ਪੜਚੋਲ ਕਰੋ

ਕਪਤਾਨ ਨੇ ਸ਼ੁਰੂਆਤੀ ਝਟਕਿਆਂ ਤੋਂ ਉਭਾਰਿਆ

1/12
ਇੰਗਲੈਂਡ - 255 ਆਲ ਆਊਟ
ਇੰਗਲੈਂਡ - 255 ਆਲ ਆਊਟ
2/12
ਬੈਨ ਸਟੋਕਸ ਅਤੇ ਜੌਨੀ ਬੇਅਰਸਟੋ ਨੇ ਮਿਲਕੇ ਇੰਗਲੈਂਡ ਦੀ ਲੜਖੜਾਈ ਪਾਰੀ ਨੂੰ ਸੰਭਾਲਿਆ। ਇੰਗਲੈਂਡ ਨੇ ਮੈਚ ਦੇ ਦੂਜੇ ਦਿਨ 80 ਰਨ 'ਤੇ 5 ਵਿਕਟ ਗਵਾ ਦਿੱਤੇ ਸਨ। ਸਟੋਕਸ ਅਤੇ ਬੇਅਰਸਟੋ ਨੇ 6ਵੇਂ ਵਿਕਟ ਲਈ 110 ਰਨ ਦੀ ਪਾਰਟਨਰਸ਼ਿਪ ਕੀਤੀ।

3/12
ਬੇਅਰਸਟੋ ਨੇ 152 ਗੇਂਦਾਂ 'ਤੇ 53 ਰਨ ਦੀ ਪਾਰੀ ਖੇਡੀ। ਸਟੋਕਸ ਨੇ 11 ਚੌਕਿਆਂ ਦੀ ਮਦਦ ਨਾਲ 70 ਰਨ ਬਣਾਏ। ਪਰ ਦੋਨਾ ਦੇ ਆਊਟ ਹੋਣ ਤੋਂ ਬਾਅਦ ਇੰਗਲੈਂਡ ਦਾ ਕੋਈ ਵੀ ਬੱਲੇਬਾਜ ਜਾਦਾ ਸਮਾਂ ਮੈਦਾਨ 'ਤੇ ਟਿਕ ਨਹੀਂ ਸਕਿਆ ਅਤੇ ਇੰਗਲੈਂਡ ਦੀ ਟੀਮ 255 ਰਨ 'ਤੇ ਆਲ ਆਊਟ ਹੋ ਗਈ।

4/12
ਟੀਮ ਇੰਡੀਆ ਨੂੰ ਪਹਿਲੀ ਪਾਰੀ 'ਚ 200 ਰਨ ਦੀ ਲੀਡ ਹਾਸਿਲ ਹੋਈ। ਦਿਨ ਦਾ ਖੇਡ ਖਤਮ ਹੋਣ ਤਕ ਭਾਰਤ ਨੇ 3 ਵਿਕਟ ਗਵਾ ਕੇ 98 ਰਨ ਬਣਾ ਲਏ ਸਨ।

5/12
ਅਸ਼ਵਿਨ ਦਾ ਕਮਾਲ
ਅਸ਼ਵਿਨ ਦਾ ਕਮਾਲ
6/12
ਟੀਮ ਇੰਡੀਆ ਲਈ ਰਵੀਚੰਦਰਨ ਅਸ਼ਵਿਨ ਸਭ ਤੋਂ ਸਫਲ ਗੇਂਦਬਾਜ਼ ਬਣ ਕੇ ਉਭਰੇ। ਅਸ਼ਵਿਨ ਨੇ 29.5 ਓਵਰਾਂ 'ਚ 67 ਰਨ ਦੇਕੇ 5 ਵਿਕਟ ਝਟਕੇ। ਇਹ 22ਵਾਂ ਮੌਕਾ ਹੈ ਜਦ ਅਸ਼ਵਿਨ ਨੇ ਇੱਕੋ ਪਾਰੀ 'ਚ 5 ਵਿਕਟ ਝਟਕੇ।

7/12
8/12
ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਟੀਮ ਦੀ ਦੂਜੀ ਪਾਰੀ ਨੂੰ ਅਰਧ-ਸੈਂਕੜਾ ਠੋਕ ਸੰਭਾਲਿਆ। ਵਿਰਾਟ ਨੇ ਦਿਨ ਦਾ ਖੇਡ ਖਤਮ ਹੋਣ ਤਕ 56 ਰਨ ਬਣਾ ਲਏ ਸਨ।

9/12
ਵਿਰਾਟ ਦੀ ਕਪਤਾਨੀ ਪਾਰੀ
ਵਿਰਾਟ ਦੀ ਕਪਤਾਨੀ ਪਾਰੀ
10/12
ਵਿਰਾਟ ਕੋਹਲੀ ਨੇ 70 ਗੇਂਦਾਂ 'ਤੇ 6 ਚੌਕਿਆਂ ਦੀ ਮਦਦ ਨਾਲ 56 ਰਨ ਦੀ ਨਾਬਾਦ ਪਾਰੀ ਖੇਡੀ। ਟੀਮ ਇੰਡੀਆ ਨੇ 40 ਰਨ ਤਕ ਹੀ 3 ਵਿਕਟ ਗਵਾ ਦਿੱਤੇ ਸਨ। ਮੁਰਲੀ ਵਿਜੈ (3), ਲੋਕੇਸ਼ ਰਾਹੁਲ (10) ਅਤੇ ਪੁਜਾਰਾ (1) ਸਸਤੇ 'ਚ ਪੈਵਲੀਅਨ ਪਰਤ ਗਏ। ਵਿਰਾਟ ਕੋਹਲੀ ਨੇ ਅਜਿੰਕਿਆ ਰਹਾਣੇ ਨਾਲ ਮਿਲਕੇ ਟੀਮ ਇੰਡੀਆ ਦੀ ਪਾਰੀ ਨੂੰ ਸੰਭਾਲਿਆ।

11/12
12/12
ਭਾਰਤ ਅਤੇ ਇੰਗਲੈਂਡ ਵਿਚਾਲੇ ਵਿਸ਼ਾਖਾਪਟਨਮ 'ਚ ਖੇਡੇ ਜਾ ਰਹੇ ਟੈਸਟ ਮੈਚ 'ਚ ਟੀਮ ਇੰਡੀਆ ਨੇ ਤੀਜੇ ਦਿਨ ਇੰਗਲੈਂਡ ਦੀ ਪਹਿਲੀ ਪਾਰੀ 255 ਰਨ 'ਤੇ ਸਮੇਟ ਦਿੱਤੀ।

Sponsored Links by Taboola

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

Embed widget