ਪੜਚੋਲ ਕਰੋ

Kohli ਤੇ Gayle ਨੇ ਰਲ ਕੇ ਗਰਾਊਂਡ 'ਤੇ ਪਾਇਆ ਭੰਗੜਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਭਾਰਤ ਅਤੇ ਵੈਸਟਇੰਡੀਜ਼ ‘ਚ ਪਹਿਲਾ ਇੱਕ ਦਿਨਾ ਮੈਚ ਪ੍ਰੇਵਿਡੇਂਸ ਸਟੇਡੀਅਮ ‘ਚ ਖੇਡਿਆ ਗਿਆ। ਬਾਰਸ਼ ਕਰਕੇ ਮੈਚ ਰੱਦ ਹੋ ਗਿਆ। ਇਸ ਦੌਰਾਨ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਈਰਲ ਹੋ ਰਿਹਾ ਹੈ, ਜਿਸ ‘ਚ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਵੈਸਟ ਇੰਡੀਜ਼ ਦੇ ਬੱਲੇਬਾਜ਼ ਕ੍ਰਿਸ ਗੇਲ ਨਾਲ ਨੱਚਦੇ ਨਜ਼ਰ ਆ ਰਹੇ ਹਨ।

ਨਵੀਂ ਦਿੱਲੀ: ਭਾਰਤ ਅਤੇ ਵੈਸਟਇੰਡੀਜ਼ ‘ਚ ਪਹਿਲਾ ਇੱਕ ਦਿਨਾ ਮੈਚ ਪ੍ਰੇਵਿਡੇਂਸ ਸਟੇਡੀਅਮ ‘ਚ ਖੇਡਿਆ ਗਿਆ। ਬਾਰਸ਼ ਕਰਕੇ ਮੈਚ ਰੱਦ ਹੋ ਗਿਆ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਵੀ ਬਰਸ਼ ਹੋ ਰਹੀ ਤੇ ਸਿਰਫ 13 ਓਵਰ ਦੀ ਖੇਡ ਹੀ ਖੇਡੀ ਜਾ ਸਕੀ। ਦੋ ਘੰਟੇ ਦੇਰੀ ਨਾਲ ਸ਼ੁਰੂ ਹੋਏ 50 ਓਵਰਾਂ ਦੇ ਮੈਚ ਨੂੰ ਪਹਿਲਾਂ 43 ਤੇ ਫਿਰ 34 ਓਵਰਾਂ ਦਾ ਕਰ ਦਿੱਤਾ ਗਿਆ, ਪਰ ਫਿਰ ਰੱਦ ਹੀ ਕਰਨਾ ਪਿਆ। ਇਸ ਦੌਰਾਨ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਈਰਲ ਹੋ ਰਿਹਾ ਹੈ, ਜਿਸ ‘ਚ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਵੈਸਟ ਇੰਡੀਜ਼ ਦੇ ਬੱਲੇਬਾਜ਼ ਕ੍ਰਿਸ ਗੇਲ ਨਾਲ ਨੱਚਦੇ ਨਜ਼ਰ ਆ ਰਹੇ ਹਨ। ਅੱਧੇ ਘੰਟੇ ਤਕ ਮੈਚ ਰੁੱਕਿਆ ਰਿਹਾ ਜਿਸ ਤੋਂ ਬਾਧਅ ਖਿਡਾਰੀ ਮੈਦਾਨ ‘ਤੇ ਉੱਤਰੇ ਪਰ ਮੈਦਾਨ ਗਿੱਲਾ ਹੋਣ ਕਾਰਨ ਮੈਚ ਸ਼ੁਰੂ ਨਹੀਂ ਹੋ ਸਕਿਆ। ਇਸ ਦੌਰਾਨ ਕੋਹਲੀ ਨੂੰ ਡੀਜੇ ਦੀ ਧੁਨ ‘ਤੇ ਨੱਚਦੇ ਹੋਏ ਦੇਖਿਆ ਗਿਆ ਜਿਸ ਦਾ ਸਾਥ ਗੇਲ ਨੇ ਬਾਖੂਬੀ ਦਿੱਤਾ। ਦੇਖੋ ਵੀਡੀਓ-

ਟਾਪ ਹੈਡਲਾਈਨ

IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Spain vs Argentina ਫਾਈਨਲ ਤੋਂ ਪਹਿਲਾਂ ਸ਼ਕੀਰਾ ਨੇ ਲਿਓਨਲ ਮੇਸੀ ਬਾਰੇ ਕੀ ਕਿਹਾ, Antonela ਨੇ ਵੀ ਦਿੱਤੀ ਪ੍ਰਤੀਕਿਰਿਆ
Spain vs Argentina ਫਾਈਨਲ ਤੋਂ ਪਹਿਲਾਂ ਸ਼ਕੀਰਾ ਨੇ ਲਿਓਨਲ ਮੇਸੀ ਬਾਰੇ ਕੀ ਕਿਹਾ, Antonela ਨੇ ਵੀ ਦਿੱਤੀ ਪ੍ਰਤੀਕਿਰਿਆ
FIFA World Cup 2026 Final: ਸਪੇਨ ਅਤੇ ਅਰਜਨਟੀਨਾ ਵਿਚਾਲੇ ਫਾਈਨਲ ਵਿੱਚ ਮੈਦਾਨ ਤੋਂ ਬਾਹਰ ਗੁਰੂ ਅਤੇ ਚੇਲੇ ਵਿਚਕਾਰ ਲੜਾਈ ਜਾਰੀ ਹੈ।
FIFA World Cup 2026 Final: ਸਪੇਨ ਅਤੇ ਅਰਜਨਟੀਨਾ ਵਿਚਾਲੇ ਫਾਈਨਲ ਵਿੱਚ ਮੈਦਾਨ ਤੋਂ ਬਾਹਰ ਗੁਰੂ ਅਤੇ ਚੇਲੇ ਵਿਚਕਾਰ ਲੜਾਈ ਜਾਰੀ ਹੈ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget