ਪੜਚੋਲ ਕਰੋ

ਮੈਕਸਵੈਲ ਦੀ ਲੰਮੀ ਛਾਲ

1/10
ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ICC ਦੀ ਜਾਰੀ ਨਵੀਆਂ ਟੀ-20 ਰੈਂਕਿੰਗਸ 'ਚ ਬੱਲੇਬਾਜਾਂ ਦੀ ਲਿਸਟ 'ਚ ਟਾਪ 'ਤੇ ਬਣੇ ਹੋਏ ਹਨ।

2/10
3/10
27 ਸਾਲ ਦੇ ਮੈਕਸਵੈਲ ਦੀ ਇਹ ਬੈਸਟ ਰੈਂਕਿੰਗ ਹੈ। ਇਸਤੋਂ ਅਲਾਵਾ ਮੈਕਸਵੈਲ ਆਲ-ਰਾਉਂਡਰਸ ਦੀ ਲਿਸਟ 'ਚ ਪਹਿਲੇ ਸਥਾਨ 'ਤੇ ਪਹੁੰਚ ਗਏ ਹਨ। ਭਾਰਤੀ ਟੈਸਟ ਕਪਤਾਨ ਵਿਰਾਟ ਕੋਹਲੀ 820 ਰੇਟਿੰਗ ਦੇ ਨਾਲ ਬੱਲੇਬਾਜ਼ੀ 'ਚ ਚੋਟੀ 'ਤੇ ਬਣੇ ਹੋਏ ਹਨ।

4/10
5ਵੇਂ ਨੰਬਰ 'ਤੇ ਦਖਣੀ ਅਫਰੀਕਾ ਦੇ ਕਪਤਾਨ ਫਾਫ ਡੂ ਪਲੈਸੀ ਹਨ। 7ਵੇਂ ਨੰਬਰ 'ਤੇ ਇੰਗਲੈਂਡ ਦੇ ਜੋ ਰੂਟ, 8ਵੇਂ ਨੰਬਰ 'ਤੇ ਇੰਗਲੈਂਡ ਦੇ ਐਲੇਕਸ ਹੇਲਸ, 9ਵੇਂ 'ਤੇ ਅਫਗਾਨਿਸਤਾਨ ਦੇ ਮੋਹੰਮਦ ਸ਼ਹਿਜਾਦ ਅਤੇ 10ਵੇਂ ਨੰਬਰ 'ਤੇ ਵੈਸਟ ਇੰਡੀਜ਼ ਦੇ ਕ੍ਰਿਸ ਗੇਲ ਹਨ।

5/10
6/10
ਸ਼੍ਰੀਲੰਕਾ ਖਿਲਾਫ ਹੋਈ ਟੀ-20 ਸੀਰੀਜ਼ 'ਚ 2 ਮੈਚਾਂ 'ਚ ਸੈਂਕੜੇ ਦੀ ਮਦਦ ਨਾਲ ਕੁਲ 211 ਰਨ ਬਣਾਉਣ ਵਾਲੇ ਮੈਕਸਵੈਲ 16 ਪੋਜੀਸ਼ਨਸ ਦੀ ਲੰਮੀ ਛਾਲ ਮਾਰਦੇ ਹੋਏ ਤੀਜੇ ਨੰਬਰ 'ਤੇ ਪਹੁੰਚ ਗਏ ਹਨ।

7/10
ਉਨ੍ਹਾਂ ਤੋਂ ਬਾਅਦ ਆਸਟ੍ਰੇਲੀਆ ਦੇ ਵਿਸਫੋਟਕ ਬੱਲੇਬਾਜ ਆਰਨ ਫਿੰਚ ਹਨ। ਫਿੰਚ 771 ਰੇਟਿੰਗ ਦੇ ਨਾਲ ਦੂਜੇ ਸਥਾਨ 'ਤੇ ਹਨ। ਮੈਕਸਵੈਲ 763 ਰੇਟਿੰਗ ਦੇ ਨਾਲ ਤੀਜੇ ਨੰਬਰ 'ਤੇ ਪਹੁੰਚ ਗਏ ਹਨ।

8/10
ਟਾਪ 10 'ਚ ਇਨ੍ਹਾਂ ਖਿਡਾਰੀਆਂ ਤੋਂ ਅਲਾਵਾ ਹੋਰ ਕਈ ਦਿੱਗਜਾਂ ਦਾ ਨਾਮ ਸ਼ਾਮਿਲ ਹੈ। ਚੌਥੇ ਨੰਬਰ 'ਤੇ ਨਿਊਜ਼ੀਲੈਂਡ ਦੇ ਮਾਰਟਿਨ ਗਪਟਿਲ ਹਨ।

9/10
ਟਾਪ 10 'ਚ ਵਿਰਾਟ ਕੋਹਲੀ ਤੋਂ ਅਲਾਵਾ ਹੋਰ ਕੋਈ ਵੀ ਭਾਰਤੀ ਖਿਡਾਰੀ ਨਹੀਂ ਹੈ।

10/10
Sponsored Links by Taboola

ਟਾਪ ਹੈਡਲਾਈਨ

Asian Games 2026 : ਆਰਚਰੀ 'ਚ ਭਾਰਤ ਨੂੰ ਇੱਕ ਹੋਰ ਮੈਡਲ, ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਸਿਲਵਰ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Embed widget