ਪੜਚੋਲ ਕਰੋ

IND vs ENG: T-20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਵਿਰਾਟ ਕੋਹਲੀ ਕਦੇ ਨਹੀਂ ਹੋਏ 'Flop', ਇੰਗਲੈਂਡ ਖ਼ਿਲਾਫ਼ ਕਰਨਗੇ ਕਮਾਲ ?

Virat Kohli: ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਇੱਕ ਵਾਰ ਵੀ ਫਲਾਪ ਨਹੀਂ ਹੋਏ ਹਨ। ਹਰ ਵਾਰ ਕੋਹਲੀ ਨੇ ਸੈਮੀਫਾਈਨਲ 'ਚ 50 ਦੌੜਾਂ ਦਾ ਅੰਕੜਾ ਪਾਰ ਕੀਤਾ ਹੈ।

Virat Kohli In T20 World Cup Semi-final: T20 ਵਿਸ਼ਵ ਕੱਪ 2024 ਵਿੱਚ ਹੁਣ ਤੱਕ ਵਿਰਾਟ ਕੋਹਲੀ ਕੁਝ ਖ਼ਾਸ ਨਹੀਂ ਕਰ ਸਕੇ ਹਨ। ਉਹ ਟੂਰਨਾਮੈਂਟ 'ਚ ਹੁਣ ਤੱਕ ਫਲਾਪ ਬੱਲੇਬਾਜ਼ ਦੇ ਰੂਪ 'ਚ ਸਾਹਮਣੇ ਆਇਆ ਹੈ। ਭਾਰਤੀ ਟੀਮ ਨੇ ਅੱਜ ਯਾਨੀ 27 ਜੂਨ ਵੀਰਵਾਰ ਨੂੰ ਇੰਗਲੈਂਡ ਦੇ ਖ਼ਿਲਾਫ਼ ਟੂਰਨਾਮੈਂਟ ਦਾ ਸੈਮੀਫਾਈਨਲ ਖੇਡਣਾ ਹੈ। ਸੈਮੀਫਾਈਨਲ 'ਚ ਵਿਰਾਟ ਕੋਹਲੀ ਤੋਂ ਕਾਫੀ ਉਮੀਦਾਂ ਹੋਣਗੀਆਂ। ਕੋਹਲੀ ਭਾਵੇਂ ਇਸ ਟੀ-20 ਵਿਸ਼ਵ ਕੱਪ 'ਚ ਫਲਾਪ ਰਹੇ ਹੋਣ ਪਰ ਅੱਜ ਤੱਕ ਕਿੰਗ ਕੋਹਲੀ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਇੱਕ ਵਾਰ ਵੀ ਫਲਾਪ ਸਾਬਤ ਨਹੀਂ ਹੋਏ ਹਨ।

ਅਜਿਹੇ 'ਚ ਕੋਹਲੀ ਨੂੰ ਅੱਜ ਇੰਗਲੈਂਡ ਖਿਲਾਫ ਦੌੜਾਂ ਬਣਾਉਣ ਦੀ ਪੂਰੀ ਉਮੀਦ ਹੈ। ਹੁਣ ਤੱਕ, ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ ਦੇ ਤਿੰਨ ਸੈਮੀਫਾਈਨਲ ਵਿੱਚ ਬੱਲੇਬਾਜ਼ੀ ਕਰ ਚੁੱਕੇ ਹਨ ਅਤੇ ਤਿੰਨੋਂ ਵਾਰ 50 ਦੌੜਾਂ ਦਾ ਅੰਕੜਾ ਪਾਰ ਕਰ ਚੁੱਕੇ ਹਨ। ਪਿਛਲੀ ਵਾਰ 2022 ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਕੋਹਲੀ ਨੇ ਧਮਾਕੇਦਾਰ ਪਾਰੀ ਖੇਡਦੇ ਹੋਏ 40 ਗੇਂਦਾਂ 'ਚ 50 ਦੌੜਾਂ ਬਣਾਈਆਂ ਸਨ। ਇਸ ਤੋਂ ਪਹਿਲਾਂ 2016 ਦੇ ਟੀ-20 ਵਿਸ਼ਵ ਕੱਪ ਵਿੱਚ ਕੋਹਲੀ ਨੇ ਸੈਮੀਫਾਈਨਲ ਵਿੱਚ 47 ਗੇਂਦਾਂ ਵਿੱਚ 89* ਦੌੜਾਂ ਬਣਾਈਆਂ ਸਨ। ਕਿੰਗ ਕੋਹਲੀ ਨੇ ਪਹਿਲੀ ਵਾਰ 2014 ਵਿੱਚ ਟੀ-20 ਵਿਸ਼ਵ ਕੱਪ ਦਾ ਸੈਮੀਫਾਈਨਲ ਖੇਡਿਆ ਸੀ, ਜਦੋਂ ਉਸਨੇ 44 ਗੇਂਦਾਂ ਵਿੱਚ 72* ਦੌੜਾਂ ਬਣਾਈਆਂ ਸਨ।

ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਕੋਹਲੀ ਦਾ ਸਕੋਰ

72* (44 ਗੇਂਦਾਂ) ਦੌੜਾਂ - ਟੀ-20 ਵਿਸ਼ਵ ਕੱਪ ਸੈਮੀਫਾਈਨਲ 2014
89* (47 ਗੇਂਦਾਂ) ਦੌੜਾਂ - ਟੀ-20 ਵਿਸ਼ਵ ਕੱਪ ਸੈਮੀਫਾਈਨਲ 2016
50 (40 ਗੇਂਦਾਂ) ਦੌੜਾਂ - ਟੀ-20 ਵਿਸ਼ਵ ਕੱਪ ਸੈਮੀਫਾਈਨਲ 2022

ਇਸ ਵਿਸ਼ਵ ਕੱਪ ਵਿੱਚ ਕਿਹੋ ਜਿਹਾ ਰਿਹਾ ਕੋਹਲੀ ਦਾ ਸਫ਼ਰ ?

ਜ਼ਿਕਰਯੋਗ ਹੈ ਕਿ ਹੁਣ ਤੱਕ ਵਿਰਾਟ ਕੋਹਲੀ 2024 ਟੀ-20 ਵਿਸ਼ਵ ਕੱਪ 'ਚ ਫਲਾਪ ਦੇ ਰੂਪ 'ਚ ਨਜ਼ਰ ਆਏ ਹਨ। ਹੁਣ ਤੱਕ ਕੋਹਲੀ ਨੇ ਆਪਣੇ ਬੱਲੇ ਨਾਲ ਅਰਧ ਸੈਂਕੜਾ ਨਹੀਂ ਬਣਾਇਆ ਹੈ। ਕੋਹਲੀ ਨੇ ਟੂਰਨਾਮੈਂਟ ਦੀਆਂ ਹੁਣ ਤੱਕ 6 ਪਾਰੀਆਂ 'ਚ ਬੱਲੇਬਾਜ਼ੀ ਕੀਤੀ ਹੈ, ਜਿਸ 'ਚ ਉਹ ਦੋ ਵਾਰ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ ਸਨ। 6 ਪਾਰੀਆਂ 'ਚ ਕੋਹਲੀ ਨੇ 11 ਦੀ ਔਸਤ ਅਤੇ 100 ਦੇ ਸਟ੍ਰਾਈਕ ਰੇਟ ਨਾਲ 66 ਦੌੜਾਂ ਬਣਾਈਆਂ ਹਨ, ਜਿਸ 'ਚ ਉਨ੍ਹਾਂ ਦਾ ਉੱਚ ਸਕੋਰ 37 ਦੌੜਾਂ ਸੀ। ਅਜਿਹੇ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੋਹਲੀ ਇੰਗਲੈਂਡ ਖਿਲਾਫ ਸੈਮੀਫਾਈਨਲ 'ਚ ਕਿਸ ਤਰ੍ਹਾਂ ਦਾ ਪ੍ਰਦਰਸ਼ਨ ਕਰਦੇ ਹਨ।

ਟਾਪ ਹੈਡਲਾਈਨ

Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Embed widget