ਪੜਚੋਲ ਕਰੋ
ਅਨੁਸ਼ਕਾ ਨੇ ਵਿਰਾਟ ਨਾਲ ਸਾਂਝੀ ਕੀਤੀ ਤਸਵੀਰ, ਕਿਹਾ ਜਨਵਰੀ 'ਚ ਹੋਵਾਂਗੇ ਦੋ ਤੋਂ ਤਿੰਨ
ਹੁਣ ਅਨੁਸ਼ਕਾ ਨੇ ਆਪਣੇ ਪ੍ਰਸ਼ੰਸਕਾਂ ਨਾਲ ਇਹ ਖੁਸ਼ੀ ਸਾਂਝੀ ਕੀਤੀ ਹੈ ਕਿ ਜਨਵਰੀ, 2021 'ਚ ਉਨ੍ਹਾਂ ਦੀ ਜ਼ਿੰਦਗੀ 'ਚ ਵੱਡੀ ਖੁਸ਼ੀ ਉਨ੍ਹਾਂ ਦੇ ਬੱਚੇ ਦੇ ਰੂਪ 'ਚ ਆਵੇਗੀ।
ਬਾਲੀਵੁੱਡ ਅਦਾਕਾਰ ਅਨੁਸ਼ਕਾ ਸ਼ਰਮਾ ਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਜ਼ਿੰਦਗੀ 'ਚ ਜਨਵਰੀ, 2021 'ਚ ਨੰਨ੍ਹਾ ਮਹਿਮਾਨ ਆਵੇਗਾ। ਅਨੁਸ਼ਕਾ ਸ਼ਰਮਾ ਨੇ ਖੁਦ ਟਵੀਟ ਕਰਦਿਆਂ ਆਪਣੀ ਤੇ ਪਤੀ ਵਿਰਾਟ ਕੋਹਲੀ ਦੀ ਤਸਵੀਰ ਸਾਂਝੀ ਕੀਤੀ ਹੈ।
And then, we were three! Arriving Jan 2021 ❤️???? pic.twitter.com/iWANZ4cPdD
— Anushka Sharma (@AnushkaSharma) August 27, 2020
ਇਸ ਦੌਰਾਨ ਉਨ੍ਹਾਂ ਲਿਖਿਆ ਕਿ ਜਨਵਰੀ, 2021 'ਚ ਅਸੀਂ ਤਿੰਨ ਜਣੇ ਹੋਵਾਂਗੇ। ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਨੇ ਦਸੰਬਰ, 2017 'ਚ ਵਿਆਹ ਕਰਵਾਇਆ ਸੀ।
ਹੁਣ ਅਨੁਸ਼ਕਾ ਨੇ ਆਪਣੇ ਪ੍ਰਸ਼ੰਸਕਾਂ ਨਾਲ ਇਹ ਖੁਸ਼ੀ ਸਾਂਝੀ ਕੀਤੀ ਹੈ ਕਿ ਜਨਵਰੀ, 2021 'ਚ ਉਨ੍ਹਾਂ ਦੀ ਜ਼ਿੰਦਗੀ 'ਚ ਵੱਡੀ ਖੁਸ਼ੀ ਉਨ੍ਹਾਂ ਦੇ ਬੱਚੇ ਦੇ ਰੂਪ 'ਚ ਆਵੇਗੀ।
ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ 30 ਵਿਧਾਇਕ ਕੋਰੋਨਾ ਪੌਜ਼ੇਟਿਵਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement