ਮੀਰਾਬਾਈ ਚਾਨੂ ਨੂੰ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਵਿੱਚ 48 ਕਿੱਲੋਗਰਾਮ ਵਿੱਚ ਸੋਨ ਤਗਮਾ ਜਿੱਤਣ ਲਈ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਸ ਸਾਲ ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਉਸਨੇ ਸੋਨੇ ਦਾ ਤਗ਼ਮਾ ਜਿੱਤਿਆ ਹੈ।