ਪੜਚੋਲ ਕਰੋ

ਵਿਰਾਟ ਆਸਰੇ ਟੀਮ ਇੰਡੀਆ ਦੀ ਲੀਡ - 298 ਰਨ

ਵਿਸ਼ਾਖਾਪਟਨਮ - ਭਾਰਤ ਅਤੇ ਇੰਗਲੈਂਡ ਵਿਚਾਲੇ ਵਿਸ਼ਾਖਾਪਟਨਮ 'ਚ ਖੇਡੇ ਜਾ ਰਹੇ ਟੈਸਟ ਮੈਚ 'ਚ ਟੀਮ ਇੰਡੀਆ ਨੇ ਤੀਜੇ ਦਿਨ ਇੰਗਲੈਂਡ ਦੀ ਪਹਿਲੀ ਪਾਰੀ 255 ਰਨ 'ਤੇ ਸਮੇਟ ਦਿੱਤੀ। ਟੀਮ ਇੰਡੀਆ ਨੂੰ ਪਹਿਲੀ ਪਾਰੀ 'ਚ 200 ਰਨ ਦੀ ਲੀਡ ਹਾਸਿਲ ਹੋਈ। ਦਿਨ ਦਾ ਖੇਡ ਖਤਮ ਹੋਣ ਤਕ ਭਾਰਤ ਨੇ 3 ਵਿਕਟ ਗਵਾ ਕੇ 98 ਰਨ ਬਣਾ ਲਏ ਸਨ। 
30sld1  1469159382_virat-kohli-india
 
ਵਿਰਾਟ ਦੀ ਕਪਤਾਨੀ ਪਾਰੀ 
 
ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਟੀਮ ਦੀ ਦੂਜੀ ਪਾਰੀ ਨੂੰ ਅਰਧ-ਸੈਂਕੜਾ ਠੋਕ ਸੰਭਾਲਿਆ। ਵਿਰਾਟ ਨੇ ਦਿਨ ਦਾ ਖੇਡ ਖਤਮ ਹੋਣ ਤਕ 56 ਰਨ ਬਣਾ ਲਏ ਸਨ। ਵਿਰਾਟ ਕੋਹਲੀ ਨੇ 70 ਗੇਂਦਾਂ 'ਤੇ 6 ਚੌਕਿਆਂ ਦੀ ਮਦਦ ਨਾਲ 56 ਰਨ ਦੀ ਨਾਬਾਦ ਪਾਰੀ ਖੇਡੀ। ਟੀਮ ਇੰਡੀਆ ਨੇ 40 ਰਨ ਤਕ ਹੀ 3 ਵਿਕਟ ਗਵਾ ਦਿੱਤੇ ਸਨ। ਮੁਰਲੀ ਵਿਜੈ (3), ਲੋਕੇਸ਼ ਰਾਹੁਲ (10) ਅਤੇ ਪੁਜਾਰਾ (1) ਸਸਤੇ 'ਚ ਪੈਵਲੀਅਨ ਪਰਤ ਗਏ। ਵਿਰਾਟ ਕੋਹਲੀ ਨੇ ਅਜਿੰਕਿਆ ਰਹਾਣੇ ਨਾਲ ਮਿਲਕੇ ਟੀਮ ਇੰਡੀਆ ਦੀ ਪਾਰੀ ਨੂੰ ਸੰਭਾਲਿਆ। 
jonny-bairstow-test-batting-getty  2711790984
 
ਇੰਗਲੈਂਡ - 255 ਆਲ ਆਊਟ 
 
ਬੈਨ ਸਟੋਕਸ ਅਤੇ ਜੌਨੀ ਬੇਅਰਸਟੋ ਨੇ ਮਿਲਕੇ ਇੰਗਲੈਂਡ ਦੀ ਲੜਖੜਾਈ ਪਾਰੀ ਨੂੰ ਸੰਭਾਲਿਆ। ਇੰਗਲੈਂਡ ਨੇ ਮੈਚ ਦੇ ਦੂਜੇ ਦਿਨ 80 ਰਨ 'ਤੇ 5 ਵਿਕਟ ਗਵਾ ਦਿੱਤੇ ਸਨ। ਸਟੋਕਸ ਅਤੇ ਬੇਅਰਸਟੋ ਨੇ 6ਵੇਂ ਵਿਕਟ ਲਈ 110 ਰਨ ਦੀ ਪਾਰਟਨਰਸ਼ਿਪ ਕੀਤੀ। ਬੇਅਰਸਟੋ ਨੇ 152 ਗੇਂਦਾਂ 'ਤੇ 53 ਰਨ ਦੀ ਪਾਰੀ ਖੇਡੀ। ਸਟੋਕਸ ਨੇ 11 ਚੌਕਿਆਂ ਦੀ ਮਦਦ ਨਾਲ 70 ਰਨ ਬਣਾਏ। ਪਰ ਦੋਨਾ ਦੇ ਆਊਟ ਹੋਣ ਤੋਂ ਬਾਅਦ ਇੰਗਲੈਂਡ ਦਾ ਕੋਈ ਵੀ ਬੱਲੇਬਾਜ ਜਾਦਾ ਸਮਾਂ ਮੈਦਾਨ 'ਤੇ ਟਿਕ ਨਹੀਂ ਸਕਿਆ ਅਤੇ ਇੰਗਲੈਂਡ ਦੀ ਟੀਮ 255 ਰਨ 'ਤੇ ਆਲ ਆਊਟ ਹੋ ਗਈ। 
3189664-ashwin-mcg-getty-630  04-1446632543-ashwin2-600
 
ਅਸ਼ਵਿਨ ਦਾ ਕਮਾਲ 
 
ਟੀਮ ਇੰਡੀਆ ਲਈ ਰਵੀਚੰਦਰਨ ਅਸ਼ਵਿਨ ਸਭ ਤੋਂ ਸਫਲ ਗੇਂਦਬਾਜ਼ ਬਣ ਕੇ ਉਭਰੇ। ਅਸ਼ਵਿਨ ਨੇ 29.5 ਓਵਰਾਂ 'ਚ 67 ਰਨ ਦੇਕੇ 5 ਵਿਕਟ ਝਟਕੇ। ਇਹ 22ਵਾਂ ਮੌਕਾ ਹੈ ਜਦ ਅਸ਼ਵਿਨ ਨੇ ਇੱਕੋ ਪਾਰੀ 'ਚ 5 ਵਿਕਟ ਝਟਕੇ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
Silver Price Crashes: ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
New Year Celebration: ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
Silver Price Crashes: ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
New Year Celebration: ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਮਾਨ ਸਰਕਾਰ ਵੱਲੋਂ ਅਹਿਮ ਫੈਸਲਿਆਂ 'ਤੇ ਲਗਾਈ ਜਾ ਸਕਦੀ ਮੋਹਰ
Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਮਾਨ ਸਰਕਾਰ ਵੱਲੋਂ ਅਹਿਮ ਫੈਸਲਿਆਂ 'ਤੇ ਲਗਾਈ ਜਾ ਸਕਦੀ ਮੋਹਰ
Astrology Today: ਮਕਰ-ਸਿੰਘ ਸਣੇ ਇਨ੍ਹਾਂ 2 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਨੌਕਰੀ 'ਚ ਮਿਲਣਗੇ ਨਵੇਂ ਮੌਕੇ, ਹੋਣਗੇ ਮਾਲੋਮਾਲ; ਖੁਸ਼ੀਆਂ ਨਾਲ ਭਰੇਗੀ ਝੋਲੀ...
ਮਕਰ-ਸਿੰਘ ਸਣੇ ਇਨ੍ਹਾਂ 2 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਨੌਕਰੀ 'ਚ ਮਿਲਣਗੇ ਨਵੇਂ ਮੌਕੇ, ਹੋਣਗੇ ਮਾਲੋਮਾਲ; ਖੁਸ਼ੀਆਂ ਨਾਲ ਭਰੇਗੀ ਝੋਲੀ...
ਪੰਜਾਬ ਕਾਂਗਰਸੀ ਆਗੂ ਦੀ ਸਪੀਕਰ ਰੰਧਾਵਾ ਦੀ ਚਿੱਠੀ, ਜਾਣੋ ਕੀ ਕਿਹਾ
ਪੰਜਾਬ ਕਾਂਗਰਸੀ ਆਗੂ ਦੀ ਸਪੀਕਰ ਰੰਧਾਵਾ ਦੀ ਚਿੱਠੀ, ਜਾਣੋ ਕੀ ਕਿਹਾ
ਨਵੇਂ ਸਾਲ ਦੇ ਪਹਿਲੇ ਦਿਨ ਕਰੋ ਆਹ ਖਾਸ ਉਪਾਅ, ਪਤੀ-ਪਤਨੀ ਦੇ ਰਿਸ਼ਤੇ 'ਚ ਦੁਬਾਰਾ ਆਵੇਗੀ ਮਿਠਾਸ
ਨਵੇਂ ਸਾਲ ਦੇ ਪਹਿਲੇ ਦਿਨ ਕਰੋ ਆਹ ਖਾਸ ਉਪਾਅ, ਪਤੀ-ਪਤਨੀ ਦੇ ਰਿਸ਼ਤੇ 'ਚ ਦੁਬਾਰਾ ਆਵੇਗੀ ਮਿਠਾਸ
Embed widget