ਪੜਚੋਲ ਕਰੋ

ਸਭ ਤੋਂ ਕਾਮਯਾਬ ਕਪਤਾਨ ਬਣਨ ਤੋਂ ਕੋਹਲੀ ਮਹਿਜ਼ ਇੱਕ ਕਦਮ ਦੂਰ

ਵਿਰਾਟ ਕੋਹਲੀ ਟੈਸਟ ਕ੍ਰਿਕਟ ‘ਚ ਸਭ ਤੋਂ ਕਾਮਯਾਬ ਭਾਰਤੀ ਕਪਤਾਨ ਬਣਨ ਤੋਂ ਬੱਸ ਇੱਕ ਕਦਮ ਦੀ ਦੂਰੀ ‘ਤੇ ਹਨ। ਕੋਹਲੀ ਜੇਕਰ ਸ਼ੁੱਕਰਵਾਰ ਤੋਂ ਵੈਸਟਇੰਡੀਆ ਖਿਲਾਫ ਸ਼ੁਰੂ ਹੋ ਰਹੇ ਦੂਜੇ ਤੇ ਆਖਰੀ ਟੈਸਟ ਮੈਚ ‘ਚ ਜਿੱਤ ਦਰਜ ਕਰਦੇ ਹਨ ਤਾਂ ਉਹ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ (27 ਟੈਸਟ ਮੈਚ) ਦੇ ਰਿਕਾਰਡ ਨੂੰ ਤੋੜ ਦੇਣਗੇ।

ਨਵੀਂ ਦਿੱਲੀ: ਵਿਰਾਟ ਕੋਹਲੀ ਟੈਸਟ ਕ੍ਰਿਕਟ ‘ਚ ਸਭ ਤੋਂ ਕਾਮਯਾਬ ਭਾਰਤੀ ਕਪਤਾਨ ਬਣਨ ਤੋਂ ਬੱਸ ਇੱਕ ਕਦਮ ਦੀ ਦੂਰੀ ‘ਤੇ ਹਨ। ਕੋਹਲੀ ਜੇਕਰ ਸ਼ੁੱਕਰਵਾਰ ਤੋਂ ਵੈਸਟਇੰਡੀਆ ਖਿਲਾਫ ਸ਼ੁਰੂ ਹੋ ਰਹੇ ਦੂਜੇ ਤੇ ਆਖਰੀ ਟੈਸਟ ਮੈਚ ‘ਚ ਜਿੱਤ ਦਰਜ ਕਰਦੇ ਹਨ ਤਾਂ ਉਹ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ (27 ਟੈਸਟ ਮੈਚ) ਦੇ ਰਿਕਾਰਡ ਨੂੰ ਤੋੜ ਦੇਣਗੇ। ਇਸ ਦੇ ਨਾਲ ਹੀ ਕੋਹਲੀ ਸਭ ਤੋਂ ਜ਼ਿਆਦਾ ਟੈਸਟ ਮੈਚ ਜਿੱਤਣ ਵਾਲੇ ਭਾਰਤੀ ਕਪਤਾਨ ਬਣ ਜਾਣਗੇ। ਕੋਹਲੀ ਪਹਿਲਾ ਟੈਸਟ ਮੈਚ 318 ਦੌੜਾਂ ਨਾਲ ਜਿੱਤਣ ਤੋਂ ਬਾਅਦ ਸਭ ਤੋਂ ਜ਼ਿਆਦਾ ਟੈਸਟ ਮੈਚ ਜਿੱਤਣ ਵਾਲੇ ਕਪਤਾਨ ਧੋਨੀ ਦੇ ਰਿਕਾਰਡ ਦੀ ਬਰਾਬਰੀ ਕਰ ਚੁੱਕੇ ਹਨ। ਧੋਨੀ ਤੇ ਕੋਹਲੀ ਦੋਵਾਂ ਨੇ ਹੁਣ ਤਕ ਭਾਰਤੀ ਕ੍ਰਿਕਟ ਟੀਮ ਦੀ ਕਪਤਾਨੀ ਦੌਰਾਨ 27-27 ਟੈਸਟ ਮੈਚ ਜਿੱਤੇ ਹਨ। ਧੋਨੀ ਦੀ ਬਤੌਰ ਕਪਤਾਨ ਜਿੱਤ ਦਰ 45% ਰਹੀ। ਇਸ ‘ਚ ਉਨ੍ਹਾਂ ਦੀ ਕਪਤਾਨੀ ‘ਚ ਭਾਰਤ ਨੇ 27 ਮੈਚ ਜਿੱਤੇ ਹਨ, 18 ਹਾਰੇ ਤੇ 15 ਡਰਾਅ ਰਹੇ ਹਨ। ਦੂਜੇ ਪਾਸੇ ਕੋਹਲੀ ਦਾ ਜਿੱਤ ਦਾ ਪ੍ਰਤੀਸ਼ਤ 55.3% ਰਿਹਾ ਹੈ। ਉਧਰ ਕੋਹਲੀ ਦੀ ਕਪਤਾਨੀ ‘ਚ ਭਾਰਤ ਨੇ ਹੁਣ ਤਕ 47 ਟੈਸਟ ਮੈਚ ਖੇਡੇ ਹਨ ਜਿਸ ‘ਚ ਉਸ ਨੇ 27 ਜਿੱਤੇ, 10 ਹਾਰੇ ਤੇ ਇੰਨੇ ਹੀ ਡਰਾਅ ਮੈਚ ਰਹੇ ਹਨ। ਭਾਰਤੀ ਦੌੜਾਂ ਦੀ ਮਸ਼ੀਨ ਕੋਹਲੀ ਪਹਿਲਾਂ ਡੀ ਵਿਦੇਸ਼ੀ ਧਰਤੀ ‘ਤੇ ਸਭ ਤੋਂ ਜ਼ਿਆਦ ਟੈਸਟ ਮੈਚ ਜਿੱਤ ਕੇ ਸਾਬਕਾ ਕਪਤਾਨ ਸੌਰਭ ਗਾਂਗੁਲੀ ਦੇ ਰਿਕਾਰਡ ਨੂੰ ਤੋੜ ਚੁੱਕੇ ਹਨ। ਵੈਸਟਇੰਡੀਜ਼ ਖਿਲਾਫ ਪਿਛਲੇ ਟੈਸਟ ‘ਚ ਮਿਲੀ ਜਿੱਤ, ਘਰ ਦੇ ਬਾਹਰ ਕਪਤਾਨ ਕੋਹਲੀ ਦੀ 12ਵੀਂ ਜਿੱਤ ਸੀ ਜਦਕਿ ਗਾਂਗੁਲੀ ਨੇ ਬਤੌਰ ਕਪਤਾਨ 11 ਮੈਚ ਜਿੱਤੇ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

IPL 2026: ਆਈਪੀਐਲ ਤੋਂ ਪਹਿਲਾਂ ਵੱਡਾ ਫੇਰਬਦਲ, ਟੀਮ ਦਾ ਬਦਲਿਆ ਕਪਤਾਨ; ਅਭਿਸ਼ੇਕ ਦੀ ਥਾਂ ਇਸ ਖਿਡਾਰੀ ਨੂੰ ਮਿਲੀ ਕਮਾਨ...
ਆਈਪੀਐਲ ਤੋਂ ਪਹਿਲਾਂ ਵੱਡਾ ਫੇਰਬਦਲ, ਟੀਮ ਦਾ ਬਦਲਿਆ ਕਪਤਾਨ; ਅਭਿਸ਼ੇਕ ਦੀ ਥਾਂ ਇਸ ਖਿਡਾਰੀ ਨੂੰ ਮਿਲੀ ਕਮਾਨ...
Hockey World Cup Schedule: ਭਾਰਤ-ਪਾਕਿਸਤਾਨ ਵਿਚਾਲੇ ਫਿਰ ਮਹਾਂਮੁਕਾਬਲਾ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕਦੇ ਲਾਈਵ; ਦੇਖੋ ਹਰ ਡਿਟੇਲ
Hockey World Cup Schedule: ਭਾਰਤ-ਪਾਕਿਸਤਾਨ ਵਿਚਾਲੇ ਫਿਰ ਮਹਾਂਮੁਕਾਬਲਾ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕਦੇ ਲਾਈਵ; ਦੇਖੋ ਹਰ ਡਿਟੇਲ
Team India: ਭਾਰਤੀ ਬੱਲੇਬਾਜ਼ ਨੇ ਇੰਝ ਜਿੱਤਿਆ ਮੈਦਾਨ, ਲਗਾਤਾਰ ਜੜੇ 8 ਛੱਕੇ; 11 ਗੇਂਦਾਂ 'ਤੇ ਠੋਕੀ ਫਿਫਟੀ: ਕ੍ਰਿਕਟ ਜਗਤ 'ਚ ਛਾ ਗਿਆ ਇਹ ਧਾਕੜ ਖਿਡਾਰੀ... 
ਭਾਰਤੀ ਬੱਲੇਬਾਜ਼ ਨੇ ਇੰਝ ਜਿੱਤਿਆ ਮੈਦਾਨ, ਲਗਾਤਾਰ ਜੜੇ 8 ਛੱਕੇ; 11 ਗੇਂਦਾਂ 'ਤੇ ਠੋਕੀ ਫਿਫਟੀ: ਕ੍ਰਿਕਟ ਜਗਤ 'ਚ ਛਾ ਗਿਆ ਇਹ ਧਾਕੜ ਖਿਡਾਰੀ... 
IPL 2026 ਤੋਂ ਪਹਿਲਾਂ ਵਧੀ Tension! ਆਹ 5 ਦਿੱਗਜ ਖਿਡਾਰੀ ਹੋ ਸਕਦੇ ਬਾਹਰ, ਨਹੀਂ ਖੇਡ ਸਕਣਗੇ ਮੈਚ
IPL 2026 ਤੋਂ ਪਹਿਲਾਂ ਵਧੀ Tension! ਆਹ 5 ਦਿੱਗਜ ਖਿਡਾਰੀ ਹੋ ਸਕਦੇ ਬਾਹਰ, ਨਹੀਂ ਖੇਡ ਸਕਣਗੇ ਮੈਚ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran War: ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Embed widget