ਪੜਚੋਲ ਕਰੋ

ਕੋਹਲੀ ਨੇ ਮੰਗੀ ਸਮਿਥ ਤੋਂ ਮੁਆਫ਼ੀ, ਜਾਣੋ ਕਾਰਨ

ਭਾਰਤ ਵੱਲੋਂ ਬੱਲੇਬਾਜ਼ੀ ਦੌਰਾਨ ਦਰਸ਼ਕਾਂ ਨੇ ਆਸਟ੍ਰੇਲੀਅਨ ਖਿਡਾਰੀ ਸਟੀਵ ਸਮਿਥ ਦੀ ਹੂਟਿੰਗ ਕੀਤੀ ਸੀ। ਦਰਸ਼ਕਾਂ ਨੇ ਸਮਿਥ ਦੇ ਸਾਹਮਣੇ 'ਚੀਟਰ-ਚੀਟਰ' ਦੇ ਨਾਅਰੇ ਲਾਏ। ਮੈਚ ਜਿੱਤਣ ਮਗਰੋਂ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਦਰਸ਼ਕਾਂ ਦੇ ਇਸ ਵਰਤਾਓ ਲਈ ਸਮਿਥ ਕੋਲੋਂ ਮੁਆਫ਼ੀ ਮੰਗੀ।

ਲੰਦਨ: ਵਿਸ਼ਵ ਕੱਪ ਵਿੱਚ ਓਵਲ ਮੈਦਾਨ 'ਤੇ ਐਤਵਾਰ ਨੂੰ ਖੇਡੇ ਗਏ ਮੈਚ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 36 ਦੌੜਾਂ ਨਾਲ ਹਰਾਇਆ। ਮੈਚ ਵਿੱਚ ਭਾਰਤ ਵੱਲੋਂ ਬੱਲੇਬਾਜ਼ੀ ਦੌਰਾਨ ਦਰਸ਼ਕਾਂ ਨੇ ਆਸਟ੍ਰੇਲੀਅਨ ਖਿਡਾਰੀ ਸਟੀਵ ਸਮਿਥ ਦੀ ਹੂਟਿੰਗ ਕੀਤੀ ਸੀ। ਦਰਸ਼ਕਾਂ ਨੇ ਸਮਿਥ ਦੇ ਸਾਹਮਣੇ 'ਚੀਟਰ-ਚੀਟਰ' ਦੇ ਨਾਅਰੇ ਲਾਏ। ਮੈਚ ਜਿੱਤਣ ਮਗਰੋਂ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਦਰਸ਼ਕਾਂ ਦੇ ਇਸ ਵਰਤਾਓ ਲਈ ਸਮਿਥ ਕੋਲੋਂ ਮੁਆਫ਼ੀ ਮੰਗੀ। ਇਹ ਘਟਨਾ ਉਦੋਂ ਹੋਈ ਜਦੋਂ ਵਿਰਾਟ ਕੋਹਲੀ ਬੱਲੇਬਾਜ਼ੀ ਕਰ ਰਿਹਾ ਸੀ। ਸਮਿੱਥ ਬਾਊਂਡਰੀ 'ਤੇ ਫੀਲਡਿੰਗ ਕਰ ਰਿਹਾ ਸੀ। ਉਸ ਦੇ ਪਿੱਛੇ ਸਟੈਂਡ ਵਿੱਚ ਮੌਜੂਦ ਦਰਸ਼ਕਾਂ ਨੇ 'ਚੀਟਰ-ਚੀਟਰ' ਦੇ ਨਾਅਰੇ ਲਾਏ। ਉਦੋਂ ਕੋਹਲੀ ਨੇ ਮੈਦਾਨ ਤੋਂ ਹੀ ਇਸ਼ਾਰਾ ਕਰਦਿਆਂ ਦਰਸ਼ਕਾਂ ਨੂੰ ਇਸ ਤਰ੍ਹਾਂ ਦਾ ਵਰਤਾਓ ਕਰਨ ਤੋਂ ਰੋਕਿਆ। ਸਮਿਥ ਸਮੇਤ ਹੋਰ ਖਿਡਾਰੀਆਂ ਨੇ ਵਿਰਾਟ ਦੇ ਇਸ ਕਦਮ ਦੀ ਕਾਫੀ ਤਾਰੀਫ ਕੀਤੀ ਹੈ। ਯਾਦ ਰਹੇ ਮਾਰਚ 2018 ਵਿੱਚ ਸਟੀਵ ਸਮਿੱਥ 'ਤੇ ਬਾਲ ਟੈਂਪਰਿੰਗ ਦੇ ਕਰਕੇ ਇੱਕ ਸਾਲ ਦੀ ਪਾਬੰਧੀ ਲੱਗੀ ਸੀ, ਜੋ ਹਾਲ ਹੀ ਵਿੱਚ ਖ਼ਤਮ ਹੋਈ ਹੈ। ਇਸੇ ਲਈ ਦਰਸ਼ਕਾਂ ਨੇ ਉਸ ਨੂੰ 'ਚੀਟਰ-ਚੀਟਰ' ਬੁਲਾਉਂਦਿਆਂ ਨਾਅਰੇ ਲਾਏ ਸੀ। ਇਸ 'ਤੇ ਵਿਰਾਟ ਨੇ ਮੀਡੀਆ ਸਾਹਮਣੇ ਸਮਿੱਥ ਕੋਲੋਂ ਮੁਆਫ਼ੀ ਮੰਗਦਿਆਂ ਕਿਹਾ ਕਿ ਨਾਅਰੇ ਲਾਉਣ ਵਾਲੇ ਦਰਸ਼ਕਾਂ ਵਿੱਚ ਜ਼ਿਆਦਾ ਭਾਰਤੀ ਸਨ, ਇਸ ਲਈ ਉਸ ਨੇ ਇਹ ਕਦਮ ਚੁੱਕਿਆ। ਉਸ ਨੇ ਕਿਹਾ ਕਿ ਉਹ ਨਹੀਂ ਚਾਹੁੰਦਾ ਕਿ ਕੋਈ ਖਰਾਬ ਮਿਸਾਲ ਕਾਇਮ ਹੋਏ। ਉਹ ਕਿਸੇ ਵੀ ਬੁਰੇ ਵਿਹਾਰ ਨੂੰ ਸਹਿਨ ਨਹੀਂ ਕਰ ਸਕਦਾ।

ਟਾਪ ਹੈਡਲਾਈਨ

SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?
ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget