ਪੜਚੋਲ ਕਰੋ

ਵਿਰਾਟ ਕੋਹਲੀ ਨੇ ਸਾਬਕਾ ਕਪਤਾਨ ਗਾਂਗੁਲੀ ਨੂੰ ਛੱਡਿਆ ਪਿੱਛੇ, ਤੋੜਿਆ ਇਹ ਰਿਕਾਰਡ

ਟੀ -20 ਸੀਰੀਜ਼ ਵਿੱਚ ਨਿਉਜ਼ੀਲੈਂਡ ਖ਼ਿਲਾਫ਼ 5-0 ਨਾਲ ਜਿੱਤ ਦਰਜ ਕਰਨ ਤੋਂ ਬਾਅਦ ਭਾਰਤ ਨੇ ਵਨਡੇ ਮੈਚ ਵਿੱਚ ਮਾੜੀ ਸ਼ੁਰੂਆਤ ਕੀਤੀ ਹੈ। ਹਾਲਾਂਕਿ, ਹਾਰ ਦੇ ਬਾਵਜੂਦ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਪਹਿਲੇ ਵਨਡੇ ਮੈਚ ਵਿੱਚ ਇੱਕ ਬਹੁਤ ਹੀ ਖਾਸ ਸਥਾਨ ਹਾਸਲ ਕਰਨ ਵਿੱਚ ਕਾਮਯਾਬ ਰਹੇ ਹਨ।

ਨਵੀਂ ਦਿੱਲੀ: ਟੀ -20 ਸੀਰੀਜ਼ ਵਿੱਚ ਨਿਉਜ਼ੀਲੈਂਡ ਖ਼ਿਲਾਫ਼ 5-0 ਨਾਲ ਜਿੱਤ ਦਰਜ ਕਰਨ ਤੋਂ ਬਾਅਦ ਭਾਰਤ ਨੇ ਵਨਡੇ ਮੈਚ ਵਿੱਚ ਮਾੜੀ ਸ਼ੁਰੂਆਤ ਕੀਤੀ ਹੈ। ਹਾਲਾਂਕਿ, ਹਾਰ ਦੇ ਬਾਵਜੂਦ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਪਹਿਲੇ ਵਨਡੇ ਮੈਚ ਵਿੱਚ ਇੱਕ ਬਹੁਤ ਹੀ ਖਾਸ ਸਥਾਨ ਹਾਸਲ ਕਰਨ ਵਿੱਚ ਕਾਮਯਾਬ ਰਹੇ ਹਨ। ਵਨਡੇ ਮੈਚਾਂ ਵਿੱਚ ਕਪਤਾਨ ਵਜੋਂ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਸਾਬਕਾ ਭਾਰਤੀ ਕਪਤਾਨ ਸੌਰਭ ਗਾਂਗੁਲੀ ਨੂੰ ਪਛਾੜ ਦਿੱਤਾ ਹੈ। ਕੋਹਲੀ ਨੇ ਸੇਡਨ ਪਾਰਕ ਦੇ ਮੈਦਾਨ ਵਿੱਚ ਨਿਉਜ਼ੀਲੈਂਡ ਖਿਲਾਫ ਪਹਿਲੇ ਵਨਡੇ ਮੈਚ ਵਿੱਚ 63 ਗੇਂਦਾਂ ਵਿੱਚ 51 ਦੌੜਾਂ ਬਣਾਈਆਂ। 31 ਸਾਲਾ ਕੋਹਲੀ ਨੇ ਹੁਣ ਵਨਡੇ ਮੈਚਾਂ ਵਿੱਚ ਕਪਤਾਨ ਵਜੋਂ 5123 ਦੌੜਾਂ ਬਣਾਈਆਂ ਹਨ ਤੇ ਉਸ ਨੇ ਇਸ ਮਾਮਲੇ ਵਿੱਚ ਗਾਂਗੁਲੀ ਨੂੰ ਪਿੱਛੇ ਛੱਡ ਦਿੱਤਾ ਹੈ। ਗਾਂਗੁਲੀ ਨੇ ਕਪਤਾਨ ਵਜੋਂ 148 ਵਨਡੇ ਮੈਚਾਂ ਵਿਚ 5082 ਦੌੜਾਂ ਬਣਾਈਆਂ ਸਨ। ਕੋਹਲੀ ਦਾ ਬਤੌਰ ਕਪਤਾਨ ਇਹ 87 ਵਾਂ ਮੈਚ ਸੀ। ਵਨਡੇ ਮੈਚਾਂ ਵਿੱਚ ਉਸ ਨੇ ਇੱਕ ਭਾਰਤੀ ਕਪਤਾਨ ਦੇ ਰੂਪ ਵਿੱਚ 21 ਸੈਂਕੜੇ ਅਤੇ 23 ਅਰਧ ਸੈਂਕੜੇ ਲਗਾਏ ਹਨ। ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਬਤੌਰ ਭਾਰਤੀ ਕਪਤਾਨ ਦੌੜਾ ਦੀ ਸੂਚੀ ਵਿੱਚ ਸਭ ਤੋਂ ਉੱਪਰ ਹਨ। ਧੋਨੀ ਨੇ ਆਪਣੇ ਖਾਤੇ ਵਿੱਚ ਕਪਤਾਨ ਵਜੋਂ 172 ਪਾਰੀਆਂ ਵਿੱਚ 6641 ਦੌੜਾਂ ਬਣਾਈਆਂ ਹਨ। ਇਸ ਸੂਚੀ ਵਿੱਚ ਮੁਹੰਮਦ ਅਜ਼ਰੂਦੀਨ ਦੂਜੇ ਨੰਬਰ 'ਤੇ ਹਨ। ਅਜ਼ਰੂਦੀਨ ਨੇ ਵਨਡੇ ਕਪਤਾਨ ਵਜੋਂ 5239 ਦੌੜਾਂ ਬਣਾਈਆਂ ਹਨ।

ਟਾਪ ਹੈਡਲਾਈਨ

IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget