ਪੜਚੋਲ ਕਰੋ

Virat Kohli-Anushka Sharma ਨੇ ਸ਼ੁਰੂ ਕੀਤਾ ਕੋਰੋਨਾ ਨਾਲ ਜੰਗ ਲਈ ਕੈਂਪੇਨ, ਡੋਨੇਟ ਕੀਤੇ 2 ਕਰੋੜ ਰੁਪਏ 

ਭਾਰਤ ਵਿੱਚ ਕੋਵਿਡ -19 ਨਾਲ ਸੰਕਰਮਿਤ ਮਰੀਜ਼ਾਂ ਦੀ ਸੰਖਿਆ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਮਹਾਂਮਾਰੀ ਦੇ ਯੁੱਗ 'ਚ ਬਹੁਤ ਸਾਰੇ ਸੇਲੇਬਸ ਮਦਦ ਲਈ ਅੱਗੇ ਆ ਰਹੇ ਹਨ। ਅਜਿਹੀ ਸਥਿਤੀ ਵਿੱਚ, ਭਾਰਤੀ ਕ੍ਰਿਕੇਟ ਦੇ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਨੇ ਕੋਵਿਡ ਰਾਹਤ ਲਈ ਫੰਡ ਇਕੱਤਰ ਕਰਨ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਲੋਕਾਂ ਦੀ ਸਹਾਇਤਾ ਕੀਤੀ ਜਾ ਸਕੇ।

ਭਾਰਤ ਵਿੱਚ ਕੋਵਿਡ -19 ਨਾਲ ਸੰਕਰਮਿਤ ਮਰੀਜ਼ਾਂ ਦੀ ਸੰਖਿਆ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਮਹਾਂਮਾਰੀ ਦੇ ਯੁੱਗ 'ਚ ਬਹੁਤ ਸਾਰੇ ਸੇਲੇਬਸ ਮਦਦ ਲਈ ਅੱਗੇ ਆ ਰਹੇ ਹਨ। ਅਜਿਹੀ ਸਥਿਤੀ ਵਿੱਚ, ਭਾਰਤੀ ਕ੍ਰਿਕੇਟ ਦੇ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਨੇ ਕੋਵਿਡ ਰਾਹਤ ਲਈ ਫੰਡ ਇਕੱਤਰ ਕਰਨ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਲੋਕਾਂ ਦੀ ਸਹਾਇਤਾ ਕੀਤੀ ਜਾ ਸਕੇ। ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਇਸ ਫੰਡਰੇਜ਼ਰ ਨੂੰ 2 ਕਰੋੜ ਰੁਪਏ ਦਾਨ ਕੀਤੇ ਹਨ ਅਤੇ ਕੁਲ 7 ਕਰੋੜ ਰੁਪਏ ਇਕੱਠੇ ਕਰਨ ਦਾ ਟੀਚਾ ਰੱਖਿਆ ਹੈ।

 

ਵੀਡੀਓ ਨੂੰ ਸਾਂਝਾ ਕਰਦੇ ਹੋਏ ਵਿਰਾਟ-ਅਨੁਸ਼ਕਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਲਿਖਿਆ, 'ਜਿਵੇਂ ਕਿ ਸਾਡਾ ਦੇਸ਼ ਕੋਵਿਡ -19 ਦੀ ਦੂਜੀ ਲਹਿਰ ਨਾਲ ਲੜ ਰਿਹਾ ਹੈ, ਅਤੇ ਸਾਡੀ ਸਿਹਤ ਪ੍ਰਣਾਲੀ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਲੋਕਾਂ ਨੂੰ ਇਸ ਸਥਿਤੀ ਵਿੱਚ ਵੇਖ ਕੇ ਮੇਰਾ ਦਿਲ ਦੁਖੀ ਹੈ। ਇਸ ਲਈ ਵਿਰਾਟ ਅਤੇ ਮੈਂ ਕੋਵਿਡ -19 ਰਾਹਤ ਲਈ ਫੰਡ ਇਕੱਠੇ ਕਰਨ ਲਈ Ketto ਦੇ ਨਾਲ ਮਿਲ ਕੇ #InThisTogether ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਕੱਠੇ ਮਿਲ ਕੇ ਅਸੀਂ ਇਸ ਸੰਕਟ ਨੂੰ ਪਾਰ ਕਰਾਂਗੇ। ਕਿਰਪਾ ਕਰਕੇ ਭਾਰਤ ਅਤੇ ਭਾਰਤੀਆਂ ਦੇ ਸਮਰਥਨ ਲਈ ਅੱਗੇ ਆਓ। ਤੁਹਾਡਾ ਯੋਗਦਾਨ ਇਸ ਨਾਜ਼ੁਕ ਸਮੇਂ ਦੌਰਾਨ ਲੋਕਾਂ ਦੀ ਜਾਨ ਬਚਾਉਣ ਵਿੱਚ ਸਹਾਇਤਾ ਕਰੇਗਾ। ਇਸ ਦੇ ਲਈ, ਮੇਰੇ ਬਾਇਓ ਵਿੱਚ ਦਿੱਤੇ ਲਿੰਕ 'ਤੇ ਕਲਿਕ ਕਰੋ। ਮਾਸਕ ਲਗਾਓ! ਆਪਣੇ ਘਰ 'ਚ ਰਹੋ! ਮਹਿਫ਼ੂਜ਼ ਰਹੋ।"

ਅਨੁਸ਼ਕਾ ਸ਼ਰਮਾ ਨੇ ਕਿਹਾ ਕਿ ਵਿਰਾਟ ਅਤੇ ਮੈਨੂੰ ਦੇਖ ਕੇ ਬਹੁਤ ਦੁੱਖ ਹੋਇਆ ਹੈ ਕਿ ਲੋਕ ਇਸ ਸਮੇਂ ਦਰਦ ਤੋਂ ਗੁਜ਼ਰ ਰਹੇ ਹਨ ਅਤੇ ਸਾਨੂੰ ਉਮੀਦ ਹੈ ਕਿ ਇਹ ਫੰਡ ਵਾਇਰਸ ਖ਼ਿਲਾਫ਼ ਲੜਾਈ ਵਿੱਚ ਸਹਾਇਤਾ ਕਰੇਗਾ। ਲੋਕ ਸੋਸ਼ਲ ਮੀਡੀਆ 'ਤੇ ਵਿਰਾਟ-ਅਨੁਸ਼ਕਾ ਦੇ ਇਸ ਕਦਮ ਦੀ ਪ੍ਰਸ਼ੰਸਾ ਕਰ ਰਹੇ ਹਨ।

 

ਇਸ ਤੋਂ ਪਹਿਲਾਂ ਆਈਪੀ -2021 ਬਾਇਓ-ਬਬਲ 'ਚ ਕੋਵਿਡ -19 ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਕ੍ਰਿਕਟਰਾਂ 'ਚ ਵਰੁਣ ਚੱਕਰਵਰਤੀ, ਸੰਦੀਪ ਵਾਰੀਅਰ, ਅਮਿਤ ਮਿਸ਼ਰਾ ਅਤੇ ਰਿਧੀਮਾਨ ਸਾਹਾ ਜਦਕਿ ਸਹਾਇਤਾ ਸਟਾਫ 'ਚ ਲਕਸ਼ਮੀਪੱਤੀ ਬਾਲਾਜੀ ਅਤੇ ਮਾਈਕਲ ਹਸੀ ਦੀ COVID-19 ਦੀ ਰਿਪੋਰਟ ਪੌਜ਼ੇਟਿਵ ਆਈ।

 

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget