ਪੜਚੋਲ ਕਰੋ

ਵਿਰਾਟ ਕੋਹਲੀ ਨੇ ਕ੍ਰਿਕੇਟ ਮੈਦਾਨ `ਚ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਪੱਟ `ਤੇ ਮਾਰੀ ਥਾਪੀ

Virat KohlI Sidhu Moosewala: ਵਿਰਾਟ ਕੋਹਲੀ ਨੇ ਇੰਗਲੈਂਡ ਖਿਲਾਫ਼ ਮੈਚ ਦੌਰਾਨ ਕ੍ਰਿਕੇਟ ਦੇ ਮੈਦਾਨ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿਤੀ। ਉਨ੍ਹਾਂ ਨੇ ਆਪਣੇ ਪੱਟ `ਤੇ ਥਾਪੀ ਮਾਰ ਕੇ ਮੂਸੇਵਾਲਾ ਨੂੰ ਆਪਣੇ ਅੰਦਾਜ਼ `ਚ ਸ਼ਰਧਾਂਜਲੀ ਦਿਤੀ। 

ਅਮੈਲੀਆ ਪੰਜਾਬੀ ਦੀ ਰਿਪੋਰਟ

Virat Kohli Tribute To Sidhu Moose Wala: ਸਿੱਧੂ ਮੂਸੇਵਾਲਾ ਦੀ ਮੌਤ ਨੇ ਪੂਰੀ ਦੁਨੀਆ `ਚ ਰਹਿੰਦੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਡੂੰਘਾ ਸਦਮਾ ਦੇ ਦਿਤਾ ਹੈ। ਲੋਕ ਹਾਲੇ ਤੱਕ ਉਨ੍ਹਾਂ ਦੀ ਦਰਦਨਾਕ ਮੌਤ ਨੂੰ ਭੁਲਾ ਨਹੀਂ ਸਕੇ ਹਨ। ਇਸ ਦੇ ਨਾਲ ਹੀ ਮੂਸੇਵਾਲਾ ਦੇ ਸੁਪਰਹਿੱਟ ਗੀਤਾਂ ਦਾ ਜਾਦੂ ਪੂਰੀ ਦੁਨੀਆ `ਚ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਇਸ ਦੇ ਨਾਲ ਹੀ ਪਜਾਬੀ ਗੀਤਾਂ ਦੀ ਦੀਵਾਨਗੀ ਪੂਰੀ ਦੁਨੀਆ `ਚ ਦੇਖਣ ਨੂੰ ਮਿਲਦੀ ਹੈ।

ਹੁਣ ਵਿਰਾਟ ਕੋਹਲੀ ਨੇ ਇੰਗਲੈਂਡ ਖਿਲਾਫ਼ ਮੈਚ ਦੌਰਾਨ ਕ੍ਰਿਕੇਟ ਦੇ ਮੈਦਾਨ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿਤੀ ਹੈ। ਇਹੀ ਨਹੀਂ ਉਨ੍ਹਾਂ ਨੇ ਮੂਸੇਵਾਲਾ ਦਾ ਸਿਗਨੇਚਰ ਪੋਜ਼ ਵੀ ਬਣਾਇਆ, ਯਾਨਿ ਕਿ ਕੋਹਲੀ ਨੇ ਆਪਣੇ ਪੱਟ `ਤੇ ਥਾਪੀ ਮਾਰ ਕੇ ਮੂਸੇਵਾਲਾ ਨੂੰ ਆਪਣੇ ਅੰਦਾਜ਼ `ਚ ਸ਼ਰਧਾਂਜਲੀ ਦਿਤੀ। 

View this post on Instagram
 
A post shared by Aman Dhankhar (@doctor.perfectt)

ਦਸ ਦਈਏ ਕਿ ਪੰਜਾਬ ਤੇ ਪੰਜਾਬੀ ਗੀਤਾਂ ਲਈ ਵਿਰਾਟ ਕੋਹਲੀ ਦਾ ਪਿਆਰ ਕਿਸੇ ਤੋਂ ਵੀ ਲੁਕਿਆ ਨਹੀਂ ਹੈ। ਆਪਣੇ ਇੱਕ ਇੰਟਰਵਿਊ `ਚ ਕੋਹਲੀ ਇਹ ਕਹਿ ਵੀ ਚੁੱਕੇ ਹਨ ਕਿ ਉਹ ਪੰਜਾਬੀ ਗੀਤਾਂ ਦੇ ਦੀਵਾਨੇ ਹਨ। ਇਸ ਦੇ ਨਾਲ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੇ ਗੀਤ ਬਹੁਤ ਪਸੰਦ ਹਨ। ਤਾਂ ਜ਼ਾਹਰ ਜਿਹੀ ਗੱਲ ਹੈ ਕਿ ਕੋਹਲੀ ਦਾ ਆਪਣੇ ਚਹੇਤੇ ਸਿੰਗਰ ਨੂੰ ਸ਼ਰਧਾਂਜਲੀ ਦੇਣਾ ਤਾਂ ਬਣਦਾ ਸੀ। 

ਇਸ ਦੇ ਨਾਲ ਹੀ ਇਹ ਵੀ ਦਸ ਦਈਏ ਕਿ ਵਿਰਾਟ ਕੋਹਲੀ ਦਾ ਇਹ ਕੁੱਝ ਸਕਿੰਟਾਂ ਦਾ ਵੀਡੀਓ ਇੰਟਰਨੈੱਟ ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਲੋਕ ਨਾ ਸਿਰਫ਼ ਦੇਖ ਰਹੇ ਹਨ, ਬਲਕਿ ਜ਼ੋਰ ਸ਼ੋਰ ਨਾਲ ਸ਼ੇਅਰ ਵੀ ਕਰ ਰਹੇ ਹਨ। ਦੂਜੇ ਪਾਸੇ, ਮੂਸੇਵਾਲਾ ਦੇ ਫ਼ੈਨਜ਼ ਇਸ ਵੀਡੀਓ ਨੂੰ ਦੇਖ ਕਾਫ਼ੀ ਇਮੋਸ਼ਨਲ ਨਜ਼ਰ ਆ ਰਹੇ ਹਨ। 

ਕਾਬਿਲੇਗ਼ੌਰ ਹੈ ਕਿ ਇੰਡੀਅਨ ਕ੍ਰਿਕੇਟ ਟੀਮ ਇੰਨੀਂ ਦਿਨੀਂ ਇੰਗਲੈਂਡ ਖਿਲਾਫ਼ ਸੀਰੀਜ਼ ਖੇਡ ਰਹੀ ਹੈ। ਇਸ ਦੌਰਾਨ ਵਿਰਾਟ ਕੋਹਲੀ ਖਰਾਬ ਫਾਰਮ ਦਾ ਸਾਹਮਣਾ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget