ਪੜਚੋਲ ਕਰੋ

45 ਸਾਲ ਪੁਰਾਣ ਰਿਕਾਰਡ ਤੋੜੇਗਾ ਕਪਤਾਨ

1/10
ਸੁਨੀਲ ਗਵਾਸਕਰ ਦਾ ਰਿਕਾਰਡ ਤੋੜਨ ਲਈ ਵਿਰਾਟ ਨੂੰ ਆਖਰੀ ਮੈਚ 'ਚ 93 ਰਨ ਬਣਾਉਣ ਦੀ ਲੋੜ ਹੋਵੇਗੀ।

2/10
ਕਪਤਾਨ ਵਿਰਾਟ ਕੋਹਲੀ ਕੋਲ ਟੀਮ ਇੰਡੀਆ ਦੇ ਕ੍ਰਿਕਟ ਇਤਿਹਾਸ ਦਾ ਇੱਕ ਵੱਡਾ ਰਿਕਾਰਡ ਆਪਣੇ ਨਾਮ ਕਰਨ ਦਾ ਮੌਕਾ ਹੈ।

3/10
ਟੀਮ ਇੰਡੀਆ ਦੇ ਸਾਬਕਾ ਕਪਤਾਨ ਸੁਨੀਲ ਗਵਾਸਕਰ ਦੇ ਨਾਮ ਭਾਰਤ ਲਈ ਕਿਸੇ ਵੀ ਸੀਰੀਜ਼ 'ਚ ਸਭ ਰਨ ਬਣਾਉਣ ਦਾ ਰਿਕਾਰਡ ਦਰਜ ਹੈ। ਸੁਨੀਲ ਗਵਾਸਕਰ ਨੇ 45 ਸਾਲ ਪਹਿਲਾਂ 1978-79 'ਚ ਵੈਸਟ ਇੰਡੀਜ਼ ਖਿਲਾਫ ਖੇਡੀ ਸੀਰੀਜ਼ 'ਚ 732 ਰਨ ਬਣਾਏ ਸਨ।

4/10
ਵਿਰਾਟ ਨੇ ਆਸਟ੍ਰੇਲੀਆ ਖਿਲਾਫ ਬੀਤੇ ਸਾਲ ਖੇਡੀ ਸੀਰੀਜ਼ 'ਚ ਇਸ ਰਿਕਾਰਡ ਨੂੰ ਤੋੜਨ ਦੀ ਕੋਸ਼ਿਸ਼ ਉਨ੍ਹਾਂ ਨੇ 4 ਮੈਚਾਂ ਦੀਆਂ 8 ਪਾਰੀਆਂ 'ਚ 692 ਰਨ ਬਣਾਏ ਸਨ।

5/10
6/10
ਵਿਰਾਟ ਕੋਹਲੀ ਨੇ ਹੁਣ ਤਕ ਇੰਗਲੈਂਡ ਖਿਲਾਫ 4 ਮੈਚਾਂ ਦੀਆਂ 7 ਪਾਰੀਆਂ 'ਚ 640 ਰਨ ਬਣਾਏ ਹਨ। ਵਿਰਾਟ ਨੇ ਹੁਣ ਤਕ 2 ਸੈਂਕੜੇ ਅਤੇ 2 ਅਰਧ-ਸੈਂਕੜੇ ਜੜੇ ਹਨ। ਵਿਰਾਟ ਕੋਹਲੀ ਦੀ ਸੀਰੀਜ਼ 'ਚ ਔਸਤ 128.00 ਦੀ ਹੈ।

7/10
ਗਵਾਸਕਰ ਨੇ ਵੈਸਟ ਇੰਡੀਜ਼ ਖਿਲਾਫ ਇੱਕੋ ਸੀਰੀਜ਼ 'ਚ 6 ਮੈਚਾਂ 'ਚ 9 ਪਾਰੀਆਂ 'ਚ 4 ਸੈਂਕੜੇ ਅਤੇ 1 ਅਰਧ-ਸੈਂਕੜਾ ਜੜਿਆ ਸੀ। ਪਰ ਹੁਣ ਵਿਰਾਟ ਕੋਲ ਇੱਕੋ ਸੀਰੀਜ਼ 'ਚ 700 ਤੋਂ ਵਧ ਰਨ ਬਣਾਉਣ ਵਾਲਾ ਦੂਜਾ ਭਾਰਤੀ ਖਿਡਾਰੀ ਬਣਨ ਦਾ ਅਤੇ ਟੀਮ ਇੰਡੀਆ ਲਈ ਰਿਕਾਰਡ ਬਣਾਉਣ ਦਾ ਮੌਕਾ ਹੈ।

8/10
ਸੁਨੀਲ ਗਵਾਸਕਰ ਦਾ ਰਿਕਾਰਡ
ਸੁਨੀਲ ਗਵਾਸਕਰ ਦਾ ਰਿਕਾਰਡ
9/10
10/10
ਸੁਨੀਲ ਗਵਾਸਕਰ ਦੇ ਨਾਮ ਚੱਲੇ ਆ ਰਹੇ 45 ਸਾਲ ਪੁਰਾਣੇ ਰਿਕਾਰਡ ਨੂੰ ਵਿਰਾਟ ਇੰਗਲੈਂਡ ਖਿਲਾਫ ਚਲ ਰਹੀ ਸੀਰੀਜ਼ ਦੇ ਆਖਰੀ ਮੈਚ 'ਚ ਤੋੜ ਸਕਦੇ ਹਨ।

Sponsored Links by Taboola

ਟਾਪ ਹੈਡਲਾਈਨ

IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget