ਪੜਚੋਲ ਕਰੋ

ਵਿਰਾਟ ਨਾਲ ਬਰੂਨੋ ਨੂੰ ਵੀ ਫਿਟਨੈਸ ਦਾ ਫਿਕਰ

ਨਵੀਂ ਦਿੱਲੀ - ਭਾਰਤੀ ਟੈਸਟ ਕਪਤਾਨ ਵਿਰਾਟ ਕੋਹਲੀ ਪਿਛਲੇ ਕੁਝ ਦਿਨਾ ਤੋਂ ਆਪਣੇ ਜਿਮ 'ਚ ਵਹਾਏ ਪਸੀਨੇ ਕਾਰਨ ਸੁਰਖੀਆਂ 'ਚ ਰਹੇ ਹਨ। ਵਿਰਾਟ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ 'ਚ ਵਿਰਾਟ ਕੋਹਲੀ ਜਮ ਕੇ ਵਰਕਆਊਟ ਕਰਦੇ ਨਜਰ ਆ ਰਹੇ ਹਨ। ਵਿਰਾਟ ਕੋਹਲੀ ਨੇ ਟੈਸਟ ਟੀਮ ਦੀ ਦਮਦਾਰ ਕਪਤਾਨੀ ਕੀਤੀ ਹੈ ਅਤੇ ਬੱਲੇ ਨਾਲ ਵੀ ਆਪਣੇ ਕਮਾਲ ਜਾਰੀ ਰੱਖੇ ਹਨ। ਵਿਰਾਟ ਦੀ ਕਪਤਾਨੀ 'ਚ ਭਾਰਤ ਨੇ ਵੈਸਟ ਇੰਡੀਜ਼ ਦੌਰੇ 'ਤੇ ਵੀ ਕਮਾਲ ਕੀਤਾ ਅਤੇ ਟੈਸਟ ਸੀਰੀਜ਼ 'ਚ ਜਿੱਤ ਦਰਜ ਕੀਤੀ। ਵਿਰਾਟ ਕੋਹਲੀ ਦੇ ਮੈਦਾਨ 'ਤੇ ਕੀਤੇ ਕਮਾਲ ਪਿਛੇ ਇੱਕ ਵੱਡਾ ਕਾਰਨ ਉਨ੍ਹਾਂ ਦੇ ਜਿਮ ਵਰਕਆਊਟ ਨੂੰ ਵੀ ਮੰਨਿਆ ਜਾਂਦਾ ਹੈ। 
ਵਿਰਾਟ ਨਾਲ ਬਰੂਨੋ ਨੂੰ ਵੀ ਫਿਟਨੈਸ ਦਾ ਫਿਕਰ  ਵਿਰਾਟ ਨਾਲ ਬਰੂਨੋ ਨੂੰ ਵੀ ਫਿਟਨੈਸ ਦਾ ਫਿਕਰ
 
ਪਰ ਹੁਣ ਵਿਰਾਟ ਜਿਮ ਵਰਕਆਊਟ ਇਕੱਲੇ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਇੱਕ ਸਾਥੀ ਮਿਲ ਗਿਆ ਹੈ। ਇਹ ਸਾਥੀ ਹੋਰ ਕੋਈ ਨਹੀਂ ਬਲਕਿ ਉਨ੍ਹਾਂ ਦਾ ਪਾਲਤੂ ਕੁੱਤਾ ਬਰੂਨੋ ਹੈ। ਬਰੂਨੋ ਨੇ ਵੀ ਵਿਰਾਟ ਨਾਲ ਜਿਮ ਜਾਣਾ ਸ਼ੁਰੂ ਕਰ ਦਿੱਤਾ ਹੈ ਅਤੇ ਵਿਰਾਟ ਕੋਹਲੀ ਵੀ ਬਰੂਨੋ ਦਾ ਸਾਥ ਪਸੰਦ ਕਰਦੇ ਹਨ। ਵਿਰਾਟ ਨੇ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਵੀਡੀਓ ਪੋਸਟ ਕੀਤੀ ਅਤੇ ਲਿਖਿਆ ਕਿ “Hahahaha this is proper domination. Love this little stud.” 
virat-kohli-300x300  Virat-Kohli2
 
ਇੰਜ ਲਗਦਾ ਹੈ ਕਿ ਬਰੂਨੋ ਵੀ ਵਿਰਾਟ ਦੇ ਨਾਲ-ਨਾਲ ਜਿਮ ਪਹੁੰਚ ਗਿਆ ਅਤੇ ਬਰੂਨੋ ਦਾ ਵੀ ਵਰਕਆਊਟ ਦਾ ਮੂਡ ਬਣ ਗਿਆ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਵਿਰਾਟ ਨੂੰ ਵਰਕਆਊਟ ਲਈ ਸਾਥ ਮਿਲ ਗਿਆ ਹੈ। ਵਿਰਾਟ ਦਾ ਅਗਲਾ ਟੀਚਾ ਨੂੰ ਭਾਰਤ ਨੂੰ ਨਿਊਜ਼ੀਲੈਂਡ ਖਿਲਾਫ ਘਰੇਲੂ ਸੀਰੀਜ਼ 'ਚ ਜਿੱਤ ਦਵਾਉਣਾ ਹੈ। ਇਹ ਵੀ ਵੇਖਣ ਲਾਇਕ ਰਹੇਗਾ ਕਿ ਬਰੂਨੋ ਵਿਰਾਟ ਦੀ ਬੱਲੇਬਾਜ਼ੀ ਤੋਂ ਪ੍ਰਭਾਵਿਤ ਹੋਕੇ ਬੈਟਿੰਗ ਕਰਨ ਦੀ ਕੋਸ਼ਿਸ਼ ਕਦੋਂ ਕਰਦਾ ਹੈ। 

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget