ਪੜਚੋਲ ਕਰੋ

Virat Kohli: ਵਿਰਾਟ ਕੋਹਲੀ ਬਣੇ ਆਈਸੀ ਵਨਡੇ ਕ੍ਰਿਕੇਟਰ ਆਫ ਦ ਈਅਰ, ਵਰਲਡ ਕੱਪ 2023 'ਚ ਪਾਈਆਂ ਸੀ ਖੂਬ ਧਮਾਲਾਂ

ICC Awards: ਵਿਰਾਟ ਕੋਹਲੀ ਨੂੰ ਆਈਸੀਸੀ ਵਨਡੇ ਕ੍ਰਿਕਟਰ ਆਫ ਦਿ ਈਅਰ ਦਾ ਖਿਤਾਬ ਮਿਲਿਆ ਹੈ। ਵਿਰਾਟ ਕੋਹਲੀ ਚੌਥੀ ਵਾਰ ਇਹ ਖਿਤਾਬ ਜਿੱਤਣ ਵਿਚ ਸਫਲ ਰਹੇ ਹਨ।

Virat Kohli One Day Cricketer Of The Year: ਪਿਛਲੇ ਸਾਲ ਦੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ, ਵਿਰਾਟ ਕੋਹਲੀ ਨੂੰ ਆਈਸੀਸੀ ਵਨਡੇ ਕ੍ਰਿਕਟਰ ਆਫ ਦਿ ਈਅਰ ਦਾ ਖਿਤਾਬ ਦਿੱਤਾ ਗਿਆ ਹੈ। ਵਿਰਾਟ ਕੋਹਲੀ ਚੌਥੀ ਵਾਰ ਇਹ ਐਵਾਰਡ ਜਿੱਤਣ 'ਚ ਸਫਲ ਰਹੇ ਹਨ। 2023 ਤੋਂ ਪਹਿਲਾਂ, ਵਿਰਾਟ ਕੋਹਲੀ 2012, 2017 ਅਤੇ 2018 ਵਿੱਚ ਆਈਸੀਸੀ ਵਨਡੇ ਕ੍ਰਿਕਟਰ ਆਫ ਦਿ ਈਅਰ ਬਣ ਚੁੱਕੇ ਹਨ। ਹਾਲ ਹੀ 'ਚ ਵਿਰਾਟ ਕੋਹਲੀ ਨੂੰ ਵਨਡੇ ਵਿਸ਼ਵ ਕੱਪ 'ਚ ਪਲੇਅਰ ਆਫ ਦਿ ਟੂਰਨਾਮੈਂਟ ਦਾ ਖਿਤਾਬ ਵੀ ਦਿੱਤਾ ਗਿਆ ਸੀ। ਇਹ ਵਿਰਾਟ ਕੋਹਲੀ ਦੇ ਪ੍ਰਦਰਸ਼ਨ ਦਾ ਹੀ ਨਤੀਜਾ ਸੀ ਕਿ ਟੀਮ ਇੰਡੀਆ ਲਗਾਤਾਰ 10 ਮੈਚ ਜਿੱਤ ਕੇ ਫਾਈਨਲ 'ਚ ਪਹੁੰਚਣ 'ਚ ਸਫਲ ਰਹੀ।

ਪਿਛਲੇ ਸਾਲ ਵਿਰਾਟ ਕੋਹਲੀ ਨੇ ਵਨਡੇ ਕ੍ਰਿਕਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 27 ਮੈਚਾਂ 'ਚ 1377 ਦੌੜਾਂ ਬਣਾਈਆਂ ਸਨ। ਇੰਨਾ ਹੀ ਨਹੀਂ ਵਿਰਾਟ ਕੋਹਲੀ ਨੇ 7 ਸਾਲ ਦੇ ਲੰਬੇ ਵਕਫੇ ਤੋਂ ਬਾਅਦ ਪਿਛਲੇ ਸਾਲ ਗੇਂਦਬਾਜ਼ੀ ਕੀਤੀ ਅਤੇ ਇਕ ਵਿਕਟ ਵੀ ਲਈ। ਵਿਰਾਟ ਕੋਹਲੀ ਲਗਾਤਾਰ ਤਿੰਨ ਸਾਲ ਤੱਕ ਸੈਂਕੜਾ ਨਾ ਬਣਾਉਣ ਕਾਰਨ ਆਲੋਚਨਾ ਦਾ ਸ਼ਿਕਾਰ ਹੋ ਰਹੇ ਸਨ। ਇਕ ਸਮੇਂ ਵਿਰਾਟ ਕੋਹਲੀ ਦੀ ਟੀਮ 'ਚ ਮੌਜੂਦਗੀ 'ਤੇ ਵੀ ਸਵਾਲ ਉੱਠ ਰਹੇ ਸਨ। ਪਰ ਵਿਰਾਟ ਕੋਹਲੀ ਨੇ 2022 'ਚ ਜ਼ਬਰਦਸਤ ਵਾਪਸੀ ਕੀਤੀ ਅਤੇ 2023 'ਚ ਉਨ੍ਹਾਂ ਦਾ ਬੱਲਾ ਉੱਚੀ-ਉੱਚੀ ਬੋਲਿਆ। ਵਿਰਾਟ ਕੋਹਲੀ ਨੇ ਵਿਸ਼ਵ ਕੱਪ ਦੀਆਂ 11 ਪਾਰੀਆਂ ਵਿੱਚ 765 ਦੌੜਾਂ ਬਣਾਈਆਂ ਸਨ। ਇੰਨਾ ਹੀ ਨਹੀਂ ਸਚਿਨ ਤੇਂਦੁਲਕਰ ਦਾ 20 ਸਾਲ ਪੁਰਾਣਾ ਰਿਕਾਰਡ ਤੋੜਦੇ ਹੋਏ ਵਿਰਾਟ ਕੋਹਲੀ ਵਨਡੇ ਵਿਸ਼ਵ ਕੱਪ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਵੀ ਬਣ ਗਏ ਹਨ।

ਵਨਡੇ 'ਚ ਵਿਰਾਟ ਕੋਹਲੀ ਵਰਗਾ ਕੋਈ ਨਹੀਂ
ਵਨਡੇ ਕ੍ਰਿਕਟ 'ਚ ਵਿਰਾਟ ਕੋਹਲੀ ਵਰਗਾ ਕੋਈ ਹੋਰ ਬੱਲੇਬਾਜ਼ ਨਹੀਂ ਹੈ। ਵਿਰਾਟ ਕੋਹਲੀ ਦੁਨੀਆ ਦੇ ਇਕਲੌਤੇ ਅਜਿਹੇ ਬੱਲੇਬਾਜ਼ ਹਨ, ਜਿਨ੍ਹਾਂ ਨੇ ਵਨਡੇ ਕ੍ਰਿਕਟ 'ਚ 50 ਸੈਂਕੜੇ ਲਗਾਏ ਹਨ। ਇਸ ਤੋਂ ਪਹਿਲਾਂ ਸਭ ਤੋਂ ਵੱਧ ਸੈਂਕੜੇ ਲਗਾਉਣ ਦਾ ਰਿਕਾਰਡ ਸਚਿਨ ਤੇਂਦੁਲਕਰ ਦੇ ਨਾਂ ਸੀ ਜਿਨ੍ਹਾਂ ਨੇ ਵਨਡੇ ਫਾਰਮੈਟ 'ਚ 49 ਸੈਂਕੜੇ ਲਗਾਏ ਸਨ। ਹੁਣ ਤੱਕ ਵਿਰਾਟ ਕੋਹਲੀ ਨੇ 292 ਵਨਡੇ ਮੈਚਾਂ ਦੀਆਂ 280 ਪਾਰੀਆਂ 'ਚ 58.68 ਦੀ ਔਸਤ ਨਾਲ 13848 ਦੌੜਾਂ ਬਣਾਈਆਂ ਹਨ। ਵਨਡੇ 'ਚ 50 ਸੈਂਕੜੇ ਲਗਾਉਣ ਤੋਂ ਇਲਾਵਾ ਵਿਰਾਟ ਕੋਹਲੀ ਨੇ 72 ਅਰਧ ਸੈਂਕੜੇ ਵੀ ਲਗਾਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget