ਪੜਚੋਲ ਕਰੋ

ਆਪਣੀ ਲਾਪ੍ਰਵਾਹੀ ਕਰਕੇ ਉਸੈਨ ਬੋਲਟ ਹੋਏ ਕੋਰੋਨਾ ਪੌਜ਼ੇਟਿਵ, ਕੁਝ ਦਿਨ ਪਹਿਲਾਂ ਮਨਾਇਆ ਆਪਣਾ 34ਵਾਂ ਜਨਮ ਦਿਨ

ਰਿਪੋਰਟ ਮੁਤਾਬਕ ਜੇਮੈਕਾ ਦੇ ਰੇਡੀਓ ਸਟੇਸ਼ਨ 'ਨੇਸ਼ਨਵਾਈਡ 90 ਐਫਐਮ' ਨੇ ਕਿਹਾ ਕਿ ਬੋਲਟ ਨੂੰ ਇਸ ਬਿਮਾਰੀ ਦਾ ਸਾਹਮਣਾ ਕਰਨਾ ਪਿਆ ਹੈ ਤੇ ਨਤੀਜੇ ਵਜੋਂ ਉਹ ਹੁਣ ਸਵੈ-ਆਇਸੋਲੇਟ ਹੋਣਗੇ।

ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਪ੍ਰਕੋਪ ਪੂਰੇ ਵਿਸ਼ਵ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਬਹੁਤ ਸਾਰੇ ਲੋਕ ਸਮਾਜਕ ਦੂਰੀਆਂ ਤੇ ਮਾਸਕ ਦੀ ਵਰਤੋਂ ਦੇ ਨਿਯਮਾਂ ਨੂੰ ਤੋੜ ਰਹੇ ਹਨ, ਜਿਸ ਦਾ ਨਤੀਜਾ ਇਹ ਹੈ ਕਿ ਉਹ ਕੋਰੋਨਾ ਪੌਜ਼ੇਟਿਵ ਆ ਰਹੇ ਹਨ। ਅਜਿਹਾ ਹੀ ਦੁਨੀਆ ਦੇ ਸਭ ਤੋਂ ਤੇਜ਼ ਦੌੜਾਕ ਉਸੈਨ ਬੋਲਟ ਨਾਲ ਹੋਇਆ ਹੈ। ਹੁਣ ਬੋਲਟ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਦੱਸ ਦਈਏ ਕਿ ਹਾਲ ਹੀ ਵਿੱਚ ਉਸ ਨੇ ਆਪਣਾ ਜਨਮ ਦਿਨ ਮਨਾਇਆ ਜਿੱਥੇ ਲੋਕ ਬਗੈਰ ਮਾਸਕ ਤੇ ਸਮਾਜਕ ਦੂਰੀਆਂ ਤੋਂ ਪਾਰਟੀ ਵਿੱਚ ਸ਼ਾਮਲ ਹੋਏ। ਇੰਗਲਿਸ਼ ਫੁਟਬਾਲਰ ਰਹੀਮ ਸਟਰਲਿੰਗ ਵੀ ਪਾਰਟੀ ਵਿੱਚ ਸ਼ਾਮਲ ਹੋਏ ਸੀ। ਇਸ ਦੇ ਨਾਲ ਹੀ ਜਾਣਕਾਰੀ ਲਈ ਦੱਸ ਦਈਏ ਕਿ ਬੋਲਟ ਨੇ 2017 ਲੰਡਨ ਵਰਲਡ ਚੈਂਪੀਅਨਸ਼ਿਪ ਵਿੱਚ 100 ਮੀਟਰ ਈਵੈਂਟ ਵਿੱਚ ਤੀਜਾ ਸਥਾਨ ਹਾਸਲ ਕਰਨ ਤੋਂ ਬਾਅਦ ਆਪਣੇ ਸ਼ਾਨਦਾਰ ਕੈਰੀਅਰ ਨੂੰ ਅਲਵਿਦਾ ਕਿਹਾ। ਸਿਪ੍ਰਿੰਟਿੰਗ ਤੋਂ ਸੰਨਿਆਸ ਲੈਣ ਤੋਂ ਬਾਅਦ ਬੋਲਟ ਨੇ ਪੇਸ਼ੇਵਰ ਫੁਟਬਾਲ ਵਿੱਚ ਆਪਣਾ ਹੱਥ ਅਜ਼ਮਾਇਆ, ਜਿੱਥੇ ਉਸ ਨੇ ਅਕਤੂਬਰ 2018 ਵਿਚ ਆਸਟਰੇਲੀਆ-ਏ ਲੀਗ ਦੀ ਟੀਮ ਸੈਂਟਰਲ ਕੋਸਟ੍ਰਲ ਮਰੀਨਰਜ਼ ਨਾਲ ਅਭਿਆਸ ਕੀਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget