਣ ਦਿੱਤਾ।

8/15
ਟੀਮ ਇੰਡੀਆ ਨੇ ਦੂਜੀ ਪਾਰੀ 'ਚ 6 ਵਿਕਟ ਗਵਾ ਕੇ 172 ਰਨ ਬਣਾਏ। ਕਪਤਾਨ ਵਿਰਾਟ ਕੋਹਲੀ ਦੇ ਨਾਬਾਦ 49 ਰਨ ਦੇ ਆਸਰੇ ਟੀਮ ਇੰਡੀਆ ਮੈਚ ਡਰਾਅ ਕਰਨ 'ਚ ਕਾਮਯਾਬ ਹੋਈ।

9/15
ਟੀਮ ਇੰਡੀਆ ਨੇ ਗਵਾਏ 6 ਵਿਕਟ
ਟੀਮ ਇੰਡੀਆ ਨੇ ਗਵਾਏ 6 ਵਿਕਟ
10/15
ਕਪਤਾਨ ਵਿਰਾਟ ਕੋਹਲੀ ਨੇ ਅਸ਼ਵਿਨ ਨਾਲ ਮਿਲਕੇ ਟੀਮ ਇੰਡੀਆ ਨੂੰ ਸੰਭਾਲਿਆ। ਦੋਨਾ ਨੇ 5ਵੇਂ ਵਿਕਟ ਲਈ 47 ਰਨ ਜੋੜੇ।

11/15
ਖੇਡ ਦੇ ਆਖਰੀ ਓਵਰਾਂ ਦੌਰਾਨ ਜਡੇਜਾ ਨੇ ਕਪਤਾਨ ਦਾ ਚੰਗਾ ਸਾਥ ਦਿੱਤਾ ਅਤੇ ਟੀਮ ਇੰਡੀਆ ਮੈਚ ਡਰਾਅ ਕਰਵਾਉਣ 'ਚ ਕਾਮਯਾਬ ਹੋ ਗਈ।

12/15
ਇਸਤੋਂ ਬਾਅਦ ਕੁਝ ਦੇਰ ਪੁਜਾਰਾ ਅਤੇ ਵਿਜੈ ਮੈਦਾਨ 'ਤੇ ਟਿਕੇ, ਪਰ ਫਿਰ ਪੁਜਾਰਾ ਵੀ 18 ਰਨ ਬਣਾ ਕੇ ਆਪਣਾ ਵਿਕਟ ਗਵਾ ਬੈਠੇ। ਇਸਤੋਂ ਬਾਅਦ ਮੁਰਲੀ ਵਿਜੈ (31) ਦਾ ਵਿਕਟ ਡਿੱਗਿਆ। ਰਹਾਣੇ ਨੇ ਵੀ ਸਿਰਫ 1 ਰਨ ਦਾ ਯੋਗਦਾਨ ਪਾਇਆ।

13/15
14/15
310 ਰਨ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੂੰ ਪਹਿਲਾ ਝਟਕਾ ਬਿਨਾ ਖਾਤਾ ਖੋਲੇ ਹੀ ਲੱਗਿਆ। ਗੌਤਮ ਗੰਭੀਰ ਬਿਨਾ ਕੋਈ ਰਨ ਬਣਾਏ ਪੈਵਲੀਅਨ ਪਰਤ ਗਏ।

15/15
Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget