ਪੜਚੋਲ ਕਰੋ

ਓਲੰਪਿਕ ਬਰੌਂਜ਼ ਮੈਡਲਿਸਟ ਨਾਲ ਵੀਰੂ ਦੀ ਮੁਲਾਕਾਤ

1/10
 Follow Sakshi MalikVerified account ‏@SakshiMalik @virendersehwag sir, thanku for meeting me, you are such a great personility..

2/10
 Follow Virender SehwagVerified account ‏@virendersehwag Great meeting @SakshiMalik .She did not wrestle,and so I comfortably congratulated her for making the country proud.

3/10
ਵਿਰੇਂਦਰ ਸਹਿਵਾਗ ਦਾ ਟਵੀਟ
ਵਿਰੇਂਦਰ ਸਹਿਵਾਗ ਦਾ ਟਵੀਟ
4/10
ਸਾਕਸ਼ੀ ਨੇ ਵੀ ਵਿਰੇਂਦਰ ਸਹਿਵਾਗ ਦੀ ਤਾਰੀਫ ਕੀਤੀ। ਸਾਕਸ਼ੀ ਨੇ ਟਵੀਟ ਕਰਕੇ ਵੀਰੂ ਨੂੰ ਮਿਲਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਸ਼ਖਸੀਅਤ ਸਭ ਤੋਂ ਅਲਗ ਹੈ।

5/10
ਹਰਿਆਣਾ ਸਰਕਾਰ ਪਹਿਲਾਂ ਹੀ ਸਾਕਸ਼ੀ ਮਲਿਕ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਰਾਮ ਦਾ ਬ੍ਰੈਂਡ ਅੰਬੈਸਡਰ ਬਣਾ ਚੁੱਕੀ ਹੈ। ਅਤੇ ਵੀਰੂ ਦੇ ਟਵੀਟ ਤੋਂ ਇਹੀ ਲਗਦਾ ਹੈ ਕਿ ਦੇਸ਼ ਦਾ ਨਾਮ ਚਮਕਾਉਣ ਵਾਲੀ ਸਾਕਸ਼ੀ ਨੂੰ ਮਿਲਕੇ ਵੀਰੂ ਵੀ ਬੇਹਦ ਖੁਸ਼ ਸਨ।

6/10
ਰੀਓ ਓਲੰਪਿਕਸ 'ਚ ਭਾਰਤ ਲਈ ਕਮਾਲ ਕਰਨ ਵਾਲੀ ਸਾਕਸ਼ੀ ਮਲਿਕ ਦਾ ਦੇਸ਼ 'ਚ ਨਿੱਘਾ ਸਵਾਗਤ ਹੋ ਰਿਹਾ ਹੈ। ਹਰਿਆਣਾ ਸਰਕਾਰ ਨੇ ਦੇਸ਼ ਲਈ ਰੈਸਲਿੰਗ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਸਾਕਸ਼ੀ ਮਲਿਕ ਨੂੰ 2.5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰ ਚੁੱਕੀ ਸੀ ਅਤੇ ਹੁਣ ਦੇਸ਼ ਦੀ ਬੇਟੀ ਨਾਲ ਵਿਰੇਂਦਰ ਸਹਿਵਾਗ ਨੇ ਵੀ ਮੁਲਾਕਾਤ ਕੀਤੀ ਹੈ।

7/10
ਸਾਕਸ਼ੀ ਨੇ ਆਪਣੇ ਫੇਵਰਿਟ ਕ੍ਰਿਕਟਰ ਵਿਰੇਂਦਰ ਸਹਿਵਾਗ ਨੂੰ ਟਵੀਟ ਕਰਕੇ ਮਿਲਣ ਦਾ ਸਮਾਂ ਮੰਗਿਆ ਸੀ। ਸਾਕਸ਼ੀ ਨੇ ਟਵੀਟ ਕਰਕੇ ਵੀਰੂ ਨੂੰ ਮਿਲਣ ਬਾਰੇ ਪੁੱਛਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਕੋਈ ਸਮਾਂ ਦੱਸਿਆ ਜਾਵੇ ਜਦ ਵੀਰੂ ਕੋਲ ਮਿਲਣ ਦਾ ਸਮਾਂ ਹੈ। ਵੀਰੂ ਨੇ ਵੀ ਸਾਕਸ਼ੀ ਨੂੰ ਮਿਲਣ 'ਚ ਦੇਰ ਨਹੀਂ ਕੀਤੀ ਅਤੇ ਸ਼ੁੱਕਰਵਾਰ ਨੂੰ ਵੀਰੂ ਸਾਕਸ਼ੀ ਨੂੰ ਮਿਲੇ। ਇਸ ਮੁਲਾਕਾਤ ਤੋਂ ਬਾਅਦ ਵੀਰੂ ਨੇ ਫਿਰ ਤੋਂ ਆਪਣੇ ਫੈਨਸ ਵੱਲ ਬਾਊਂਸਰ ਸੁੱਟਿਆ। ਵੀਰੂ ਨੇ ਕਿਹਾ ਕਿ 'ਸਾਕਸ਼ੀ ਨਾਲ ਮਿਲਕੇ ਬਹੁਤ ਚੰਗਾ ਲੱਗਾ ਅਤੇ ਸਾਕਸ਼ੀ ਨੇ ਮੇਰੇ ਨਾਲ ਭਲਵਾਨੀ ਨਹੀਂ ਕੀਤੀ, ਇਸਲਈ ਮੈਂ ਉਨ੍ਹਾਂ ਨੂੰ ਜਿੱਤ ਦੀ ਆਸਾਨੀ ਨਾਲ ਵਧਾਈ ਦੇ ਸਕਿਆ।'

8/10
9/10
ਇਸਤੋਂ ਪਹਿਲਾਂ ਸਾਕਸ਼ੀ ਮਲਿਕ ਨੇ ਟਵੀਟ ਕਰਕੇ ਵੀਰੂ ਤੋਂ ਮਿਲਣ ਦਾ ਸਮਾਂ ਮੰਗਿਆ ਸੀ। ਸਾਕਸ਼ੀ ਦੇ ਟਵੀਟ ਦੇ ਜਵਾਬ 'ਚ ਵੀਰੂ ਵੀ ਕਿਥੇ ਚੁੱਪ ਰਹਿਣ ਵਾਲੇ ਸੀ। ਵੀਰੇਂਦਰ ਸਹਿਵਾਗ ਨੇ ਸਾਕਸ਼ੀ ਨੂੰ ਕਿਹਾ ਕਿ ਜਰੂਰ ਉਹ ਸਮਾਂ ਕੱਡ ਕੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਪਰ ਨਾਲ ਹੀ ਵੀਰੂ ਨੇ ਮਜ਼ਾਕੀਆ ਅੰਦਾਜ਼ 'ਚ ਕਿਹਾ ਕਿ ਓਹ ਉਮੀਦ ਕਰਦੇ ਹਨ ਕਿ ਸਾਕਸ਼ੀ ਉਨ੍ਹਾਂ ਨਾਲ ਕੁਸ਼ਤੀ ਕਰਨਾ ਸ਼ੁਰੂ ਨਹੀਂ ਕਰ ਦਵੇਗੀ।

10/10
Sponsored Links by Taboola

ਟਾਪ ਹੈਡਲਾਈਨ

ਅਫਗਾਨਿਸਤਾਨ ਦੇ ਸਾਬਕਾ ਗੇਂਦਬਾਜ਼ ਦਾ ਭਾਰਤ ਵਿੱਚ ਲੰਬੇ ਸਮੇਂ ਤੱਕ ਇਲਾਜ ਤੋਂ ਬਾਅਦ ਦੇਹਾਂਤ; 38 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ

 CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ 'ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Big News: ਖੇਡ ਜਗਤ ਨੂੰ ਵੱਡਾ ਝਟਕਾ, ਵਿਸ਼ਵ ਚੈਂਪੀਅਨ ਨੂੰ ਸਸਪੈਂਡ ਕੀਤਾ ਗਿਆ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਖੇਡ ਜਗਤ ਨੂੰ ਵੱਡਾ ਝਟਕਾ, ਵਿਸ਼ਵ ਚੈਂਪੀਅਨ ਨੂੰ ਸਸਪੈਂਡ ਕੀਤਾ ਗਿਆ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget