ਪੜਚੋਲ ਕਰੋ

ਵਿਰਾਟ ਦੇ ਪਿੱਛੇ ਜਿਮ ਪਹੁੰਚਿਆ ਬਰੂਨੋ

1/15
2/15
3/15
ਭਾਰਤੀ ਟੈਸਟ ਕਪਤਾਨ ਵਿਰਾਟ ਕੋਹਲੀ ਪਿਛਲੇ ਕੁਝ ਦਿਨਾ ਤੋਂ ਆਪਣੇ ਜਿਮ 'ਚ ਵਹਾਏ ਪਸੀਨੇ ਕਾਰਨ ਸੁਰਖੀਆਂ 'ਚ ਰਹੇ ਹਨ।

4/15
ਵਿਰਾਟ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ 'ਚ ਵਿਰਾਟ ਕੋਹਲੀ ਜਮ ਕੇ ਵਰਕਆਊਟ ਕਰਦੇ ਨਜਰ ਆ ਰਹੇ ਹਨ। ਵਿਰਾਟ ਕੋਹਲੀ ਨੇ ਟੈਸਟ ਟੀਮ ਦੀ ਦਮਦਾਰ ਕਪਤਾਨੀ ਕੀਤੀ ਹੈ ਅਤੇ ਬੱਲੇ ਨਾਲ ਵੀ ਆਪਣੇ ਕਮਾਲ ਜਾਰੀ ਰੱਖੇ ਹਨ।

5/15
ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਵਿਰਾਟ ਨੂੰ ਵਰਕਆਊਟ ਲਈ ਸਾਥ ਮਿਲ ਗਿਆ ਹੈ। ਵਿਰਾਟ ਦਾ ਅਗਲਾ ਟੀਚਾ ਨੂੰ ਭਾਰਤ ਨੂੰ ਨਿਊਜ਼ੀਲੈਂਡ ਖਿਲਾਫ ਘਰੇਲੂ ਸੀਰੀਜ਼ 'ਚ ਜਿੱਤ ਦਵਾਉਣਾ ਹੈ।

6/15
7/15
ਇੰਜ ਲਗਦਾ ਹੈ ਕਿ ਬਰੂਨੋ ਵੀ ਵਿਰਾਟ ਦੇ ਨਾਲ-ਨਾਲ ਜਿਮ ਪਹੁੰਚ ਗਿਆ ਅਤੇ ਬਰੂਨੋ ਦਾ ਵੀ ਵਰਕਆਊਟ ਦਾ ਮੂਡ ਬਣ ਗਿਆ।

8/15
9/15
ਵਿਰਾਟ ਦੀ ਕਪਤਾਨੀ 'ਚ ਭਾਰਤ ਨੇ ਵੈਸਟ ਇੰਡੀਜ਼ ਦੌਰੇ 'ਤੇ ਵੀ ਕਮਾਲ ਕੀਤਾ ਅਤੇ ਟੈਸਟ ਸੀਰੀਜ਼ 'ਚ ਜਿੱਤ ਦਰਜ ਕੀਤੀ। ਵਿਰਾਟ ਕੋਹਲੀ ਦੇ ਮੈਦਾਨ 'ਤੇ ਕੀਤੇ ਕਮਾਲ ਪਿਛੇ ਇੱਕ ਵੱਡਾ ਕਾਰਨ ਉਨ੍ਹਾਂ ਦੇ ਜਿਮ ਵਰਕਆਊਟ ਨੂੰ ਵੀ ਮੰਨਿਆ ਜਾਂਦਾ ਹੈ।

10/15
ਇਹ ਵੀ ਵੇਖਣ ਲਾਇਕ ਰਹੇਗਾ ਕਿ ਬਰੂਨੋ ਵਿਰਾਟ ਦੀ ਬੱਲੇਬਾਜ਼ੀ ਤੋਂ ਪ੍ਰਭਾਵਿਤ ਹੋਕੇ ਬੈਟਿੰਗ ਕਰਨ ਦੀ ਕੋਸ਼ਿਸ਼ ਕਦੋਂ ਕਰਦਾ ਹੈ।

11/15
ਬਰੂਨੋ ਨੇ ਵੀ ਵਿਰਾਟ ਨਾਲ ਜਿਮ ਜਾਣਾ ਸ਼ੁਰੂ ਕਰ ਦਿੱਤਾ ਹੈ ਅਤੇ ਵਿਰਾਟ ਕੋਹਲੀ ਵੀ ਬਰੂਨੋ ਦਾ ਸਾਥ ਪਸੰਦ ਕਰਦੇ ਹਨ।

12/15
ਵਿਰਾਟ ਨੇ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਵੀਡੀਓ ਪੋਸਟ ਕੀਤੀ ਅਤੇ ਲਿਖਿਆ ਕਿ “Hahahaha this is proper domination. Love this little stud.”

13/15
ਪਰ ਹੁਣ ਵਿਰਾਟ ਜਿਮ ਵਰਕਆਊਟ ਇਕੱਲੇ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਇੱਕ ਸਾਥੀ ਮਿਲ ਗਿਆ ਹੈ। ਇਹ ਸਾਥੀ ਹੋਰ ਕੋਈ ਨਹੀਂ ਬਲਕਿ ਉਨ੍ਹਾਂ ਦਾ ਪਾਲਤੂ ਕੁੱਤਾ ਬਰੂਨੋ ਹੈ।

14/15
15/15
Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?

India vs New Zealand :  7 ਸਾਲ ਬਾਅਦ ਭਾਰਤ ਨੇ ਨਿਊਜ਼ੀਲੈਂਡ 'ਚ ਜਿੱਤੀ ਵਨਡੇ ਸੀਰੀਜ਼, ਗੇਂਦਬਾਜ਼ਾਂ ਨੇ ਪਲਟੀ ਹਾਰੀ ਹੋਈ ਬਾਜ਼ੀ

ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ

Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

Embed widget