ਪੜਚੋਲ ਕਰੋ

ਵਿਰਾਟ ਕੋਹਲੀ ਨੇ ਉਰੀ ਦੇ ਸ਼ਹੀਦਾਂ ਨੂੰ ਕੀਤਾ ਯਾਦ

ਨਵੀਂ ਦਿੱਲੀ - ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਕਾਨਪੁਰ ਟੈਸਟ 'ਚ 197 ਰਨ ਨਾਲ ਮਾਤ ਦਿੱਤੀ। 500ਵੇਂ ਇਤਿਹਾਸਿਕ ਟੈਸਟ 'ਚ ਜਿੱਤ ਦਰਜ ਕਰਨ ਵਾਲੀ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਇਸ ਮੌਕੇ ਟੀਮ ਦੀ ਜਿੱਤ ਦੇ ਨਾਲ-ਨਾਲ ਜੰਮੂ ਕਸ਼ਮੀਰ 'ਚ ਹੋਏ ਹਮਲੇ ਦਾ ਵੀ ਜ਼ਿਕਰ ਕੀਤਾ। ਭਾਰਤੀ ਟੈਸਟ ਕਪਤਾਨ ਵਿਰਾਟ ਕੋਹਲੀ ਜੰਮੂ ਕਸ਼ਮੀਰ ਦੇ ਉਰੀ 'ਚ ਹੋਏ ਆਤੰਕੀ ਹਮਲੇ ਤੋਂ ਬਾਅਦ ਭਾਵੁਕ ਹੋ ਗਏ। ਕਸ਼ਮੀਰ ਦੇ ਉਰੀ ਸੈਕਟਰ 'ਚ ਫੌਜ 'ਤੇ ਹੁਣ ਤਕ ਦਾ ਸਭ ਤੋਂ ਵੱਡਾ ਆਤੰਕੀ ਹਮਲਾ ਹੋਇਆ ਜਿਸ 'ਚ 18 ਜਵਾਨ ਸ਼ਹੀਦ ਹੋ ਗਏ ਸਨ। 
14633217510  Virat-Kohli-l
 
ਵਿਰਾਟ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਇਸ ਪੂਰੇ ਮਾਮਲੇ 'ਤੇ ਦੁੱਖ ਜਾਹਿਰ ਕੀਤਾ। ਵਿਰਾਟ ਕੋਹਲੀ ਨੇ ਕਿਹਾ ਕਿ 'ਇੱਕ ਭਾਰਤੀ ਹੋਣ ਨਾਤੇ ਇਹ ਬਹੁਤ ਦੁਖ ਦਿੰਦਾ ਹੈ। ਜੋ ਸਭ ਕੁਝ ਹੋ ਰਿਹਾ ਹੈ ਓਹ ਬਹੁਤ ਤਕਲੀਫ ਦਿੰਦਾ ਹੈ ਅਤੇ ਮੈਂ ਸੋਚ ਵੀ ਨਹੀਂ ਸਕਦਾ ਕਿ ਸ਼ਹੀਦਾਂ ਦੇ ਪਰਿਵਾਰ 'ਤੇ ਕੀ ਗੁਜਰਦੀ ਹੋਵੇਗੀ।' 
cl_14726  227187237-kohli-speaking_6
 
ਭਾਵੁਕ ਵਿਰਾਟ ਨੇ ਕੀਤਾ ਸੀ ਟਵੀਟ 
 
ਇਸਤੋਂ ਪਹਿਲਾਂ ਵਿਰਾਟ ਨੇ ਸ਼ਹੀਦ ਹੋਏ ਜਵਾਨਾਂ ਲਈ ਆਪਣੀਆਂ ਭਾਵਨਾਵਾਂ ਉਜਾਗਰ ਕਰਦੇ ਹੋਏ ਟਵੀਟ ਕੀਤਾ ਸੀ - 'ਇਸ ਫੋਟੋ ਨੂੰ ਵੇਖ ਮੈਂ ਭਾਵੁਕ ਹੋ ਗਿਆ, ਪਰ ਇਸਨੂੰ ਸ਼ਬਦਾਂ 'ਚ ਬਿਆਨ ਨਹੀਂ ਕੀਤਾ ਜਾ ਸਕਦਾ। ਸਾਰੇ ਬਹਾਦੁਰ ਸੈਨਿਕਾਂ ਲਈ - ਜੈ ਹਿੰਦ।' ਨਿਊਜ਼ੀਲੈਂਡ ਖਿਲਾਫ 22 ਸਿਤੰਬਰ ਤੋਂ ਸ਼ੁਰੂ ਹੋਏ ਪਹਿਲੇ ਟੈਸਟ ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਉਰੀ ਆਤੰਕੀ ਹਮਲੇ ਦਾ ਫੋਟੋ ਲਗਾ ਕੇ ਇਹ ਟਵੀਟ ਕੀਤਾ। 
 
ਵਿਰਾਟ ਦਾ ਟਵੀਟ 
 

This picture fills me with emotions I can't explain. To all the brave hearts, Jai Hind #UriAttack #Kashmir 

CssFg1hVIAA6Vbh

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget