ਪੜਚੋਲ ਕਰੋ

ਵਿਜੇਂਦਰ ਸਿੰਘ ਸਾਹਮਣੇ ਨਹੀਂ ਟਿਕੇਗਾ ਚੇਕਾ !

1/8
ਭਾਰਤੀ ਮੁੱਕੇਬਾਜ਼ ਵਿਜੇਂਦਰ ਸਿੰਘ ਦੀ 17 ਦਿਸੰਬਰ ਨੂੰ ਹੋਣ ਵਾਲੀ WBO ਏਸ਼ੀਆ ਪੈਸੀਫਿਕ ਸੁਪਰ ਮਿਡਲਵੇਟ ਖਿਤਾਬੀ ਬਾਊਟ 'ਨਾਈਟ ਆਫ ਦੇ ਚੈਂਪੀਅਨਸ' ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਹੁਣ ਵਿਜੇਂਦਰ ਸਿੰਘ ਨੇ ਇਸ ਫਾਈਟ ਨੂੰ ਹੋਰ ਵੀ ਦਿਲਚਸਪ ਬਣਾ ਦਿੱਤਾ ਹੈ।

2/8
ਵਿਜੇਂਦਰ ਸਿੰਘ ਨੇ ਕਿਹਾ ਹੈ ਕਿ ਓਹ ਆਪਣੇ ਵਿਰੋਧੀ ਫਰਾਂਸਿਸ ਚੇਕਾ ਨੂੰ ਨਾਕਆਊਟ ਨਾਲ ਹਰਾਉਣਗੇ। ਪਿਛਲੇ ਕੁਝ ਦਿਨਾਂ ਤੋਂ ਚੈਕਾ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਸੀ ਜਿਸਦੇ ਜਵਾਬ 'ਚ ਵਿਜੇਂਦਰ ਨੇ ਦੱਸਿਆ ਕਿ ਓਹ ਕਿਸੇ ਤੋਂ ਨਹੀਂ ਘਬਰਾਉਂਦੇ ਅਤੇ ਚੈਕਾ ਨੂੰ ਤਾਂ ਓਹ ਨਾਕਆਊਟ ਨਾਲ ਹਰਾਉਣ ਦੀ ਤਿਆਰੀ ਕਰ ਰਹੇ ਹਨ।

3/8
17 ਦਿਸੰਬਰ ਨੂੰ ਹੋਣ ਵਾਲੇ ਮੈਚ 'ਚ ਵਿਜੇਂਦਰ ਸਿੰਘ ਆਪਣੇ ਖਿਤਾਬ ਦਾ ਬਚਾਅ ਸਾਬਕਾ ਵਿਸ਼ਵ ਚੈਂਪੀਅਨ ਅਤੇ ਮੌਜੂਦਾ ਇੰਟਰਕਾਂਟੀਨੈਂਟਲ ਚੈਂਪੀਅਨ ਫਰਾਂਸਿਸ ਚੈਕਾ ਖਿਲਾਫ ਕਰਦੇ ਨਜਰ ਆਉਣਗੇ।

4/8
5/8
6/8
ਇਸ ਫਾਈਟ ਦੀਆਂ ਟਿਕਟਾਂ www.bookmyshow,com 'ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਮੈਚ 'ਚ ਕਾਮਨ ਸਟੈਂਡ ਦੀਆਂ ਟਿਕਟਾਂ 1000 ਰੁਪਏ, ਪ੍ਰੀਮੀਅਮ ਸਟੈਂਡ ਦੀ 1500 ਰੁਪਏ, ਵੀ.ਆਈ.ਪੀ. ਸਟੈਂਡ ਦੀ 2000 ਰੁਪਏ, ਗੋਲਡ ਰਿੰਗਸਾਈਡ ਟਿਕਟਾਂ 10,000 ਰੁਪਏ ਅਤੇ ਪਲਾਟੀਨਮ ਰਿੰਗਸਾਈਡ ਟਿਕਟਾਂ ਦੀ ਕੀਮਤ 15,000 ਰੁਪਏ ਰੱਖੀ ਗਈ ਹੈ।

7/8
30 ਨਵੰਬਰ ਤਕ ਟਿਕਟਾਂ ਲੈਣ ਵਾਲਿਆਂ ਨੂੰ 10% ਦਾ ਡਿਸਕਾਉਂਟ ਮਿਲੇਗਾ।

8/8
ਇਸ ਮੈਚ ਲਈ ਲਗਭਗ 5000 ਟਿਕਟ ਉਪਲਬਧ ਕਰਵਾਏ ਜਾਣਗੇ।

Sponsored Links by Taboola

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget