ਪੜਚੋਲ ਕਰੋ

ਦੂਜੇ ਟੈਸਟ 'ਚ ਭਾਰਤ ਨੇ ਵੈਸਟਇੰਡੀਜ਼ ਸਾਹਮਣੇ ਰੱਖਿਆ 264 ਦੌੜਾਂ ਦਾ ਟੀਚਾ

ਭਾਰਤ ਨੇ ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਵੈਸਟਇੰਡੀਜ਼ ਖਿਲਾਫ 5 ਵਿਕਟਾਂ ਗੁਆ ਕੇ 264 ਦੌੜਾਂ ਬਣਾਈਆਂ ਹਨ। ਖੇਡ ਦੇ ਪਹਿਲੇ ਦਿਨ ਕਪਤਾਨ ਵਿਰਾਟ ਕੋਹਲੀ 76 ਦੌੜਾਂ ਬਣਾ ਕੇ ਆਊਟ ਹੋਏ। ਇਸ ਦੇ ਨਾਲ ਹੀ ਸਲਾਮੀ ਬੱਲੇਬਾਜ਼ ਮਿਅੰਕ ਅਗਰਵਾਲ ਨੇ 127 ਗੇਂਦਾਂ 'ਤੇ ਸੱਤ ਚੌਕਿਆਂ ਦੀ ਮਦਦ ਨਾਲ 55 ਦੌੜਾਂ ਬਣਾਈਆਂ।

ਜਮੈਕਾ: ਭਾਰਤ ਨੇ ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਵੈਸਟਇੰਡੀਜ਼ ਖਿਲਾਫ 5 ਵਿਕਟਾਂ ਗੁਆ ਕੇ 264 ਦੌੜਾਂ ਬਣਾਈਆਂ ਹਨ। ਖੇਡ ਦੇ ਪਹਿਲੇ ਦਿਨ ਕਪਤਾਨ ਵਿਰਾਟ ਕੋਹਲੀ 76 ਦੌੜਾਂ ਬਣਾ ਕੇ ਆਊਟ ਹੋਏ। ਇਸ ਦੇ ਨਾਲ ਹੀ ਸਲਾਮੀ ਬੱਲੇਬਾਜ਼ ਮਿਅੰਕ ਅਗਰਵਾਲ ਨੇ 127 ਗੇਂਦਾਂ 'ਤੇ ਸੱਤ ਚੌਕਿਆਂ ਦੀ ਮਦਦ ਨਾਲ 55 ਦੌੜਾਂ ਬਣਾਈਆਂ। ਮਿਅੰਕ ਨੂੰ 115 ਦੇ ਕੁੱਲ ਸਕੋਰ 'ਤੇ ਜੇਸਨ ਹੋਲਡਰ ਨੇ ਆਊਟ ਕੀਤਾ। ਕੋਹਲੀ ਨੇ ਮਿਅੰਕ ਦੇ ਜਾਣ ਤੋਂ ਬਾਅਦ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਭਾਰਤ ਲਈ ਕੇ ਐਲ ਰਾਹੁਲ ਨੇ 13, ਪੁਜਾਰਾ ਨੇ 6, ਰਹਾਣੇ ਨੇ 24 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਹਨੂਮਾ ਵਿਹਾਰੀ 42 ਦੌੜਾਂ ਬਣਾ ਕੇ ਨਾਬਾਦ ਰਹੇ ਤੇ ਰਿਸ਼ਭ ਪੰਤ 27 ਦੌੜਾਂ ਬਣਾ ਕੇ ਨਾਬਾਦ ਰਹੇ। ਦੋਵਾਂ ਖਿਡਾਰੀਆਂ ਵਿਚਾਲੇ ਪਹਿਲੇ ਦਿਨ ਦੇ ਖੇਡ ਦੇ ਅੰਤ ਤਕ 62 ਦੌੜਾਂ ਦੀ ਭਾਈਵਾਲੀ ਹੋ ਗਈ ਹੈ। ਇਸ ਤੋਂ ਪਹਿਲਾਂ ਵਿੰਡੀਜ਼ ਦੇ ਕਪਤਾਨ ਹੋਲਡਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾ ਸੀਜ਼ਨ ਦੋਵਾਂ ਟੀਮਾਂ ਲਈ ਮਿਲਿਆ ਜੁਲਿਆ ਰਿਹਾ। ਲੋਕੇਸ਼ ਰਾਹੁਲ ਨੇ ਦੋ ਚੰਗੇ ਸ਼ਾਟ ਦੀ ਮਦਦ ਨਾਲ ਦੋ ਚੌਕੇ ਲਾਏ। ਇਸ ਤੋਂ ਪਹਿਲਾਂ ਉਹ ਆਪਣੀ ਪਾਰੀ ਨੂੰ ਅੱਗੇ ਲਿਜਾ ਪਾਉਂਦੇ, ਇੰਨੇ 'ਚ ਹੀ ਹੋਲਡਰ ਦੀ ਆਫ ਸਟੰਪ ਗੇਂਦ 'ਤੇ ਰਖੀਮ ਕੋਰਨਵਾਲ ਨੇ ਕੈਚ ਲੈ ਲਿਆ। ਕੋਰਨਵਾਲ ਨੇ ਹੀ ਛੇ ਦੋੜਾਂ ਦੇ ਚੇਤੇਸ਼ਵਰ ਪੁਜਾਰਾ ਨੂੰ ਪਵੇਲੀਅਨ ਭੇਜਿਆ। ਕੋਰਨਵਾਲ ਨੇ ਮਯੰਕ ਤੇ ਕਪਤਾਨ ਵਿਰਾਟ ਕੋਹਲੀ ਨੂੰ ਆਪਣੀ ਸਪਿਨ ਨਾਲ ਪਰੇਸ਼ਾਨ ਕੀਤਾ ਤੇ ਕਈ ਵਾਰ ਗੇਂਦ ਕੋਹਲੀ ਦੇ ਕੀਪੈਡ 'ਤੇ ਮਾਰੀ। ਇੱਕ ਵਾਰ ਵਿੰਡੀਜ਼ ਨੇ ਵੀ ਰਿਵੀਊ ਲਿਆ ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ।

ਟਾਪ ਹੈਡਲਾਈਨ

ਇੰਗਲੈਂਡ ਨੂੰ ਹਰਾ ਅਰਜਨਟੀਨਾ ਫਾਈਨਲ 'ਚ, ਬਿਨਾਂ ਗੋਲ ਕੀਤੇ ਵੀ ਛਾ ਗਏ ਮੇਸੀ
ਇੰਗਲੈਂਡ ਨੂੰ ਹਰਾ ਅਰਜਨਟੀਨਾ ਫਾਈਨਲ 'ਚ, ਬਿਨਾਂ ਗੋਲ ਕੀਤੇ ਵੀ ਛਾ ਗਏ ਮੇਸੀ
ਗੰਭੀਰ ਦੇ ਫੈਸਲਿਆਂ 'ਤੇ ਸਵਾਲ ਉਠਾਏ ਗਏ ਸਨ, ਅਤੇ ਆਇਰਲੈਂਡ-ਇੰਗਲੈਂਡ ਦੀ ਹਾਰ ਤੋਂ ਬਾਅਦ ਏਬੀ ਡਿਵਿਲੀਅਰਜ਼ ਨੇ ਟੀਮ ਇੰਡੀਆ ਦੀ ਆਲੋਚਨਾ ਕੀਤੀ ਸੀ।
ਗੰਭੀਰ ਦੇ ਫੈਸਲਿਆਂ 'ਤੇ ਸਵਾਲ ਉਠਾਏ ਗਏ ਸਨ, ਅਤੇ ਆਇਰਲੈਂਡ-ਇੰਗਲੈਂਡ ਦੀ ਹਾਰ ਤੋਂ ਬਾਅਦ ਏਬੀ ਡਿਵਿਲੀਅਰਜ਼ ਨੇ ਟੀਮ ਇੰਡੀਆ ਦੀ ਆਲੋਚਨਾ ਕੀਤੀ ਸੀ।
IND vs ENG ਦੂਜੇ ODI ਦਾ ਸਮਾਂ ਬਦਲਿਆ, ਮੈਚ ਦੁਪਹਿਰ 3 ਵਜੇ ਸ਼ੁਰੂ ਨਹੀਂ ਹੋਵੇਗਾ; ਜਾਣੋ ਕਿੱਥੇ ਦੇਖਣਾ ਹੈ LIVE ਸਟ੍ਰੀਮਿੰਗ
IND vs ENG ਦੂਜੇ ODI ਦਾ ਸਮਾਂ ਬਦਲਿਆ, ਮੈਚ ਦੁਪਹਿਰ 3 ਵਜੇ ਸ਼ੁਰੂ ਨਹੀਂ ਹੋਵੇਗਾ; ਜਾਣੋ ਕਿੱਥੇ ਦੇਖਣਾ ਹੈ LIVE ਸਟ੍ਰੀਮਿੰਗ
CSK New Coach: ਚੇਨਈ ਸੁਪਰ ਕਿੰਗਜ਼ ਨੂੰ ਨਵੇਂ ਕੋਚ ਦੀ ਤਲਾਸ਼, ਜਾਣੋ ਇਸ ਦੌੜ 'ਚ ਕਿਸਦਾ ਨਾਮ ਸਭ ਤੋਂ ਅੱਗੇ; ਰਵੀਚੰਦਰਨ ਅਸ਼ਵਿਨ ਨੇ ਕਿਸਨੂੰ ਦੱਸਿਆ ਬਿਹਤਰ ?
ਚੇਨਈ ਸੁਪਰ ਕਿੰਗਜ਼ ਨੂੰ ਨਵੇਂ ਕੋਚ ਦੀ ਤਲਾਸ਼, ਜਾਣੋ ਇਸ ਦੌੜ 'ਚ ਕਿਸਦਾ ਨਾਮ ਸਭ ਤੋਂ ਅੱਗੇ; ਰਵੀਚੰਦਰਨ ਅਸ਼ਵਿਨ ਨੇ ਕਿਸਨੂੰ ਦੱਸਿਆ ਬਿਹਤਰ ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Embed widget