ਪੜਚੋਲ ਕਰੋ

Virat Kohli Birthday: ਇਸ਼ਤਿਹਾਰ ਦੀ ਸ਼ੂਟਿੰਗ ਦੌਰਾਨ ਪਹਿਲੀ ਵਾਰ ਮਿਲੇ ਸੀ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ, ਦਿਲਚਸਪ ਹੈ ਦੋਵਾਂ ਦੀ ਲਵ ਸਟੋਰੀ

Virat Anushka Story: ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਤੇ ਉਨ੍ਹਾਂ ਦੀ ਪਤਨੀ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਭਾਰਤ ਦੇ ਸਭ ਤੋਂ ਮਸ਼ਹੂਰ ਜੋੜਿਆਂ ਵਿੱਚੋਂ ਇੱਕ ਹਨ। ਸਟਾਰ ਜੋੜੇ ਨੂੰ ਅਕਸਰ ਸਟੇਜ ਸ਼ੇਅਰ ਕਰਦੇ ਦੇਖਿਆ ਜਾਂਦਾ ਹੈ

Virat Kohli And Anushka Sharma: ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਭਾਰਤ ਦੇ ਸਭ ਤੋਂ ਮਸ਼ਹੂਰ ਜੋੜਿਆਂ ਵਿੱਚੋਂ ਇੱਕ ਹਨ। ਸਟਾਰ ਜੋੜੇ ਨੂੰ ਅਕਸਰ ਸਟੇਜ ਸ਼ੇਅਰ ਕਰਦੇ ਦੇਖਿਆ ਜਾਂਦਾ ਹੈ ਅਤੇ ਦੇਸ਼ ਭਰ ਵਿੱਚ ਉਹਨਾਂ ਦੀ ਇੱਕ ਵੱਡੀ ਫੈਨ ਫਾਲੋਇੰਗ ਹੈ। ਦੋਵਾਂ ਦੀ ਮੁਲਾਕਾਤ 2013 'ਚ ਇੱਕ ਐਡ ਸ਼ੂਟ ਦੌਰਾਨ ਹੋਈ ਸੀ। ਅੱਜ ਵੀ ਦੋਵਾਂ ਦੀ ਲਵ ਸਟੋਰੀ ਨੂੰ ਜਾਨਣ ਦੀ ਤਾਂਘ ਲੋਕਾਂ ਵਿੱਚ ਉਸੇ ਤਰ੍ਹਾਂ ਬਰਕਰਾਰ ਹੈ। ਤਾਂ ਆਓ ਜਾਣਦੇ ਹਾਂ ਵਿਰਾਟ-ਅਨੁਸ਼ਕਾ ਦੀ ਪ੍ਰੇਮ ਕਹਾਣੀ ਬਾਰੇ...

ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਪਹਿਲੀ ਮੁਲਾਕਾਤ 2013 ਵਿੱਚ ਇੱਕ ਐਡ ਸ਼ੂਟ ਦੌਰਾਨ ਹੋਈ ਸੀ। ਦੋਵੇਂ ਇੱਕ ਸ਼ੈਂਪੂ ਬ੍ਰਾਂਡ ਲਈ ਇੱਕ ਟੀਵੀ ਵਿਗਿਆਪਨ ਦੀ ਸ਼ੂਟਿੰਗ ਕਰ ਰਹੇ ਸਨ। ਉਸ ਸਮੇਂ ਵਿਰਾਟ ਕੋਹਲੀ ਟੀਮ ਇੰਡੀਆ 'ਚ ਆਪਣੀ ਪਛਾਣ ਬਣਾ ਚੁੱਕੇ ਸਨ, ਉਥੇ ਹੀ ਅਨੁਸ਼ਕਾ ਸ਼ਰਮਾ ਨੇ ਵੀ ਬਾਲੀਵੁੱਡ 'ਚ ਕਈ ਫਿਲਮਾਂ ਕੀਤੀਆਂ ਸਨ।

