ਪੜਚੋਲ ਕਰੋ

'ਰਨ ਮਸ਼ੀਨ' ਕੋਹਲੀ ਦਾ ਨਵਾਂ ਰਿਕਾਰਡ, ਇਸ ਦਿੱਗਜ ਬੱਲੇਬਾਜ਼ ਨੂੰ ਛੱਡਿਆ ਪਿੱਛੇ

ਵਿਸ਼ਵ ਦੇ ਪਹਿਲੇ ਨੰਬਰ ਦੇ ਬੱਲੇਬਾਜ਼ ਅਤੇ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਸ਼ੁੱਕਰਵਾਰ ਨੂੰ ਪੁਣੇ 'ਚ ਖੇਡੇ ਗਏ ਮੈਚ ਦੌਰਾਨ ਇੱਕ ਹੋਰ ਰਿਕਾਰਡ ਹਾਸਲ ਕੀਤਾ। ਦੌੜਾਂ ਦੀ ਮਸ਼ੀਨ ਵਜੋਂ ਜਾਣੇ ਜਾਂਦੇ ਭਾਰਤੀ ਕਪਤਾਨ ਵਿਰਾਟ ਕੋਹਲੀ 11 ਹਜ਼ਾਰ ਦੌੜਾਂ ਬਣਾਉਣ ਵਾਲੇ ਸਭ ਤੋਂ ਤੇਜ਼ ਕਪਤਾਨ ਬਣ ਗਏ ਹਨ। 11 ਹਜ਼ਾਰ ਦੌੜਾਂ ਬਣਾ ਚੁੱਕੇ ਵਿਰਾਟ ਵਿਸ਼ਵ ਦੇ ਛੇਵੇਂ ਕਪਤਾਨ ਹਨ।

ਨਵੀਂ ਦਿੱਲੀਵਿਸ਼ਵ ਦੇ ਪਹਿਲੇ ਨੰਬਰ ਦੇ ਬੱਲੇਬਾਜ਼ ਅਤੇ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਸ਼ੁੱਕਰਵਾਰ ਨੂੰ ਪੁਣੇ 'ਚ ਖੇਡੇ ਗਏ ਮੈਚ ਦੌਰਾਨ ਇੱ ਹੋਰ ਰਿਕਾਰਡ ਹਾਸਲ ਕੀਤਾ। ਦੌੜਾਂ ਦੀ ਮਸ਼ੀਨ ਵਜੋਂ ਜਾਣੇ ਜਾਂਦੇ ਭਾਰਤੀ ਕਪਤਾਨ ਵਿਰਾਟ ਕੋਹਲੀ 11 ਹਜ਼ਾਰ ਦੌੜਾਂ ਬਣਾਉਣ ਵਾਲੇ ਸਭ ਤੋਂ ਤੇਜ਼ ਕਪਤਾਨ ਬਣ ਗਏ ਹਨ। 11 ਹਜ਼ਾਰ ਦੌੜਾਂ ਬਣਾ ਚੁੱਕੇ ਵਿਰਾਟ ਵਿਸ਼ਵ ਦੇ ਛੇਵੇਂ ਕਪਤਾਨ ਹਨ। ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ ਦੇ ਸਭ ਤੋਂ ਤੇਜ਼ 11 ਹਜ਼ਾਰ ਬਣਾਉਣ ਵਾਲੇ ਕਪਤਾਨ ਬਣ ਗਏ ਹਨ। 11 ਹਜ਼ਾਰ ਦੌੜਾਂ ਬਣਾਉਣ ਵਾਲਾ ਕੋਹਲੀ ਭਾਰਤ ਦਾ ਦੂਜਾ ਕਪਤਾਨ ਹੈ। ਇਸ ਤੋਂ ਪਹਿਲਾਂ ਇਸ ਲਿਸਟ 'ਚ ਸਾਬਕਾ ਕਪਤਾਨ ਐਮਐਸ ਧੋਨੀ ਦਾ ਨਾਂ ਹੈ। ਕੋਹਲੀ ਨੇ 11 ਹਜ਼ਾਰ ਦੌੜਾਂ ਬਣਾਉਣ ਲਈ ਸਿਰਫ 196 ਮੈਚਾਂ ਦਾ ਸਹਾਰਾ ਲਿਆ। ਉਸ ਤੋਂ ਪਹਿਲਾਂ ਇਹ ਰਿਕਾਰਡ ਆਸਟਰੇਲੀਆ ਦੇ ਸਾਬਕਾ ਕਪਤਾਨ ਅਤੇ ਦਿੱਗਜ ਬੱਲੇਬਾਜ਼ ਰਿੱਕੀ ਪੋਂਟਿੰਗ ਦਾ ਸੀ। ਜਿਸ ਨੇ 252 ਪਾਰੀਆਂ 'ਚ 11 ਹਜ਼ਾਰ ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਤੋਂ ਇਲਾਵਾ ਇਸ ਸੂਚੀ 'ਚ ਕਪਤਾਨ ਗ੍ਰੇਮ ਸਮਿਥਐਮਐਸ ਧੋਨੀਐਲਨ ਬਾਰਡਰ ਅਤੇ ਸਟੀਫਨ ਫਲੇਮਿੰਗ ਸ਼ਾਮਲ ਹੈ

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget