ਪੜਚੋਲ ਕਰੋ

ਕੋਚ ਨੇ ਕਿਹਾ, ਮੈਚ ਪੜ੍ਹਨ ਤੇ ਰਣਨੀਤੀ ਘੜਨ 'ਚ ਧੋਨੀ ਵਰਗਾ ਹੁਨਰ ਕੋਹਲੀ ਕੋਲ ਨਹੀਂ

ਕੇਸ਼ਵ ਨੇ ਕਿਹਾ ਕਿ ਮੈਚ ਨੂੰ ਪੜ੍ਹਨ ਤੇ ਰਣਨੀਤੀ ਘੜਨ ਵਿੱਚ ਧੋਨੀ ਵਰਗਾ ਕੋਈ ਨਹੀਂ। ਉਨ੍ਹਾਂ ਕਿਹਾ ਕਿ ਇਹ ਹੁਨਰ ਕੋਹਲੀ ਕੋਲ ਵੀ ਨਹੀਂ ਹੈ। ਇਸ ਲਈ ਕੋਹਲੀ ਨੂੰ ਜਦੋਂ ਵੀ ਸਲਾਹ ਦੀ ਲੋੜ ਪੈਂਦੀ ਹੈ, ਉਹ ਧੋਨੀ ਕੋਲ ਆਉਂਦਾ ਹੈ। ਜੇ ਧੋਨੀ ਭਾਰਤੀ ਟੀਮ ਦਾ ਹਿੱਸਾ ਨਾ ਹੁੰਦਾ ਤਾਂ ਕੋਹਲੀ ਦੀ ਮਦਦ ਕਰਨ ਲਈ ਕੋਈ ਨਾ ਹੁੰਦਾ।

ਕੋਲਕਾਤਾ: ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਈ ਵਾਰ ਕਿਹਾ ਹੈ ਕਿ ਊਹ ਖ਼ੁਸ਼ਕਿਸਮਤ ਹਨ ਕਿ ਮਹਿੰਦਰ ਸਿੰਘ ਧੋਨੀ ਉਨ੍ਹਾਂ ਨਾਲ ਹਨ। ਧੋਨੀ ਦੇ ਬਚਪਨ ਦੇ ਕੋਚ ਕੇਸ਼ਵ ਬੈਨਰਜੀ ਨੇ ਕੋਹਲੀ ਦੀ ਗੱਲ ਦੁਹਰਾਉਂਦਿਆਂ ਕਿਹਾ ਕਿ ਧੋਨੀ, ਕੋਹਲੀ ਲਈ ਸਭ ਤੋਂ ਸਹੀ ਰਾਹ ਦਸੇਰਾ ਹੈ। ਮਹੇਂਦਰ ਸਿੰਘ ਧੋਨੀ, ਕ੍ਰਿਕੇਟ ਅਕਾਦਮੀ ਦੇ ਲਾਂਚ ਮੌਕੇ ਕੇਸ਼ਵ ਨੇ ਕਿਹਾ ਕਿ ਧੋਨੀ ਦੇ ਰਣਨੀਤਿਕ ਕੌਸ਼ਲ ਦਾ ਕੋਈ ਸਾਨੀ ਨਹੀਂ। ਇਸਲਈ ਜਦੋਂ ਮੈਚ ਨੂੰ ਪੜ੍ਹਨ ਤੇ ਰਣਨੀਤੀ ਘੜਨ ਦੀ ਗੱਲ ਆਉਂਦੀ ਹੈ ਤਾਂ ਇਸ ਸਥਿਤੀ ਵਿੱਚ ਧੋਨੀ ਹੀ ਕੋਹਲੀ ਦਾ ਮਾਰਗ-ਦਰਸ਼ਕ ਹੈ। ਕੇਸ਼ਵ ਨੇ ਕਿਹਾ ਕਿ ਮੈਚ ਨੂੰ ਪੜ੍ਹਨ ਤੇ ਰਣਨੀਤੀ ਘੜਨ ਵਿੱਚ ਧੋਨੀ ਵਰਗਾ ਕੋਈ ਨਹੀਂ। ਉਨ੍ਹਾਂ ਕਿਹਾ ਕਿ ਇਹ ਹੁਨਰ ਕੋਹਲੀ ਕੋਲ ਵੀ ਨਹੀਂ ਹੈ। ਇਸ ਲਈ ਕੋਹਲੀ ਨੂੰ ਜਦੋਂ ਵੀ ਸਲਾਹ ਦੀ ਲੋੜ ਪੈਂਦੀ ਹੈ, ਉਹ ਧੋਨੀ ਕੋਲ ਆਉਂਦਾ ਹੈ। ਜੇ ਧੋਨੀ ਭਾਰਤੀ ਟੀਮ ਦਾ ਹਿੱਸਾ ਨਾ ਹੁੰਦਾ ਤਾਂ ਕੋਹਲੀ ਦੀ ਮਦਦ ਕਰਨ ਲਈ ਕੋਈ ਨਾ ਹੁੰਦਾ। ਕੌਮੀ ਟੀਮ ਵਿੱਚ ਧੋਨੀ ਦੇ ਬੱਲੇਬਾਜ਼ੀ ਕ੍ਰਮ ਸਬੰਧੀ ਕਾਫੀ ਬਹਿਸ ਹੁੰਦੀ ਰਹਿੰਦੀ ਹੈ ਕਿਉਂਕਿ ਹੁਣ ਧੋਨੀ ਪਹਿਲਾਂ ਵਾਂਗ ਬਤੌਰ ਫਿਨਿਸ਼ਰ ਸਫਲ ਨਹੀਂ ਹੋ ਪਾ ਰਿਹਾ। ਕੇਸ਼ਵ ਨੂੰ ਲੱਗਦਾ ਹੈ ਕਿ ਧੋਨੀ ਨੂੰ ਨੰਬਰ 4 'ਤੇ ਆਉਣਾ ਚਾਹੀਦਾ ਹੈ। ਕਈ ਕ੍ਰਿਕੇਟ ਮਾਹਰਾਂ ਦਾ ਕਹਿਣਾ ਹੈ ਕਿ ਨੌਜਵਾਨ ਬੱਲੇਬਾਜ਼ ਰਿਸ਼ਭ ਪੰਤ ਨੂੰ ਵਿਸ਼ਵ ਕੱਪ ਵਿੱਚ ਮੌਕਾ ਦੇਣਾ ਚਾਹੀਦਾ ਸੀ ਪਰ ਇਸ ਮਾਮਲੇ ਵਿੱਚ ਕੇਸ਼ਵ ਦੀ ਰਾਏ ਵੱਖਰੀ ਹੈ। ਉਨ੍ਹਾਂ ਕਿਹਾ ਕਿ ਹਾਲੇ ਪੰਤ ਨੂੰ ਮੌਕਾ ਦੇਣਾ ਜਲਦਬਾਜ਼ੀ ਹੋਏਗਾ। ਭਾਰਤ ਕੋਲ ਚੰਗੀ ਬਾਂਚ ਸਟ੍ਰੈਂਥ ਹੈ। ਪੰਤ ਨੂੰ ਵਿਸ਼ਵ ਕੱਪ ਲਈ ਬਾਅਦ 'ਚ ਵੀ ਮੌਕਾ ਮਿਲ ਸਕਦਾ ਹੈ।

ਟਾਪ ਹੈਡਲਾਈਨ

Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget