ਪੜਚੋਲ ਕਰੋ

ਕੋਹਲੀ ਨੇ ਤੋੜਿਆ ਸਚਿਨ ਦੇ ਰਿਕਾਰਡ, 11 ਹਜ਼ਾਰ ਦੌੜਾਂ ਬਣਾ ਰਚਿਆ ਇਤਿਹਾਸ

ਵਰਲਡ ਕੱਪ ‘ਚ ਪਾਕਿਸਤਾਨ ਖਿਲਾਫ ਖੇਡੇ ਗਏ ਮੈਚ ‘ਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੱਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ। ਕੋਹਲੀ ਨੇ 57 ਦੌੜਾਂ ਬਣਾਉਂਦੇ ਹੀ ਵਨਡੇ ‘ਚ ਸਭ ਤੋਂ ਤੇਜ਼ 11 ਹਜ਼ਾਰ ਦੌੜਾਂ ਬਣਾ ਲਈਆਂ।

ਨਵੀਂ ਦਿੱਲੀ: ਵਰਲਡ ਕੱਪ ‘ਚ ਪਾਕਿਸਤਾਨ ਖਿਲਾਫ ਖੇਡੇ ਗਏ ਮੈਚ ‘ਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੱਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ। ਕੋਹਲੀ ਨੇ 57 ਦੌੜਾਂ ਬਣਾਉਂਦੇ ਹੀ ਵਨਡੇ ‘ਚ ਸਭ ਤੋਂ ਤੇਜ਼ 11 ਹਜ਼ਾਰ ਦੌੜਾਂ ਬਣਾ ਲਈਆਂ। ਕੋਹਲੀ ਨੇ ਇਹ ਰਿਕਾਰਡ ਹਾਸਲ ਕਰਨ ਲਈ 230 ਮੈਚ ਖੇਡੇ ਹਨ। ਉਸ ਨੇ ਇਸ ਦੇ ਨਾਲ ਹੀ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ ਹੈ ਜਿਨ੍ਹਾਂ ਨੇ 284 ਮੈਚਾਂ ‘ਚ 11 ਹਜ਼ਾਰ ਦੌੜਾਂ ਬਣਾਈਆਂ ਸੀ।

ਕੋਹਲੀ, ਸਚਿਨ ਤੋਂ ਇਲਾਵਾ 7 ਹੋਰ ਬੱਲੇਬਾਜ਼ਾਂ ਨੇ ਵਨਡੇ ‘ਚ 11 ਹਜ਼ਾਰ ਦੌੜਾਂ ਬਣਾਇਆਂ ਹਨ। ਸਾਬਕਾ ਆਸਟ੍ਰੇਲੀਅਨ ਖਿਡਾਰੀ ਰਿਕੀ ਪੌਂਟਿੰਗ ਨੇ 295 ਜਦਕਿ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ 298 ਮੈਚਾਂ ‘ਚ 11 ਹਜ਼ਾਰ ਦੌੜਾਂ ਬਣਾਈਆਂ ਸੀ।

ਇਸ ਤੋਂ ਇਲਾਵਾ ਰੋਹਿਤ ਸ਼ਰਮਾ ਨੇ ਪਾਕਿਸਤਾਨ ਖਿਲਾਫ ਹੋਏ ਮੈਚ ‘ਚ 140 ਦੌੜਾਂ ਦੀ ਲਾਜਵਾਬ ਪਾਰੀ ਖੇਡੀ। ਉਹ ਪਾਕਿਸਤਾਨ ਖਿਲਾਫ ਲਗਾਤਾਰ 2 ਸੈਂਕੜੇ ਬਣਾਉਣ ਵਾਲੇ ਪਹਿਲੇ ਭਾਰਤੀ ਖਿਡਾਰੀ ਬਣ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਏਸ਼ੀਆ ਕੱਪ 2018 ‘111 ਦੌੜਾਂ ਦੀ ਪਾਰੀ ਖੇਡੀ ਸੀ। ਇਸ ਦੇ ਨਾਲ ਹੀ ਉਸ ਨੇ ਲਗਾਤਾਰ ਜਿਵੇਂ ਮੈਚ ‘ਚ 50 ਤੋਂ ਜ਼ਿਆਦਾ ਸਕੋਰ ਕੀਤਾ ਹੈ।

ਟਾਪ ਹੈਡਲਾਈਨ

IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget