ਪੜਚੋਲ ਕਰੋ

ਵਿਰਾਟ ਕੋਹਲੀ ਨੇ ਪਹਿਲੇ ਮੈਚ 'ਚ ਬਦਲਿਆ ਟਵਿੱਟਰ 'ਤੇ ਨਾਂ, ਚੰਡੀਗੜ੍ਹ ਦੇ ਇਸ ਨੌਜਵਾਨ ਨੇ ਕੀਤਾ ਮਜਬੂਰ

ਰਾਇਲ ਚੈਲੰਜਰਸ ਬੈਂਗਲੌਰ ਦੇ ਕਪਤਾਨ ਵਿਰਾਟ ਕੋਹਲੀ ਨੇ ਕੋਰੋਨਾ ਮਹਾਮਾਰੀ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਕੋਵਿਡ ਨਾਇਕ ਦੇ ਸਨਮਾਨ 'ਚ ਆਪਣੇ ਟਵਿਟਰ ਹੈਂਡਲ ਦਾ ਨਾਂ ਬਦਲ ਕੇ ਸਿਮਰਨਜੀਤ ਸਿੰਘ ਕਰ ਦਿੱਤਾ। ਆਈਪੀਐਲ ਦੌਰਾਨ ਆਰਸੀਬੀ ਦੇ ਖਿਡਾਰੀ ਕੋਵਿਡ 19 ਮਹਾਮਾਰੀ ਦੌਰਾਨ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨ ਵਾਲੇ ਲੋਕਾਂ ਦਾ ਸਨਮਾਨ ਕਰਨਗੇ।

ਰਾਇਲ ਚੈਲੰਜਰਸ ਬੈਂਗਲੌਰ ਦੇ ਕਪਤਾਨ ਵਿਰਾਟ ਕੋਹਲੀ ਨੇ ਕੋਰੋਨਾ ਮਹਾਮਾਰੀ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਕੋਵਿਡ ਨਾਇਕ ਦੇ ਸਨਮਾਨ 'ਚ ਆਪਣੇ ਟਵਿਟਰ ਹੈਂਡਲ ਦਾ ਨਾਂ ਬਦਲ ਕੇ ਸਿਮਰਨਜੀਤ ਸਿੰਘ ਕਰ ਦਿੱਤਾ। ਆਈਪੀਐਲ ਦੌਰਾਨ ਆਰਸੀਬੀ ਦੇ ਖਿਡਾਰੀ ਕੋਵਿਡ 19 ਮਹਾਮਾਰੀ ਦੌਰਾਨ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨ ਵਾਲੇ ਲੋਕਾਂ ਦਾ ਸਨਮਾਨ ਕਰਨਗੇ। ਵਿਰਾਟ ਕੋਹਲੀ ਨੇ ਪਹਿਲੇ ਮੈਚ 'ਚ ਬਦਲਿਆ ਟਵਿੱਟਰ 'ਤੇ ਨਾਂ, ਚੰਡੀਗੜ੍ਹ ਦੇ ਇਸ ਨੌਜਵਾਨ ਨੇ ਕੀਤਾ ਮਜਬੂਰ ਇਸ ਦੌਰਨ ਏਬੀ ਡਿਵੀਲੀਅਰਸਜ਼ ਨੇ ਟਵਿੱਟਰ ਹੈਂਡਲ ਦਾ ਨਾਮ ਬਦਲ ਕੇ ਪਰਿਤੋਸ਼ ਪੰਤ ਕਰ ਦਿੱਤਾ। ਵਿਰਾਟ ਕੋਹਲੀ ਨੇ ਹੈਦਰਾਬਾਦ ਖ਼ਿਲਾਫ਼ ਖੇਡੇ ਗਏ ਪਹਿਲੇ ਮੈਚ 'ਚ ਨਾਂ ਬਦਲਿਆ। ਸਿਮਰਨਜੀਤ ਸਿੰਘ ਚੰਡੀਗੜ੍ਹ ਦੇ ਅਜਿਹੇ ਨਾਇਕ ਹਨ, ਜਿਸ ਨੇ ਬਹਿਰੇਪਨ ਦੇ ਬਾਵਜੂਦ ਮਹਾਮਾਰੀ ਦੌਰਾਨ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ। ਵਿਰਾਟ ਕੋਹਲੀ ਨੇ ਪਹਿਲੇ ਮੈਚ 'ਚ ਬਦਲਿਆ ਟਵਿੱਟਰ 'ਤੇ ਨਾਂ, ਚੰਡੀਗੜ੍ਹ ਦੇ ਇਸ ਨੌਜਵਾਨ ਨੇ ਕੀਤਾ ਮਜਬੂਰ ਸਿਮਰਨਜੀਤ ਸਿੰਘ ਚੰਡੀਗੜ੍ਹ ਦੇ ਸੈਕਟਰ 63 ਦੇ ਰਹਿਣ ਵਾਲੇ ਹਨ ਤੇ ਪੰਜਾਬ ਹੋਮਗਾਰਡ ’ਚ ਬਤੌਰ ਸੀਨੀਅਰ ਅਸਿਸਟੈਂਟ ਸੇਵਾਵਾਂ ਨਿਭਾਅ ਰਹੇ ਹਨ। ਸਿਮਰਨਜੀਤ ਨੇ ਲੌਕਡਾਊਨ ਦੌਰਾਨ ਜ਼ਰੂਰਤਮੰਦਾਂ ਦੀ ਤਕਰੀਬਨ ਇੱਕ ਲੱਖ ਰੁਪਏ ਇਕੱਠਾ ਕਰਕੇ ਮੱਦਦ ਕੀਤੀ। ਸਿਮਰਨਜੀਤ ਨੇ ਇਹ ਰਾਸ਼ੀ ਆਪਣੇ ਦੋਸਤਾਂ ਤੇ ਕਰੀਬੀਆਂ ਤੋਂ ਇਕੱਠਾ ਕੀਤੀ। ਕਿਸਾਨਾਂ ਦੇ ਸਮਰਥਨ 'ਚ ਨਵਜੋਤ ਸਿੱਧੂ ਨੇ ਖਿੱਚੀ ਮੈਦਾਨ 'ਚ ਉਤਰਨ ਦੀ ਤਿਆਰੀ, ਕੱਲ੍ਹ ਦੇਣਗੇ ਧਰਨਾ ਵਿਰਾਟ ਕੋਹਲੀ ਨੇ ਪਹਿਲੇ ਮੈਚ 'ਚ ਬਦਲਿਆ ਟਵਿੱਟਰ 'ਤੇ ਨਾਂ, ਚੰਡੀਗੜ੍ਹ ਦੇ ਇਸ ਨੌਜਵਾਨ ਨੇ ਕੀਤਾ ਮਜਬੂਰ ਵਿਰਾਟ ਕੋਹਲੀ ਨੇ ਪਹਿਲੇ ਮੈਚ 'ਚ ਬਦਲਿਆ ਟਵਿੱਟਰ 'ਤੇ ਨਾਂ, ਚੰਡੀਗੜ੍ਹ ਦੇ ਇਸ ਨੌਜਵਾਨ ਨੇ ਕੀਤਾ ਮਜਬੂਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget