ਪੜਚੋਲ ਕਰੋ

ਵਿਰਾਟ ਕੋਹਲੀ ਲੈਣਗੇ ਕ੍ਰਿਕਟ ਤੋਂ ਸਨਿਆਸ, ਇੰਝ ਕੀਤਾ ਇਸ਼ਾਰਾ

ਕ੍ਰਿਕਟ ਦੀ ਭਾਰਤੀ ਟੀਮ ਨੂੰ ਵਿਰਾਟ ਕੋਹਲੀ ਵਰਗੇ ਬੱਲੇਬਾਜ਼ ਤੇ ਕਪਤਾਨ ਦੀ ਜ਼ਰੂਰਤ ਹੈ। ਇਸ ਗੱਲ ਨੂੰ ਖੁਦ ਵਿਰਾਟ ਕੋਹਲੀ ਵੀ ਮੰਨਦੇ ਹਨ ਪਰ ਵਰਲਡ ਕੱਪ ਨੂੰ ਦੇਖਦਿਆਂ 2023 ਦੇ ਬਾਅਦ ਕੋਹਲੀ ਕ੍ਰਿਕਟ ਦੇ ਇੱਕ ਫਾਰਮੈਟ ਨੂੰ ਅਲਵਿਦਾ ਕਹਿ ਸਕਦੇ ਹਨ।

ਵੈਲਿੰਗਟਨ: ਕ੍ਰਿਕਟ ਦੀ ਭਾਰਤੀ ਟੀਮ ਨੂੰ ਵਿਰਾਟ ਕੋਹਲੀ ਵਰਗੇ ਬੱਲੇਬਾਜ਼ ਤੇ ਕਪਤਾਨ ਦੀ ਜ਼ਰੂਰਤ ਹੈ। ਇਸ ਗੱਲ ਨੂੰ ਖੁਦ ਵਿਰਾਟ ਕੋਹਲੀ ਵੀ ਮੰਨਦੇ ਹਨ ਪਰ ਵਰਲਡ ਕੱਪ ਨੂੰ ਦੇਖਦਿਆਂ 2023 ਦੇ ਬਾਅਦ ਕੋਹਲੀ ਕ੍ਰਿਕਟ ਦੇ ਇੱਕ ਫਾਰਮੈਟ ਨੂੰ ਅਲਵਿਦਾ ਕਹਿ ਸਕਦੇ ਹਨ। ਨਿਊਜ਼ੀਲੈਂਡ ਖ਼ਿਲਾਫ਼ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਵਾਲੇ ਦੋ ਟੈਸਟ ਮੈਚਾਂ ਦੀ ਲੜੀ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਦੌਰਾਨ ਕੋਹਲੀ ਦਾ ਕਹਿਣਾ ਸੀ, "ਮੈਂ ਫਿਲਹਾਲ ਵੱਡੇ ਟਾਰਗੇਟ 'ਤੇ ਫੌਕਸ ਕਰ ਰਿਹਾ ਹਾਂ ਤੇ ਖੁਦ ਨੂੰ ਅਗਲੇ ਤਿੰਨ ਸਾਲਾਂ ਲਈ ਤਿਆਰ ਕਰ ਰਿਹਾ ਹਾਂ। ਹਾਲਾਂਕਿ ਇਸ ਤੋਂ ਬਾਅਦ ਇਸ 'ਤੇ ਵਿਚਾਰ ਕੀਤਾ ਜਾ ਸਕਦਾ ਹੈ ਕਿ ਤਿੰਨੋਂ ਫਾਰਮੈਟ ਖੇਡਣੇ ਜਾਂ ਨਹੀਂ।" ਵਰਲਡ ਕੱਪ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ "ਇਹ ਕੋਈ ਅਜਿਹੀ ਚੀਜ਼ ਨਹੀਂ ਜਿਸ ਨੂੰ ਲੁਕਾਇਆ ਜਾ ਸਕੇ। ਪਿਛਲੇ ਅੱਠ ਸਾਲਾਂ ਤੋਂ ਮੈਂ ਇੱਕ ਸਾਲ 'ਚ ਲਗਪਗ 300 ਦਿਨ ਬਿਜ਼ੀ ਰਹਿੰਦਾ ਹਾਂ, ਇਸ 'ਚ ਮੈਚ ਖੇਢਣ ਤੋਂ ਲੈ ਕੇ ਟਰੈਵਲਿੰਗ ਤੇ ਪ੍ਰੈਕਟਿਸ ਸੈਸ਼ਨ ਸਭ ਕੁਝ ਸ਼ਾਮਲ ਹੈ।"

ਟਾਪ ਹੈਡਲਾਈਨ

ਸ਼੍ਰੇਅਸ ਅਈਅਰ ਸਮੇਤ 14 ਖਿਡਾਰੀ ਹੋਣਗੇ ਬਾਹਰ, ਜਾਣੋ ਭਾਰਤ ਦੀ ਅਗਲੀ ਸੀਰੀਜ਼ ਕਦੋਂ ਹੋਵੇਗੀ?
ਸ਼੍ਰੇਅਸ ਅਈਅਰ ਸਮੇਤ 14 ਖਿਡਾਰੀ ਹੋਣਗੇ ਬਾਹਰ, ਜਾਣੋ ਭਾਰਤ ਦੀ ਅਗਲੀ ਸੀਰੀਜ਼ ਕਦੋਂ ਹੋਵੇਗੀ?
ਵਿਸ਼ੇਸ਼: ਵੈਭਵ ਸੂਰਿਆਵੰਸ਼ੀ ਨੂੰ ਯੁਵਰਾਜ ਸਿੰਘ ਕੋਲ ਟ੍ਰੇਨਿੰਗ ਲੈਣੀ ਚਾਹੀਦੀ ਹੈ, ਯੋਗਰਾਜ ਸਿੰਘ ਨੇ ਦੱਸੀ ਪੂਰੀ ਯੋਜਨਾ
ਵਿਸ਼ੇਸ਼: ਵੈਭਵ ਸੂਰਿਆਵੰਸ਼ੀ ਨੂੰ ਯੁਵਰਾਜ ਸਿੰਘ ਕੋਲ ਟ੍ਰੇਨਿੰਗ ਲੈਣੀ ਚਾਹੀਦੀ ਹੈ, ਯੋਗਰਾਜ ਸਿੰਘ ਨੇ ਦੱਸੀ ਪੂਰੀ ਯੋਜਨਾ
ਕੀ ਇਹ 3 ਖਿਡਾਰੀ ਅਗਲੀ ਸੀਰੀਜ਼ ਵਿੱਚ ਟੀਮ ਇੰਡੀਆ ਵਿੱਚ ਨਹੀਂ ਦਿਖਾਈ ਦੇਣਗੇ?
ਕੀ ਇਹ 3 ਖਿਡਾਰੀ ਅਗਲੀ ਸੀਰੀਜ਼ ਵਿੱਚ ਟੀਮ ਇੰਡੀਆ ਵਿੱਚ ਨਹੀਂ ਦਿਖਾਈ ਦੇਣਗੇ?
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget