ਪੜਚੋਲ ਕਰੋ

ਅੰਡਰਟੇਕਰ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ, ਹੁਣ ਰੈਸਲਿੰਗ ਰਿੰਗ 'ਚ ਨਜ਼ਰ ਨਹੀਂ ਆਉਣਗੇ

WWE ਨੇ ਵੀ ਅੰਡਰਟੇਕਰ ਦੇ ਸੰਨਿਆਸ ਲੈਣ ਬਾਰੇ ਟਵੀਟ ਕਰਕੇ ਪੁਸ਼ਟੀ ਕਰ ਦਿੱਤੀ ਹੈ। ਅੰਡਰਟੇਕਰ ਨੇ ਕਿਹਾ ਕਿ "ਹੁਣ ਨਵਿਆਂ ਨੂੰ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਦਾ ਸਮਾਂ ਹੈ ਇਸ ਲਈ ਮੈਂ ਹੁਣ ਰਿੰਗ 'ਚ ਵਾਪਸੀ ਨਹੀਂ ਕਰਾਂਗਾ।"

ਚੰਡੀਗੜ੍ਹ: ਕੁਸ਼ਤੀ (wrestling) 'ਚ ਵੱਡੇ ਪੱਧਰ 'ਤੇ ਨਾਮਣਾ ਖੱਟਣ ਵਾਲੇ ਅੰਡਰਟੇਕਰ ਨੇ ਵਰਲਡ ਰੈਸਲਿੰਗ ਐਂਟਰਟੇਨਮੈਂਟ (WWE) ਨਾਲ 30 ਸਾਲ ਬਿਤਾਉਣ ਮਗਰੋਂ ਰੈਸਲਿੰਗ ਰਿੰਗ ਨੂੰ ਅਲਵਿਦਾ ਕਹਿ ਦਿੱਤਾ ਹੈ। ਰੈਸਲਮੇਨੀਆ 33 ਦੇ ਮੇਨ ਈਵੈਂਟ ਵਿਚ ਰੋਮਨ ਰੇਂਸ ਦੇ ਹੱਥੋਂ ਮਿਲੀ ਹਾਰ ਤੋਂ ਬਾਅਦ ਅੰਡਰਟੇਕਰ ਨੇ ਆਪਣੇ 30 ਸਾਲ ਦੇ ਕਰੀਅਰ ਤੋਂ ਬਾਅਦ ਰੈਸਲਿੰਗ ਤੋਂ ਸੰਨਿਆਸ ਲੈ ਲਿਆ।

WWE ਨੇ ਵੀ ਅੰਡਰਟੇਕਰ ਦੇ ਸੰਨਿਆਸ ਲੈਣ ਬਾਰੇ ਟਵੀਟ ਕਰਕੇ ਪੁਸ਼ਟੀ ਕਰ ਦਿੱਤੀ ਹੈ। ਅੰਡਰਟੇਕਰ ਨੇ ਕਿਹਾ ਕਿ "ਹੁਣ ਨਵਿਆਂ ਨੂੰ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਦਾ ਸਮਾਂ ਹੈ ਇਸ ਲਈ ਮੈਂ ਹੁਣ ਰਿੰਗ 'ਚ ਵਾਪਸੀ ਨਹੀਂ ਕਰਾਂਗਾ।"

ਅੰਡਰਟੇਕਰ ਦਾ ਅਸਲ ਨਾਂ ਮਾਰਕ ਵਿਲੀਅਮ ਕੈਲਾਵੇ ਹੈ। ਅੰਡਰਟੇਕਰ ਨੇ 1984 ਵਿਚ ਰੈਸਲਿੰਗ ਦੀ ਦੁਨੀਆ ਵਿਚ ਕਦਮ ਰੱਖਆ। ਉਹ ਕਈ ਵਾਰ ਫਾਈਟ ਦੌਰਾਨ ਕੋਮਾ ਵਿਚ ਜਾ ਚੁੱਕੇ ਹਨ ਲੇਕਿਨ ਹਰ ਵਾਰ ਮੌਤ ਨੂੰ ਪਿੱਛੇ ਛੱਡ ਕੇ ਵਿਰੋਧੀ ਨੂੰ ਹਰਾ ਕੇ ਰਿੰਗ ਵਿਚ ਖੜ੍ਹੇ ਨਜ਼ਰ ਆਏ। ਇਸ ਲਈ ਉਨ੍ਹਾਂ ਨੂੰ 'ਡੈੱਡਮੈਨ' ਕਿਹਾ ਜਾਂਦਾ ਹੈ।

ਰੈਸਲਿੰਗ ਦੀ ਦੁਨੀਆਂ 'ਚ ਅੰਡਰਟੇਕਰ ਦਾ ਵੱਡਾ ਨਾਂ ਹੈ ਤੇ ਉਨ੍ਹਾਂ ਦੇ ਸੰਨਿਆਸ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਝਟਕਾ ਵੀ ਲੱਗਾ ਹੈ।

ਇਹ ਵੀ ਪੜ੍ਹੋ:

ਪੰਜਾਬ 'ਚ ਬਾਰਸ਼ ਨੇ ਘਟਾਇਆ ਪਾਰਾ, ਲੋਕਾਂ ਨੇ ਸ਼ੁਕਰ ਮਨਾਇਆ

ਬਿਹਾਰ ਪੁਲਿਸ ਦਾ ਨਵਜੋਤ ਸਿੱਧੂ ਨੂੰ ਘੇਰਾ, ਛੇ ਦਿਨਾਂ ਤੋਂ ਸਿੱਧੂ ਰੂਪੋਸ਼

ਚੀਨ ਨੂੰ ਕਰਾਰਾ ਜਵਾਬ ਦੇਵੇਗਾ ਭਾਰਤ, ਫੌਜ ਨੂੰ ਹਥਿਆਰ ਤੇ ਗੋਲ਼ਾ ਬਾਰੂਦ ਖਰੀਦਣ ਦੀ ਦਿੱਤੀ ਖੁੱਲ੍ਹ

ਕੋਰੋਨਾਵਾਇਰਸ: ਇਕ ਕਰੋੜ ਦੇ ਨੇੜੇ ਪਹੁੰਚਿਆਂ ਮਰੀਜ਼ਾਂ ਦਾ ਅੰਕੜਾ, ਬੇਲਗਾਮ ਵਾਇਰਸ ਨੇ ਮਚਾਈ ਤਬਾਹੀ

ਦਿੱਲੀ 'ਚ ਅੱਤਵਾਦੀ ਹੋਏ ਦਾਖ਼ਲ, ਵੱਡੇ ਹਮਲੇ ਦਾ ਖ਼ਦਸ਼ਾ, ਹਾਈ ਅਲਰਟ ਜਾਰੀ

ਕੋਰੋਨਾ ਵਾਇਰਸ ਦੀ ਰਫ਼ਤਾਰ ਵਧੀ, ਲੌਕਡਾਊਨ ਮੁੜ ਤੋਂ ਜਾਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...
IND vs IRE T20: ਦੂਜੇ ਟੀ20 ਮੁਕਾਬਲੇ 'ਚ ਵੈਭਵ ਸੂਰਿਆਵੰਸ਼ੀ ਨੂੰ ਮਿਲੇਗਾ ਮੌਕਾ! ਟੀਮ ਇੰਡੀਆ ਦੀ ਪਲੇਇੰਗ ਇਲੈਵਨ 'ਚ ਵੱਡਾ ਫੇਰਬਦਲ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਦੂਜੇ ਟੀ20 ਮੁਕਾਬਲੇ 'ਚ ਵੈਭਵ ਸੂਰਿਆਵੰਸ਼ੀ ਨੂੰ ਮਿਲੇਗਾ ਮੌਕਾ! ਟੀਮ ਇੰਡੀਆ ਦੀ ਪਲੇਇੰਗ ਇਲੈਵਨ 'ਚ ਵੱਡਾ ਫੇਰਬਦਲ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Embed widget