ਪੜਚੋਲ ਕਰੋ

ਵਿਰਾਟ-ਅਨੁਸ਼ਕਾ ਦੀ ਖੂਬਸੂਰਤ ਬਾਂਡਿੰਗ

1/12
ਸਪਾ ਅਤੇ ਮੈਡੀਟੇਸ਼ਨ ਲਈ ਮਸ਼ਹੂਰ ਇਸ ਹੋਟਲ 'ਚ ਦੋਨਾ ਦੇ ਕੁਝ ਦਿਨ ਰੁਕਣ ਦੀ ਖਬਰ ਸੀ। ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਕ੍ਰਿਸਮਸ ਅਤੇ ਨਿਊ ਈਅਰ ਇਕੱਠਿਆਂ ਹੀ ਮਨਾਇਆ।

2/12
3/12
ਦੋਨਾ ਨੂੰ ਲਗਭਗ 10 ਦਿਨ ਪਹਿਲਾਂ ਜਾਲੀ ਗਰਾਂਟ ਹਵਾਈ ਅੱਡੇ 'ਤੇ ਸਪਾਟ ਕੀਤਾ ਗਿਆ ਸੀ। ਵਿਰਾਟ ਅਤੇ ਅਨੁਸ਼ਕਾ ਰਿਸ਼ੀਕੇਸ਼ ਤੋਂ 12km ਅੱਗੇ ਨਰੇਂਦਰਨਗਰ ਦੇ ਆਨੰਦਾ ਹੋਟਲ 'ਚ ਰੁਕੇ ਸਨ।

4/12
ਇੰਗਲੈਂਡ ਖਿਲਾਫ ਲੰਮੀ ਟੈਸਟ ਸੀਰੀਜ਼ ਤੋਂ ਬਾਅਦ ਟੀਮ ਇੰਡੀਆ ਦੇ ਟੈਸਟ ਕਪਤਾਨ ਵਿਰਾਟ ਕੋਹਲੀ ਆਪਣੀ ਗਰਲਫਰੈਂਡ ਅਨੁਸ਼ਕਾ ਸ਼ਰਮਾ ਨਾਲ ਕ੍ਰਿਸਮਸ ਅਤੇ ਨਿਊ ਈਅਰ ਮਨਾਉਣ ਦੇ ਇਰਾਦੇ ਨਾਲ ਉੱਤਰਾਖੰਡ ਪਹੁੰਚੇ ਸਨ।

5/12
ਟੀਮ ਇੰਡੀਆ ਦੇ ਟੈਸਟ ਕਪਤਾਨ ਵਿਰਾਟ ਕੋਹਲੀ ਅਤੇ ਸਟਾਰ ਅਦਾਕਾਰਾ ਅਨੁਸ਼ਕਾ ਸ਼ਰਮਾ ਨੂੰ ਇੱਕ ਵਾਰ ਫਿਰ ਤੋਂ ਇਕੱਠਿਆਂ ਸਪਾਟ ਕੀਤਾ ਗਿਆ ਹੈ। ਦੋਨਾ ਨੂੰ ਉੱਤਰਾਖੰਡ 'ਚ ਹਵਾਈ ਅੱਡੇ 'ਤੇ ਇਕੱਠੇ ਵੇਖਿਆ ਗਿਆ। ਖਾਸ ਗੱਲ ਇਹ ਸੀ ਕਿ ਇਸ ਮੌਕੇ ਵਿਰਾਟ ਅਤੇ ਅਨੁਸ਼ਕਾ 'ਚ ਚੰਗੀ ਬਾਂਡਿੰਗ ਵੇਖਣ ਨੂੰ ਮਿਲੀ।

6/12
7/12
8/12
9/12
ਵਿਰਾਟ ਅਤੇ ਅਨੁਸ਼ਕਾ ਕ੍ਰਿਸਮਸ ਤੋਂ ਪਹਿਲਾਂ ਉੱਤਰਾਖੰਡ ਪਹੁੰਚੇ ਸਨ। ਇਸਤੋਂ ਬਾਅਦ ਦੋਨਾ ਦੀ ਮੰਗਣੀ ਦੀ ਖਬਰ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਸੀ। ਪਰ ਫਿਰ ਛੁੱਟੀ ਮਨਾਉਣ ਪਹੁੰਚੇ ਵਿਰਾਟ ਕੋਹਲੀ ਨੇ ਇਸ ਮਾਮਲੇ 'ਚ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਖਬਰਾਂ ਗਲਤ ਹਨ।

10/12
ਵਿਰਾਟ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਮੰਗਣੀ ਕਰਵਾਉਣੀ ਹੋਵੇਗੀ ਤਾਂ ਓਹ ਇਸ ਗੱਲ ਨੂੰ ਲਕੋਣਗੇ ਨਹੀਂ ਸਗੋਂ ਆਪਣੇ ਚਾਹੁਣ ਵਾਲਿਆਂ ਨਾਲ ਇਸ ਖਬਰ ਨੂੰ ਸਾਂਝੀ ਕਰਨਗੇ।

11/12
12/12
ਸਾਹਮਣੇ ਆਈਆਂ ਤਸਵੀਰਾਂ ਚੋਂ ਇੱਕ ਤਸਵੀਰ 'ਚ ਵਿਰਾਟ ਨੇ ਅਨੁਸ਼ਕਾ ਦੇ ਮੋਢੇ 'ਤੇ ਹੱਥ ਰਖਿਆ ਹੋਇਆ ਹੈ ਅਤੇ ਬਾਕੀ ਦੀਆਂ ਤਸਵੀਰਾਂ 'ਚ ਵੀ ਦੋਨਾ ਦੀ ਕੈਮਿਸਟਰੀ ਖੂਬ ਜਚ ਰਹੀ ਹੈ।

Sponsored Links by Taboola

ਟਾਪ ਹੈਡਲਾਈਨ

ਇੰਗਲੈਂਡ ਦੇ ਇਹ ਦੋ ਖਿਡਾਰੀ IPL 2027 ਦੀ ਨਿਲਾਮੀ ਵਿੱਚ ਅਮੀਰ ਬਣ ਸਕਦੇ ਹਨ, ਇੱਕ ਸਭ ਤੋਂ ਮਹਿੰਗਾ ਹੋ ਸਕਦਾ ਹੈ!

T20 Squad Announced: ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
David Warner Case : ਡੇਵਿਡ ਵਾਰਨਰ ਨੇ ਅਦਾਲਤ ਵਿੱਚ ਕੀ ਕਿਹਾ? ਉਸ 'ਤੇ ਇਸ ਗੰਭੀਰ ਅਪਰਾਧ ਦਾ ਦੋਸ਼ ਸੀ।

WI vs NZ: ਪੰਜਵੇਂ ODI 'ਚ ਜਿੱਤ ਮਗਰੋਂ ਸ਼ਾਈ ਹੋਪ ਦਾ ਵੱਡਾ ਬਿਆਨ, ਕਿਹਾ- 'ਅਸੀਂ ਪੂਰੀ ਸੀਰੀਜ਼ 'ਚ ਸ਼ਾਨਦਾਰ ਟੱਕਰ ਦਿੱਤੀ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ

Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...

Embed widget