ਪੜਚੋਲ ਕਰੋ

ਭਾਰਤੀ (ਮਹਿਲਾ) ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਕੀਤਾ ਚਿੱਤ

1/8
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵਿਸ਼ਵ ਕਪ ਕੁਆਲੀਫਿਕੇਸ਼ਨ ਮੈਚ 'ਚ ਸ਼੍ਰੀਲੰਕਾ ਨੂੰ ਮਾਤ ਦੇ ਦਿੱਤੀ। ਦੇਵਿਕਾ ਵੈਦਿਆ ਅਤੇ ਮਿਥਾਲੀ ਰਾਜ ਦੀ ਦਮਦਾਰ ਬੱਲੇਬਾਜ਼ੀ ਸਦਕਾ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ 114 ਰਨ ਨਾਲ ਮਾਤ ਦੇ ਦਿੱਤੀ।

2/8
ਜਵਾਬ 'ਚ ਸ਼੍ਰੀਲੰਕਾ ਦੀ ਟੀਮ ਨਿਰਧਾਰਿਤ 50 ਓਵਰਾਂ 'ਚ 8 ਵਿਕਟ ਗਵਾ ਕੇ 145 ਰਨ ਹੀ ਬਣਾ ਸਕੀ। ਸ਼੍ਰੀਲੰਕਾ ਦੀ ਕੋਈ ਵੀ ਖਿਡਾਰਨ ਜਾਦਾ ਸਮਾਂ ਮੈਦਾਨ 'ਤੇ ਟਿਕਣ 'ਚ ਨਾਕਾਮ ਰਹੀ। ਸ਼ੁਰੂਆਤੀ ਓਵਰਾਂ 'ਚ ਧੀਮੀ ਰਨਗਤੀ ਵੀ ਸ਼੍ਰੀਲੰਕਾ ਦੀ ਟੀਮ ਲਈ ਅੜਿੱਕਾ ਬਣ ਗਈ।

3/8
4/8
ਇਸ ਮੈਚ 'ਚ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 50 ਓਵਰਾਂ 'ਚ 4 ਵਿਕਟ ਗਵਾ ਕੇ 259 ਰਨ ਬਣਾਏ।

5/8
6/8
ਸ਼੍ਰੀਲੰਕਾ ਦੀਆਂ 3 ਖਿਡਾਰਨਾ ਰਨ ਆਊਟ ਹੋਈਆਂ ਜਦਕਿ ਰਾਜੇਸ਼ਵਰੀ ਗਾਇਕਵਾਡ ਅਤੇ ਏਕਤਾ ਬਿਸ਼ਟ ਨੇ 2-2 ਵਿਕਟ ਹਾਸਿਲ ਕੀਤੇ। ਦੀਪਤੀ ਸ਼ਰਮਾ ਨੇ 10 ਓਵਰਾਂ 'ਚ 12 ਰਨ ਦੇਕੇ 1 ਵਿਕਟ ਹਾਸਿਲ ਕੀਤਾ।

7/8
ਵੈਦਿਆ ਦੀ ਪਾਰੀ 'ਚ 11 ਚੌਕੇ ਸ਼ਾਮਿਲ ਸਨ। ਮਿਥਾਲੀ ਰਾਜ 62 ਗੇਂਦਾਂ 'ਤੇ 70 ਰਨ ਬਣਾ ਕੇ ਨਾਬਾਦ ਰਹੀ। ਦੋਨਾ ਦੀ ਦਮਦਾਰ ਬੱਲੇਬਾਜ਼ੀ ਸਦਕਾ ਭਾਰਤੀ ਟੀਮ ਮਜਬੂਤ ਸਕੋਰ ਖੜਾ ਕਰਨ 'ਚ ਕਾਮਯਾਬ ਰਹੀ।

8/8
ਭਾਰਤ ਲਈ ਦੀਪਤੀ ਸ਼ਰਮਾ, ਦੇਵਿਕਾ ਵੈਦਿਆ ਅਤੇ ਮਿਥਾਲੀ ਰਾਜ ਨੇ ਅਰਧ-ਸੈਂਕੜੇ ਠੋਕੇ। ਦੇਵਿਕਾ ਵੈਦਿਆ ਨੇ 103 ਗੇਂਦਾਂ 'ਤੇ 89 ਰਨ ਦੀ ਪਾਰੀ ਖੇਡੀ।

Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget