ਪੜਚੋਲ ਕਰੋ

ਵਿਰਾਟ ਦੇ ਮਾੜੇ ਹਾਲ 'ਤੇ ਕਪਿਲ ਦੇਵ ਨੇ ਕਹੀ ਇਹ ਵੱਡੀ ਗੱਲ

ਭਾਰਤ ਤੇ ਨਿਊਜ਼ੀਲੈਂਡ 'ਚ ਟੈਸਟ ਸੀਰੀਜ਼ ਖਤਮ ਹੋ ਚੁੱਕੀ ਹੈ ਤੇ ਇੱਥੇ ਟੀਮ ਇੰਡੀਆ ਨੂੰ ਨਿਊਜ਼ੀਲੈਂਡ ਨੇ 2-0 ਨਾਲ ਹਰਾ ਕੇ ਟੈਸਟ ਸੀਰੀਜ਼ 'ਤੇ ਕਬਜ਼ਾ ਕਰ ਲਿਆ ਹੈ। ਇਸ ਸੀਰੀਜ਼ 'ਚ ਟੀਮ ਇੰਡੀਆ ਦੇ ਸਾਰੇ ਬੱਲੇਬਾਜ਼ ਤਾਂ ਫੇਲ੍ਹ ਹੋਏ ਹੀ ਤਾਂ ਉੱਥੇ ਹੀ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਵੀ ਕੁਝ ਕਮਾਲ ਨਹੀਂ ਦਿਖਾ ਪਾਏ।

ਨਵੀਂ ਦਿੱਲੀ: ਭਾਰਤ ਤੇ ਨਿਊਜ਼ੀਲੈਂਡ 'ਚ ਟੈਸਟ ਸੀਰੀਜ਼ ਖਤਮ ਹੋ ਚੁੱਕੀ ਹੈ ਤੇ ਇੱਥੇ ਟੀਮ ਇੰਡੀਆ ਨੂੰ ਨਿਊਜ਼ੀਲੈਂਡ ਨੇ 2-0 ਨਾਲ ਹਰਾ ਕੇ ਟੈਸਟ ਸੀਰੀਜ਼ 'ਤੇ ਕਬਜ਼ਾ ਕਰ ਲਿਆ ਹੈ। ਇਸ ਸੀਰੀਜ਼ 'ਚ ਟੀਮ ਇੰਡੀਆ ਦੇ ਸਾਰੇ ਬੱਲੇਬਾਜ਼ ਤਾਂ ਫੇਲ੍ਹ ਹੋਏ ਹੀ ਤਾਂ ਉੱਥੇ ਹੀ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਵੀ ਕੁਝ ਕਮਾਲ ਨਹੀਂ ਦਿਖਾ ਪਾਏ। ਇਸ 'ਤੇ ਸਾਬਕਾ ਕਪਤਾਨ ਕਪਿਲ ਦੇਵ ਨੇ ਵਿਰਾਟ ਕੋਹਲੀ ਦੀ ਬੱਲੇਬਾਜ਼ੀ ਦੌਰਾਨ ਸੰਘਰਸ਼ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇਹ ਵੀ ਪੜ੍ਹੋ: ਕਪਿਲ ਤੋਂ ਲੈ ਕੇ ਗਾਵਸਕਰ ਤੱਕ, ਮਿਲੋ '83' ਦੀ ਪੂਰੀ ਟੀਮ ਨਾਲ 'ਏਬੀਪੀ ਨਿਊਜ਼' ਨਾਲ ਗੱਲ-ਬਾਤ ਦੌਰਾਨ ਕਪਿਲ ਦੇਵ ਦਾ ਕਹਿਣਾ ਸੀ, "ਜਦ ਤੁਸੀਂ ਇੱਕ ਤੈਅ ਉਮਰ 'ਤੇ ਪਹੁੰਚ ਜਾਂਦੇ ਹੋ, ਜਦ ਤੁਸੀਂ 30 ਪਾਰ ਕਰ ਜਾਂਦੇ ਹੋ ਤਾਂ ਤੁਹਾਡੀਆਂ ਅੱਖਾਂ 'ਤੇ ਇਸ ਦਾ ਅਸਰ ਹੁੰਦਾ ਹੈ। ਅੰਦਰ ਆਉਂਦੀ ਗੇਂਦ ਉਨ੍ਹਾਂ ਦੀ ਤਾਕਤ ਹੁੰਦੀ ਸੀ ਤੇ ਕੋਹਲੀ ਉਸ ਨੂੰ ਫਲਿਪ ਕਰਕੇ ਚੌਕੇ ਲਈ ਭੇਜ ਦਿੰਦੇ ਸੀ। ਪਰ ਉਹ ਇਨ੍ਹਾਂ ਹੀ ਗੇਂਦਾਂ ਨਾਲ ਦੋ ਵਾਰ ਆਊਟ ਹੋ ਚੁੱਕੇ ਹਨ। ਇਸ ਲਈ ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਦੇ ਨਾਲ ਬਿਹਤਰ ਤਾਲਮੇਲ ਬਿਠਾਉਣ ਦੀ ਲੋੜ ਹੈ। ਇਹ ਵੀ ਪੜ੍ਹੋ: ਟੀਮ ਇੰਡੀਆ 'ਚ ਇਨ੍ਹਾਂ 5 ਖਿਡਾਰੀਆਂ ਨੂੰ ਮਿਲੇਗਾ ਮੌਕਾ, ਇਨ੍ਹਾਂ 4 ਜਣਿਆਂ ਦੀ ਹੋ ਸਕਦੀ ਛੁੱਟੀ ਰੋਹਿਤ ਸ਼ਰਮਾ ਨੇ ਇਸ ਲਈ ਚਹਿਲ ਨੂੰ ਕੁੱਟਿਆ, ਵਾਇਰਲ ਹੋ ਰਹੀ ਵੀਡੀਓ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
IPL 2026: ਆਈਪੀਐੱਲ 'ਚ ਕਿਹੜੀ ਟੀਮ ਨੂੰ ਫਾਈਨਲ 'ਚ ਜਾਣ ਦਾ ਮਿਲੇਗਾ ਡਬਲ ਮੌਕਾ? ਡਿਟੇਲ 'ਚ ਜਾਣੋ ਨਿਯਮ...
IPL 2026: ਆਈਪੀਐੱਲ 'ਚ ਕਿਹੜੀ ਟੀਮ ਨੂੰ ਫਾਈਨਲ 'ਚ ਜਾਣ ਦਾ ਮਿਲੇਗਾ ਡਬਲ ਮੌਕਾ? ਡਿਟੇਲ 'ਚ ਜਾਣੋ ਨਿਯਮ...
Sports News: ਟੀਮ ਇੰਡੀਆ 'ਚ ਅਚਾਨਕ ਹੋਇਆ ਵੱਡਾ ਬਦਲਾਅ, ਜਾਣੋ ਕੌਣ ਹੋਇਆ ਬਾਹਰ ਅਤੇ ਕਿਸਨੂੰ ਮਿਲਿਆ ਖੇਡਣ ਦਾ ਮੌਕਾ...?
ਟੀਮ ਇੰਡੀਆ 'ਚ ਅਚਾਨਕ ਹੋਇਆ ਵੱਡਾ ਬਦਲਾਅ, ਜਾਣੋ ਕੌਣ ਹੋਇਆ ਬਾਹਰ ਅਤੇ ਕਿਸਨੂੰ ਮਿਲਿਆ ਖੇਡਣ ਦਾ ਮੌਕਾ...?

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਚੀਕਾਂ ਮਾਰਦੇ ਘਰਾਂ 'ਚੋਂ ਬਾਹਰ ਭੱਜੇ ਲੋਕ! 6.0 ਦੀ ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਚੀਕਾਂ ਮਾਰਦੇ ਘਰਾਂ 'ਚੋਂ ਬਾਹਰ ਭੱਜੇ ਲੋਕ! 6.0 ਦੀ ਤੀਬਰਤਾ ਨਾਲ ਜ਼ਬਰਦਸਤ...
Punjab Holiday: ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ ਇਸ ਦਿਨ ਸੂਬੇ 'ਚ ਕਰੇਗੀ 'Summer Vacation' ਦਾ ਐਲਾਨ? ਜਾਣੋ ਤਰੀਕ...
ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ ਇਸ ਦਿਨ ਸੂਬੇ 'ਚ ਕਰੇਗੀ 'Summer Vacation' ਦਾ ਐਲਾਨ? ਜਾਣੋ ਤਰੀਕ...
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
America White House Firing: ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Embed widget