ਪੜਚੋਲ ਕਰੋ

ਵਿਰਾਟ ਦੇ ਦੋਹਰੇ ਸੈਂਕੜੇ ਨਾਲ ਟੀਮ ਇੰਡੀਆ ਮਜ਼ਬੂਤ

1/10
2/10
ਵਿਰਾਟ ਕੋਹਲੀ 204 ਰਨ ਬਣਾ ਕੇ ਆਊਟ ਹੋਏ।
ਵਿਰਾਟ ਕੋਹਲੀ 204 ਰਨ ਬਣਾ ਕੇ ਆਊਟ ਹੋਏ।
3/10
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਹੈਦਰਾਬਾਦ 'ਚ ਖੇਡੇ ਜਾ ਰਹੇ ਟੈਸਟ ਮੈਚ 'ਚ ਦੂਜੇ ਦਿਨ ਦਾ ਪਹਿਲਾ ਸੈਸ਼ਨ ਖਤਮ ਹੋਣ ਤਕ ਭਾਰਤੀ ਟੀਮ ਨੇ 4 ਵਿਕਟ ਗਵਾ ਕੇ 477 ਰਨ ਬਣਾ ਲਏ ਸਨ।

4/10
ਹਾਲਾਂਕਿ ਦੋਹਰਾ ਸੈਂਕੜਾ ਪੂਰਾ ਕਰਨ ਤੋਂ ਠੀਕ ਬਾਅਦ ਓਹ ਆਪਣਾ ਵਿਕਟ ਗਵਾ ਬੈਠੇ। ਵਿਰਾਟ ਕੋਹਲੀ ਨੇ 246 ਗੇਂਦਾਂ 'ਤੇ 24 ਚੌਕਿਆਂ ਦੀ ਮਦਦ ਨਾਲ 204 ਰਨ ਦੀ ਪਾਰੀ ਖੇਡੀ।

5/10
ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦੇ ਜਬਰਦਸਤ ਫਾਰਮ ਜਾਰੀ ਹੈ। ਵਿਰਾਟ ਨੇ ਬੰਗਲਾਦੇਸ਼ ਖਿਲਾਫ ਹੈਦਰਾਬਾਦ ਦੇ ਮੈਦਾਨ 'ਤੇ ਦੋਹਰਾ ਸੈਂਕੜਾ ਠੋਕਿਆ।

6/10
ਵਿਰਾਟ ਕੋਹਲੀ ਦੋਹਰੇ ਸੈਂਕੜੇ ਦੇ ਨੇੜੇ ਪਹੁੰਚ ਗਏ ਸਨ ਅਤੇ 191 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ। ਲੰਚ ਤੋਂ ਠੀਕ ਬਾਅਦ ਵਿਰਾਟ ਨੇ ਆਪਣਾ ਦੋਹਰਾ ਸੈਂਕੜਾ ਪੂਰਾ ਕੀਤਾ।

7/10
ਦੂਜੇ ਦਿਨ ਟੀਮ ਇੰਡੀਆ ਨੇ 3 ਵਿਕਟ 'ਤੇ 356 ਰਨ ਤੋਂ ਪਾਰੀ ਨੂੰ ਅੱਗੇ ਵਧਾਇਆ। ਵਿਰਾਟ ਕੋਹਲੀ ਅਤੇ ਰਹਾਣੇ ਨੇ ਕਿਸੇ ਵੀ ਬੰਗਲਾਦੇਸ਼ੀ ਗੇਂਦਬਾਜ਼ ਨੂੰ ਟਿਕਣ ਦਾ ਮੌਕਾ ਨਹੀਂ ਦਿੱਤਾ ਅਤੇ ਲਗਾਤਾਰ ਭਾਰਤੀ ਬੱਲੇਬਾਜ ਰਨ ਬਣਾਉਂਦੇ ਰਹੇ।

8/10
9/10
ਭਾਰਤ ਨੂੰ ਦੂਜੇ ਦਿਨ ਪਹਿਲੇ ਸੈਸ਼ਨ ਦੇ ਦੌਰਾਨ ਪਹਿਲਾ ਝਟਕਾ 456 ਰਨ ਦੇ ਸਕੋਰ 'ਤੇ ਲੱਗਾ।

10/10
ਰਹਾਣੇ 82 ਰਨ ਬਣਾ ਕੇ ਆਊਟ ਹੋਏ। ਵਿਰਾਟ ਕੋਹਲੀ ਅਤੇ ਅਜਿੰਕਿਆ ਰਹਾਣੇ ਵਿਚਾਲੇ 222 ਰਨ ਦੀ ਪਾਰਟਨਰਸ਼ਿਪ ਹੋਈ।

Sponsored Links by Taboola

ਟਾਪ ਹੈਡਲਾਈਨ

ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ

 CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Big News: ਖੇਡ ਜਗਤ ਨੂੰ ਵੱਡਾ ਝਟਕਾ, ਵਿਸ਼ਵ ਚੈਂਪੀਅਨ ਨੂੰ ਸਸਪੈਂਡ ਕੀਤਾ ਗਿਆ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਖੇਡ ਜਗਤ ਨੂੰ ਵੱਡਾ ਝਟਕਾ, ਵਿਸ਼ਵ ਚੈਂਪੀਅਨ ਨੂੰ ਸਸਪੈਂਡ ਕੀਤਾ ਗਿਆ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget