ਪੜਚੋਲ ਕਰੋ

ਵੰਨਡੇ ਸੀਰੀਜ਼ ‘ਚ ਭਾਰਤ ਦਾ ਦੂਜਾ ਸਭ ਤੋਂ ਕਾਮਯਾਬ ਖਿਡਾਰੀ ਬਣਿਆ ਕੋਹਲੀ

ਵੈਸਟਇੰਡੀਜ਼ ਖਿਲਾਫ ਦੂਜੇ ਵੰਨਡੇ ‘ਚ ਭਾਰਤੀ ਟੀਮ ਨੇ 59 ਦੌੜਾਂ ਨਾਲ ਜਿੱਤ ਦਰਜ ਕੀਤੀ। ਮੈਚ ‘ਚ 120 ਦੌੜਾਂ ਦੀ ਪਾਰੀ ਖੇਡਣ ਵਾਲਾ ਵਿਰਾਟ ਕੋਹਲੀ ਇਸ ਜਿੱਤ ਦਾ ਹੀਰੋ ਬਣਿਆ। ਆਪਣੇ 42ਵੇਂ ਸੈਂਕੜੇ ਦੇ ਨਾਲ ਵਿਰਾਟ ਕੋਹਲੀ ਵੰਨਡੇ ਕ੍ਰਿਕੇਟ ‘ਚ ਭਾਰਤ ਦਾ ਦੂਜੇ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ।

ਨਵੀਂ ਦਿੱਲੀ: ਵੈਸਟਇੰਡੀਜ਼ ਖਿਲਾਫ ਦੂਜੇ ਵੰਨਡੇ ‘ਚ ਭਾਰਤੀ ਟੀਮ ਨੇ 59 ਦੌੜਾਂ ਨਾਲ ਜਿੱਤ ਦਰਜ ਕੀਤੀ। ਮੈਚ ‘ਚ 120 ਦੌੜਾਂ ਦੀ ਪਾਰੀ ਖੇਡਣ ਵਾਲਾ ਵਿਰਾਟ ਕੋਹਲੀ ਇਸ ਜਿੱਤ ਦਾ ਹੀਰੋ ਬਣਿਆ। ਆਪਣੇ 42ਵੇਂ ਸੈਂਕੜੇ ਦੇ ਨਾਲ ਵਿਰਾਟ ਕੋਹਲੀ ਵੰਨਡੇ ਕ੍ਰਿਕੇਟ ‘ਚ ਭਾਰਤ ਦਾ ਦੂਜੇ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਕੋਹਲੀ ਨੇ ਇਹ ਮੁਕਾਮ ਸੌਰਵ ਗਾਂਗੁਲੀ ਨੂੰ ਪਿੱਛੇ ਛੱਡਦੇ ਹੋਏ ਹਾਸਲ ਕੀਤਾ। ਆਪਣੀ ਪਾਰੀ ਦੌਰਾਨ ਕੋਹਲੀ ਨੇ ਗਾਂਗੁਲੀ ਦੀ ਦੌੜਾਂ ਦੀ ਗਿਣਤੀ ਨੂੰ ਪਿੱਛੇ ਛੱਡ ਦਿੱਤਾ। ਭਾਰਤ ਵੱਲੋਂ ਵੰਨਡੇ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਸਚਿਨ ਤੇਂਦੁਲਕਰ ਤੋਂ ਬਾਅਦ ਕੋਹਲੀ ਦੂਜੇ ਨੰਬਰ ‘ਤੇ ਹੈ। ਕੋਹਲੀ ਦੇ ਨਾਂ ਹੁਣ 238 ਮੈਚਾਂ ‘ਚ 11,406 ਦੌੜਾਂ ਦਰਜ ਹਨ ਤੇ ਉਹ ਓਵਰਆਲ ਲਿਸਟ ‘ਚ ਅੱਠਵੇਂ ਨੰਬਰ ‘ਤੇ ਹੈ। ਇਸ ਦੇ ਨਾਲ ਹੀ ਕੋਹਲੀ ਨੇ ਆਪਣੇ ਸਾਥੀ ਰੋਹਿਤ ਸ਼ਰਮਾ ਦਾ ਰਿਕਾਰਡ ਤੋੜ ਦਿੱਤਾ ਹੈ ਜਿਸ ਨੇ ਆਸਟ੍ਰੇਲੀਆ ਖਿਲਾਫ 37 ਪਾਰੀਆਂ ‘ਚ ਇਹ ਮੁਕਾਮ ਹਾਸਲ ਕੀਤਾ ਸੀ। ਕੋਹਲੀ ਨੇ 112 ਗੇਂਦਾਂ ‘ਤੇ ਆਪਣਾ 42ਵਾਂ ਸੈਂਕੜਾ ਪੂਰਾ ਕੀਤਾ। ਵੈਸਟਇੰਡੀਜ਼ ਖਿਲਾਫ ਇਹ ਉਸ ਦਾ ਅੱਠਵਾਂ ਤੇ ਕੈਪਟਨ ਦੇ ਤੌਰ ‘ਤੇ ਛੇਵਾਂ ਸੈਂਕੜਾ ਹੈ ਜੋ ਰਿਕਾਰਡ ਹੈ।

ਟਾਪ ਹੈਡਲਾਈਨ

Team India Coach Gautam Gambhir: ਗੌਤਮ ਗੰਭੀਰ ਕਿੰਨੇ ਸਮੇਂ ਟੀਮ ਇੰਡੀਆ ਦੇ ਕੋਚ ਰਹਿਣਗੇ? BCCI ਕੰਨਟਰੈਕਟ 'ਚ ਸਿਰਫ਼ ਕੁਝ ਮਹੀਨੇ ਬਾਕੀ; ਜਲਦ ਜਾਏਗਾ ਅਹੁਦਾ...
ਗੌਤਮ ਗੰਭੀਰ ਕਿੰਨੇ ਸਮੇਂ ਟੀਮ ਇੰਡੀਆ ਦੇ ਕੋਚ ਰਹਿਣਗੇ? BCCI ਕੰਨਟਰੈਕਟ 'ਚ ਸਿਰਫ਼ ਕੁਝ ਮਹੀਨੇ ਬਾਕੀ; ਜਲਦ ਜਾਏਗਾ ਅਹੁਦਾ...
ਆਰ ਅਸ਼ਵਿਨ 2027 ਵਿਸ਼ਵ ਕੱਪ ਲਈ ਭੁਵਨੇਸ਼ਵਰ ਕੁਮਾਰ 'ਤੇ ਦਾਅ ਲਗਾਉਣਾ ਚਾਹੁੰਦਾ ਹੈ, ਇਸ ਤਜਰਬੇਕਾਰ ਤੇਜ਼ ਗੇਂਦਬਾਜ਼ ਦੇ ਸਮਰਥਨ ਵਿੱਚ ਇੱਕ ਵੱਡਾ ਬਿਆਨ ਦਿੰਦਾ ਹੈ।
ਆਰ ਅਸ਼ਵਿਨ 2027 ਵਿਸ਼ਵ ਕੱਪ ਲਈ ਭੁਵਨੇਸ਼ਵਰ ਕੁਮਾਰ 'ਤੇ ਦਾਅ ਲਗਾਉਣਾ ਚਾਹੁੰਦਾ ਹੈ, ਇਸ ਤਜਰਬੇਕਾਰ ਤੇਜ਼ ਗੇਂਦਬਾਜ਼ ਦੇ ਸਮਰਥਨ ਵਿੱਚ ਇੱਕ ਵੱਡਾ ਬਿਆਨ ਦਿੰਦਾ ਹੈ।
ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Embed widget