ਕੋਹਲੀ ਤੇ ਚਾਨੂ ਨੂੰ ਦੇਸ਼ ਦਾ ਸਭ ਤੋਂ ਵੱਡਾ ਖੇਡ ਪੁਰਸਕਾਰ
ਏਬੀਪੀ ਸਾਂਝਾ
Updated at:
26 Sep 2018 01:41 PM (IST)
1
ਮੀਰਾਬਾਈ ਚਾਨੂ ਨੂੰ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਵਿੱਚ 48 ਕਿੱਲੋਗਰਾਮ ਵਿੱਚ ਸੋਨ ਤਗਮਾ ਜਿੱਤਣ ਲਈ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਸ ਸਾਲ ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਉਸਨੇ ਸੋਨੇ ਦਾ ਤਗ਼ਮਾ ਜਿੱਤਿਆ ਹੈ।
Download ABP Live App and Watch All Latest Videos
View In App2
ਵਿਰਾਟ ਕੋਹਲੀ ਤੀਜਾ ਅਜਿਹਾ ਕ੍ਰਿਕੇਟਰ ਹੈ, ਜਿਸ ਨੂੰ ਖੇਡ ਰਤਨ ਐਵਾਰਡ ਦਿੱਤਾ ਗਿਆ ਹੈ।
3
ਖੇਡ ਰਤਨ ਪੁਰਸਕਾਰ ਲਈ ਚੁਣੇ ਗਏ ਖਿਡਾਰੀਆਂ ਨੂੰ ਸਾਢੇ ਸੱਤ ਲੱਖ ਰੁਪਏ ਤੇ ਸਰਟੀਫਿਕੇਟ ਦਿੱਤਾ ਜਾਂਦਾ ਹੈ।
4
ਰਾਸ਼ਟਰਪਤੀ ਭਵਨ ਵਿੱਚ ਕਰਾਏ ਸਮਾਗਮ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੋਵਾਂ ਨੂੰ ਸਨਮਾਨਿਤ ਕੀਤਾ।
5
ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਸਾਂਝੇ ਰੂਪ ਵਿੱਚ ਸਭ ਤੋਂ ਵੱਡੇ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ।
- - - - - - - - - Advertisement - - - - - - - - -