ਪੜਚੋਲ ਕਰੋ

ਆਖਰ ਕੋਹਲੀ ਨੇ ਤੋੜਿਆ ਸਚਿਨ ਦਾ ਰਿਕਾਰਡ

ਚੰਡੀਗੜ੍ਹ: ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਸਭ ਤੋਂ ਤੇਜ਼ 25 ਟੈਸਟ ਸੈਂਕੜੇ ਪੂਰੇ ਕਰਨ ਦੇ ਮਾਮਲੇ ਵਿੱਚ ਦਿੱਗਜ ਬੱਲੇਬਾਜ਼ ਸਚਿਨ ਤੇਂਦੁਲਕਰ ਨੂੰ ਵੀ ਪਛਾੜ ਦਿੱਤਾ ਹੈ। ਕੋਹਲੀ ਨੇ ਪਰਥ ਵਿੱਚ ਆਸਟ੍ਰੇਲੀਆ ਖ਼ਿਲਾਫ਼ ਜਾਰੀ ਦੂਜੇ ਟੈਸਟ ਮੈਚ ਵਿੱਚ ਇਹ ਉਪਲੱਬਧੀ ਆਪਣੇ ਨਾਂ ਕੀਤੀ। ਸਚਿਨ ਦੀ ਗੱਲ ਕੀਤੀ ਜਾਏ ਤਾਂ ਉਨ੍ਹਾਂ ਆਪਣੇ ਕਰੀਅਰ ਵਿੱਚ 130 ਪਾਰੀਆਂ ’ਚ 25 ਟੈਸਟ ਸੈਂਕੜੇ ਪੂਰੇ ਕੀਤੇ ਸੀ ਪਰ ਕੋਹਲੀ ਨੇ 127 ਪਾਰੀਆਂ ਵਿੱਚ ਇਹ ਕਾਰਨਾਮਾ ਕਰਕੇ ਉਨ੍ਹਾਂ ਨੂੰ ਵੀ ਪਛਾੜ ਦਿੱਤਾ ਹੈ। ਹਾਲਾਂਕਿ ਇਸ ਲਿਸਟ ਵਿੱਚ ਆਸਟ੍ਰੇਲੀਆ ਦੇ ਸਾਬਕਾ ਖਿਡਾਰੀ ਸਰ ਡਾਨ ਬਰੈਡਮੈਨ ਦਾ ਰਿਕਾਰਡ ਕੋਈ ਨਹੀਂ ਤੋੜ ਪਾਇਆ। ਬਰੈਡਮੈਨ ਨੇ ਮਹਿਜ਼ 68 ਪਾਰੀਆਂ ਵਿੱਚ 25 ਟੈਸਟ ਸੈਂਕੜੇ ਪੂਰੇ ਕੀਤੇ ਸੀ। ਕੌਮਾਂਤਰੀ ਪੱਧਰ ’ਤੇ ਕੋਹਲੀ 21ਵੇਂ ਨੰਬਰ ਦਾ ਖਿਡਾਰੀ ਹੈ ਜਿਸ ਨੇ ਟੈਸਟ ਵਿੱਚ 25 ਜਾਂ ਇਸ ਤੋਂ ਵੱਧ ਸੈਂਕੜੇ ਪੂਰੇ ਕਰ ਲਏ ਹਨ। ਇਸ ਦੇ ਨਾਲ ਹੀ ਅਜਿਹਾ ਕਰਨ ਵਾਲਾ ਕੋਹਲੀ ਭਾਰਤ ਦਾ ਚੌਥਾ ਬੱਲੇਬਾਜ਼ ਬਣ ਗਿਆ ਹੈ। ਆਸਟ੍ਰੇਲੀਆ ਦੀ ਧਰਤੀ ’ਤੇ ਕੋਹਲੀ ਦੀ ਹ ਛੇਵਾਂ ਸੈਂਕੜਾ ਸੀ। ਨਵੇਂ ਪਰਥ ਸਟੇਡੀਅਮ ਵਿੱਚ ਸੈਂਕੜਾ ਜੜ੍ਹਨ ਵਾਲਾ ਕੋਹਲੀ ਪਹਿਲਾ ਖਿਡਾਰੀ ਵੀ ਬਣ ਗਿਆ ਹੈ। ਇਸ ਤੋਂ ਇਲਾਵਾ ਕੋਹਲੀ ਨੂੰ ਇਕ ਸਾਲ ਵਿੱਚ ਵਿਦੇਸ਼ੀ ਧਰਤੀ ’ਤੇ ਹਜ਼ਾਰ ਦੌੜਾਂ ਪੂਰੀਆਂ ਕਰਨ ਦੇ ਮਾਮਲੇ ਵਿੱਚ ਦੁਨੀਆ ਵਿੱਚੋਂ 11ਵਾਂ ਤੇ ਭਾਰਤ ਵਿੱਚੋਂ ਤੀਜੇ ਨੰਬਰ ਦਾ ਬੱਲੇਬਾਜ਼ ਬਣਨ ਦਾ ਖਿਤਾਬ ਵੀ ਮਿਲ ਗਿਆ ਹੈ।

ਟਾਪ ਹੈਡਲਾਈਨ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
ਤਗਮਿਆਂ ਦੀ ਝੜੀ ਨਾਲ ਚਮਕਿਆ ਭਾਰਤ, CWG ਮੈਡਲ ਟੇਬਲ 'ਚ ਵੱਡਾ ਉਛਾਲ
ਤਗਮਿਆਂ ਦੀ ਝੜੀ ਨਾਲ ਚਮਕਿਆ ਭਾਰਤ, CWG ਮੈਡਲ ਟੇਬਲ 'ਚ ਵੱਡਾ ਉਛਾਲ
'ਭਗਵਾ' ਜਰਸੀ ਵਿਵਾਦ 'ਤੇ ਧਿਆਨਚੰਦ ਦਾ ਬਿਆਨ, ਕਿਹਾ- 'ਰੰਗ ਨਹੀਂ, ਦੇਸ਼ ਲਈ ਖੇਡਣਾ ਅਹਿਮ'
'ਭਗਵਾ' ਜਰਸੀ ਵਿਵਾਦ 'ਤੇ ਧਿਆਨਚੰਦ ਦਾ ਬਿਆਨ, ਕਿਹਾ- 'ਰੰਗ ਨਹੀਂ, ਦੇਸ਼ ਲਈ ਖੇਡਣਾ ਅਹਿਮ'
ਕੌਣ ਹਨ ਹਰਸ਼ ਸਿੰਘ? CWG 2026 ਵਿੱਚ ਜੂਡੋ ਦਾ ਗੋਲਡ ਜਿੱਤ ਕੇ ਰਚਿਆ ਇਤਿਹਾਸ
ਕੌਣ ਹਨ ਹਰਸ਼ ਸਿੰਘ? CWG 2026 ਵਿੱਚ ਜੂਡੋ ਦਾ ਗੋਲਡ ਜਿੱਤ ਕੇ ਰਚਿਆ ਇਤਿਹਾਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
Embed widget