ਪਹਿਲੀ ਮੁਲਾਕਾਤ 'ਚ ਅਨੁਸ਼ਕਾ ਨੂੰ ਦੇਖ ਕੇ ਵਿਰਾਟ ਕੋਹਲੀ ਘਬਰਾ ਗਏ ਸਨ। ਵਿਰਾਟ ਕੋਹਲੀ ਨੇ ਇੱਕ ਇੰਟਰਵਿਊ 'ਚ ਕਿਹਾ ਸੀ ਕਿ ਜਦੋਂ ਉਨ੍ਹਾਂ ਨੇ ਅਨੁਸ਼ਕਾ ਨੂੰ ਦੇਖਿਆ, ਤਾਂ ਉਨ੍ਹਾਂ ਨੇ ਤੁਰੰਤ ਹੀ ਘਬਰਾਹਟ ਨੂੰ ਖਤਮ ਕਰਨ ਲਈ ਇੱਕ ਜੋਕ ਕੀਤਾ। ਅਨੁਸ਼ਕਾ ਸ਼ਰਮਾ ਉਸ ਤੋਂ ਲੰਮੀ ਸੀ ਅਤੇ ਉੱਚੀ ਹੀਲ ਪਾਈ ਹੋਈ ਸੀ। ਇਸ 'ਤੇ ਵਿਰਾਟ ਕੋਹਲੀ ਨੇ ਕਿਹਾ ਕਿ ਕੀ ਤੁਹਾਨੂੰ ਇਹ ਨਹੀਂ ਲੱਗਦਾ ਕਿ ਇਹ ਹੀਲ ਥੋੜ੍ਹੀ ਵੱਡੀ ਹੈ। ਇਸ ਤੋਂ ਬਾਅਦ ਅਨੁਸ਼ਕਾ ਨੇ ਕਿਹਾ, ‘ਮਾਫ ਕਰਨਾ।’ ਵਿਰਾਟ ਕੋਹਲੀ ਦੇ ਮਜ਼ਾਕ ਕਾਰਨ ਉੱਥੇ ਅਜੀਬ ਸਥਿਤੀ ਪੈਦਾ ਹੋ ਗਈ ਸੀ।

2014 'ਚ ਜਦੋਂ ਟੀਮ ਇੰਡੀਆ ਦੱਖਣੀ ਅਫਰੀਕਾ ਦੇ ਦੌਰੇ ਤੋਂ ਮੁੰਬਈ ਵਾਪਸ ਆਈ ਤਾਂ ਵਿਰਾਟ ਸਿੱਧੇ ਅਨੁਸ਼ਕਾ ਦੇ ਘਰ ਗਏ। ਇਸ ਦੇ ਨਾਲ ਹੀ ਬਾਲੀਵੁੱਡ ਅਭਿਨੇਤਰੀ ਵੀ ਸਾਲ 2014 'ਚ ਟੀਮ ਇੰਡੀਆ ਦੇ ਨਿਊਜ਼ੀਲੈਂਡ ਦੌਰੇ 'ਤੇ ਵਿਰਾਟ ਨਾਲ ਨਜ਼ਰ ਆਈ ਸੀ। ਵਿਰਾਟ ਨੇ ਮੈਲਬੋਰਨ 'ਚ ਜਦੋਂ ਸੈਂਕੜਾ ਲਗਾਇਆ ਤਾਂ ਉਸ ਸਮੇਂ ਸਟੇਡੀਅਮ 'ਚ ਮੌਜੂਦ ਅਨੁਸ਼ਕਾ ਨੂੰ ਫਲਾਇੰਗ ਕਿੱਸ ਦਿੱਤੀ। ਉਦੋਂ ਤੋਂ ਦੋਵੇਂ ਇੱਕ-ਦੂਜੇ ਦੇ ਕਰੀਬ ਹੋ ਗਏ ਹਨ।

ਵਿਆਹ ਤੋਂ ਪਹਿਲਾਂ ਦੋਵੇਂ ਕਈ ਮੌਕਿਆਂ 'ਤੇ ਇਕੱਠੇ ਨਜ਼ਰ ਆਏ ਸਨ। ਪਰ ਦੋਵਾਂ ਦੀ ਪਹਿਲੀ ਡੇਟ ਦੀ ਗੱਲ ਕਰੀਏ ਤਾਂ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਆਪਣੀ ਪਹਿਲੀ ਡੇਟ 'ਤੇ ਖਾਣਾ ਖਾਣ ਲਈ ਬਾਹਰ ਗਏ ਸਨ। ਇਸ ਨੂੰ ਪਰੰਪਰਾਗਤ ਡੇਟ ਦੱਸਦੇ ਹੋਏ ਵਿਰਾਟ ਨੇ ਇੱਕ ਵਾਰ ਕਿਹਾ ਸੀ ਕਿ ਦੋਹਾਂ ਨੂੰ ਇੱਕ-ਦੂਜੇ ਨਾਲ ਸਮਾਂ ਬਿਤਾਉਣਾ ਪਸੰਦ ਹੈ।

ਕਈ ਸਾਲਾਂ ਤੱਕ ਡੇਟ ਕਰਨ ਤੋਂ ਬਾਅਦ ਵਿਰਾਟ-ਅਨੁਸ਼ਕਾ 11 ਦਸੰਬਰ 2017 ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ। ਦੋਵਾਂ ਨੇ ਇਟਲੀ ਦੇ ਇੱਕ ਆਲੀਸ਼ਾਨ ਰਿਜ਼ੋਰਟ 'ਚ ਵਿਆਹ ਕੀਤਾ। ਉਸ ਸਮੇਂ ਦੋਵਾਂ ਦੇ ਵਿਆਹ ਬਾਰੇ ਬਹੁਤ ਘੱਟ ਲੋਕਾਂ ਨੂੰ ਪਤਾ ਲੱਗਾ ਸੀ। ਵਿਆਹ ਵਿੱਚ ਦੋਵਾਂ ਪਰਿਵਾਰਾਂ ਦੇ ਕੁਝ ਚੁਣੇ ਹੋਏ ਲੋਕ ਹੀ ਸ਼ਾਮਿਲ ਹੋਏ।

ਪਿਛਲੇ ਸਾਲ ਜਨਵਰੀ 'ਚ ਅਨੁਸ਼ਕਾ ਸ਼ਰਮਾ ਨੇ ਇੱਕ ਬੇਟੀ ਨੂੰ ਜਨਮ ਦਿੱਤਾ, ਜਿਸ ਦਾ ਨਾਂ ਵਾਮਿਕਾ ਰੱਖਿਆ ਗਿਆ ਹੈ। ਅਨੁਸ਼ਕਾ ਨੇ ਅਗਸਤ 2020 'ਚ ਗਰਭਵਤੀ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ। ਭਾਰਤ ਦੇ ਦੱਖਣੀ ਅਫਰੀਕਾ ਦੌਰੇ ਦੌਰਾਨ ਵਾਮਿਕਾ ਨੂੰ ਆਪਣੀ ਮਾਂ ਨਾਲ ਮੈਚ ਦੇਖਦੇ ਦੇਖਿਆ ਗਿਆ ਸੀ।

ਇਹ ਵੀ ਪੜ੍ਹੋ: Viral Video: ਸੈਲਫੀ ਲੈਣ ਤੋਂ ਤੰਗ ਆ ਕੇ ਜੰਗਲ ਦੇ ਰਾਜੇ ਨੇ ਕੀਤਾ ਅਜਿਹਾ ਕਾਰਾ! ਸੈਲਾਨੀ ਸਾਰੀ ਉਮਰ ਰੱਖਣਗੇ ਯਾਦ

ਵਿਰਾਟ ਕੋਹਲੀ IPL 2022 'ਚ ਬੱਲੇਬਾਜ਼ ਦੇ ਰੂਪ 'ਚ ਖੇਡਦੇ ਨਜ਼ਰ ਆਉਣ ਵਾਲੇ ਹਨ। ਆਈਪੀਐਲ ਦੇ 15ਵੇਂ ਸੀਜ਼ਨ ਵਿੱਚ, ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਦੀ ਕਪਤਾਨੀ ਫਾਫ ਡੂ ਪਲੇਸਿਸ ਕਰ ਰਹੇ ਹਨ। ਧਿਆਨ ਯੋਗ ਹੈ ਕਿ ਵਿਰਾਟ ਕੋਹਲੀ ਨੇ ਪਿਛਲੇ ਸੀਜ਼ਨ ਦੀ ਸਮਾਪਤੀ ਤੋਂ ਬਾਅਦ ਕਪਤਾਨੀ ਛੱਡ ਦਿੱਤੀ ਸੀ। ਵਿਰਾਟ ਕੋਹਲੀ ਸੋਮਵਾਰ ਨੂੰ ਆਈ.ਪੀ.ਐੱਲ. ਲਈ ਰਾਇਲ ਚੈਲੰਜਰਜ਼ ਬੈਂਗਲੁਰੂ ਨਾਲ ਜੁੜ ਗਏ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget