ਪੜਚੋਲ ਕਰੋ

ਵਿਰਾਟ ਕੋਹਲੀ ਦੀ ਦਰਦਨਾਕ ਕਹਾਣੀ! ਜਦੋਂ ਸਾਰੀ ਰਾਤ ਫੁੱਟ-ਫੁੱਟ ਰੋਂਦਾ ਰਿਹਾ...

ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦਾ ਨਾਂ ਅੱਜ ਦੇ ਮਹਾਨ ਕ੍ਰਿਕਟਰਾਂ ‘ਚ ਸ਼ਾਮਲ ਹੈ ਪਰ ਇੱਕ ਸਮਾਂ ਸੀ ਜਦੋਂ ਕੋਹਲੀ ਨੂੰ ਬਹੁਤ ਸੰਘਰਸ਼ ਕਰਨਾ ਪਿਆ। ‘ਅਨਅਕੈਡਮੀ ਆਨਲਾਈਨ ਕਲਾਸ’ ‘ਚ ਕੋਹਲੀ ਤੇ ਉਨ੍ਹਾਂ ਦੀ ਪਤਨੀ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਨੇ ਸੰਘਰਸ਼ ਬਾਰੇ ਖੁੱਲ੍ਹ ਕੇ ਗੱਲ ਕੀਤੀ।

ਨਵੀਂ ਦਿੱਲੀ: ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦਾ ਨਾਂ ਅੱਜ ਦੇ ਮਹਾਨ ਕ੍ਰਿਕਟਰਾਂ ‘ਚ ਸ਼ਾਮਲ ਹੈ ਪਰ ਇੱਕ ਸਮਾਂ ਸੀ ਜਦੋਂ ਕੋਹਲੀ ਨੂੰ ਬਹੁਤ ਸੰਘਰਸ਼ ਕਰਨਾ ਪਿਆ। ‘ਅਨਅਕੈਡਮੀ ਆਨਲਾਈਨ ਕਲਾਸ’ ‘ਚ ਕੋਹਲੀ ਤੇ ਉਨ੍ਹਾਂ ਦੀ ਪਤਨੀ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਨੇ ਸੰਘਰਸ਼ ਬਾਰੇ ਖੁੱਲ੍ਹ ਕੇ ਗੱਲ ਕੀਤੀ। ਕੋਹਲੀ ਨੇ ਕਿਹਾ ਕਿ ਇੱਕ ਵਾਰ ਉਨ੍ਹਾਂ ਨੂੰ ਸੂਬੇ ਦੀ ਟੀਮ ‘ਚ ਨਹੀਂ ਚੁਣਿਆ ਗਿਆ ਸੀ। ਉਹ ਇਸ ਬਾਰੇ ਬਹੁਤ ਪ੍ਰੇਸ਼ਾਨ ਸੀ ਤੇ ਸਾਰੀ ਰਾਤ ਰੋਂਦੇ ਰਹੇ। ਕੋਹਲੀ ਨੇ ਆਪਣੀ ਕਪਤਾਨੀ ‘ਚ ਸਾਲ 2008 ‘ਚ ਭਾਰਤ ਨੂੰ ਅੰਡਰ-19 ਵਿਸ਼ਵ ਕੱਪ ਵੀ ਜਿੱਤਾਇਆ ਸੀ। ਉਸ ਨੇ 86 ਟੈਸਟਾਂ ‘ਚ 7240, 248 ਵਨਡੇ ਮੈਚਾਂ ‘ਚ 11867 ਤੇ 82 ਟੀ -20 ‘ਚ 2794 ਦੌੜਾਂ ਬਣਾਈਆਂ ਹਨ। ਕੋਹਲੀ ਨੇ ਕਿਹਾ, “ਪਹਿਲੀ ਵਾਰ ਮੈਨੂੰ ਸੂਬੇ ਦੀ ਟੀਮ ‘ਚ ਚੋਣ ਦੌਰਾਨ ਰੱਦ ਕਰ ਦਿੱਤਾ ਗਿਆ। ਮੈਨੂੰ ਯਾਦ ਹੈ, ਫਿਰ ਮੈਂ ਸਾਰੀ ਰਾਤ ਰੋਂਦਾ ਰਿਹਾ ਸੀ। ਮੈਂ ਕਾਫ਼ੀ ਨਿਰਾਸ਼ ਸੀ ਤੇ ਮੈਂ ਰਾਤ ਦੇ ਲਗਪਗ 3 ਵਜੇ ਤੱਕ ਰੋਂਦਾ ਰਿਹਾ। ਮੈਂ ਆਪਣੇ ਆਪ 'ਤੇ ਵਿਸ਼ਵਾਸ ਨਹੀਂ ਕਰ ਪਾ ਰਿਹਾ ਸੀ ਕਿ ਮੈਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਸੀ।”ਕੋਹਲੀ ਨੇ ਸਾਲ 2006 ‘ਚ ਘਰੇਲੂ ਟੀਮ ਦਿੱਲੀ ਨਾਲ ਸ਼ੁਰੂਆਤ ਕੀਤੀ ਸੀ। 2 ਸਾਲ ਬਾਅਦ ਉਸ ਨੂੰ ਟੀਮ ਇੰਡੀਆ ‘ਚ ਜਗ੍ਹਾ ਮਿਲੀ। ਉਸ ਨੇ ਪਹਿਲਾ ਵਨਡੇ ਸ਼੍ਰੀਲੰਕਾ ਖਿਲਾਫ ਖੇਡਿਆ ਸੀ।

ਟਾਪ ਹੈਡਲਾਈਨ

ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget