ਪੜਚੋਲ ਕਰੋ

Javelin thrower Neeraj Chopra: ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਦਾ ਵੱਡਾ ਬਿਆਨ, ਇਸ ਸੀਜ਼ਨ 90 ਮੀਟਰ ਥ੍ਰੋ ਕਰਨਾ ਚਾਹੁੰਦੇ

ਨੀਰਜ ਚੋਪੜਾ ਸੀਜ਼ਨ ਦਾ ਆਪਣਾ ਪਹਿਲਾ ਮੁਕਾਬਲਾ ਫਿਨਲੈਂਡ ਵਿੱਚ ਖੇਡੇਗਾ ਜਿੱਥੇ ਉਸਦਾ ਸਾਹਮਣਾ ਜਰਮਨੀ ਦੇ ਪੀਟਰਸ ਅਤੇ ਜੋਹਾਨਸ ਵੇਟਰ ਨਾਲ ਹੋਵੇਗਾ ਜੋ ਕਈ ਵਾਰ 90 ਮੀਟਰ ਤੋਂ ਵੱਧ ਥ੍ਰੋ ਕਰ ਚੁੱਕੇ ਹਨ।

Neeraj Chopra: ਓਲੰਪਿਕ ਤਮਗਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਦਾ ਕਹਿਣਾ ਹੈ ਕਿ ਉਹ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਆਪਣੇ ਵਿਰੋਧੀਆਂ ਦੇ ਸਰਵੋਤਮ ਪ੍ਰਦਰਸ਼ਨ ਤੋਂ ਪਰੇਸ਼ਾਨ ਨਹੀਂ ਹੈ ਪਰ ਉਨ੍ਹਾਂ ਕਿਹਾ ਕਿ ਉਹ ਇਸ ਸਾਲ 90 ਮੀਟਰ ਦੀ ਥ੍ਰੋ ਕਰਨਾ ਚਾਹੇਗਾ।

13 ਮਈ ਨੂੰ ਦੋਹਾ ਡਾਇਮੰਡ ਲੀਗ ਵਿੱਚ ਮੌਜੂਦਾ ਵਿਸ਼ਵ ਚੈਂਪੀਅਨ ਗ੍ਰੇਨਾਡਾ ਦੇ ਐਂਡਰਸਨ ਪੀਟਰਸ ਅਤੇ ਟੋਕੀਓ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਚੈੱਕ ਗਣਰਾਜ ਦੇ ਜੈਕਬ ਵਾਲਚ ਨੇ ਕ੍ਰਮਵਾਰ 93.07 ਅਤੇ 90.88 ਮੀਟਰ ਥ੍ਰੋ ਸੁੱਟੇ।

ਚੋਪੜਾ ਨੇ ਤੁਰਕੀ ਵਿੱਚ ਆਪਣੇ ਅਭਿਆਸ ਕੇਂਦਰ ਵਿੱਚ ਇੱਕ ਔਨਲਾਈਨ ਗੱਲਬਾਤ ਵਿੱਚ ਕਿਹਾ, “ਮੈਂ ਦੂਰੀ ਦਾ ਦਬਾਅ ਨਹੀਂ ਲੈਂਦਾ। ਪੀਟਰਸ ਅਤੇ ਜੈਕਬ ਬਹੁਤ ਮਿਹਨਤ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਨੇ ਵਧੀਆ ਪ੍ਰਦਰਸ਼ਨ ਕੀਤਾ। ਮੇਰਾ ਵੀ 90 ਮੀਟਰ ਪਾਰ ਕਰਨ ਦਾ ਸੁਪਨਾ ਹੈ ਅਤੇ ਮੈਂ ਇਸ ਸਾਲ ਕੋਸ਼ਿਸ਼ ਕਰਾਂਗਾ।"

ਉਸਨੇ ਕਿਹਾ "ਮੈਂ ਜਾਣਦਾ ਹਾਂ ਕਿ ਮੁਕਾਬਲਾ ਸਖ਼ਤ ਹੈ ਅਤੇ ਇਹ ਵਧ ਰਿਹਾ ਹੈ। ਇਹ ਦਿਨ ਦੇ ਪ੍ਰਦਰਸ਼ਨ, ਮੌਸਮ ਅਤੇ ਹੋਰ ਸਥਿਤੀਆਂ 'ਤੇ ਨਿਰਭਰ ਕਰਦਾ ਹੈ। ਮੈਂ ਆਮ ਤੌਰ 'ਤੇ ਕਿਸੇ ਦੇ ਪ੍ਰਦਰਸ਼ਨ ਜਾਂ ਰਿਕਾਰਡ ਨੂੰ ਪਿੱਛੇ ਛੱਡਣ ਬਾਰੇ ਨਹੀਂ ਸੋਚਦਾ। ਮੇਰਾ ਧਿਆਨ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ 'ਤੇ ਰਹਿੰਦਾ ਹੈ।''

ਚੋਪੜਾ ਇਸ ਸਮੇਂ ਤੁਰਕੀ ਦੇ ਅੰਤਾਲਿਆ ਵਿੱਚ ਕੋਚ ਕਲੌਸ ਬਾਰਟੋਨੀਜ ਨਾਲ ਸਿਖਲਾਈ ਲੈ ਰਿਹਾ ਹੈ। ਉਸ ਦਾ ਵਿਅਕਤੀਗਤ ਸਰਵੋਤਮ ਪ੍ਰਦਰਸ਼ਨ 88.07 ਮੀਟਰ ਹੈ। ਉਹ ਸੀਜ਼ਨ ਦਾ ਆਪਣਾ ਪਹਿਲਾ ਮੁਕਾਬਲਾ ਫਿਨਲੈਂਡ ਵਿੱਚ ਖੇਡੇਗਾ ਜਿੱਥੇ ਉਸਦਾ ਸਾਹਮਣਾ ਪੀਟਰਸ ਅਤੇ ਜਰਮਨੀ ਦੇ ਜੋਹਾਨਸ ਵੇਟਰ ਨਾਲ ਹੋਵੇਗਾ, ਜੋ ਕਈ ਵਾਰ 90 ਮੀਟਰ ਤੋਂ ਵੱਧ ਥਰੋਅ ਕਰ ਚੁੱਕੇ ਹਨ।

ਫਿਰ ਉਹ ਜੂਨ ਵਿੱਚ ਫਿਨਲੈਂਡ ਵਿੱਚ ਕੁਆਰਟਨ ਖੇਡਾਂ ਵਿੱਚ ਹਿੱਸਾ ਲਵੇਗਾ ਜਿੱਥੇ ਉਹ ਪਿਛਲੇ ਸਾਲ ਤੀਜੇ ਸਥਾਨ 'ਤੇ ਰਿਹਾ ਸੀ। ਉਨ੍ਹਾਂ ਕਿਹਾ, ''ਮੇਰਾ ਟੀਚਾ ਵਿਸ਼ਵ ਚੈਂਪੀਅਨਸ਼ਿਪ 'ਚ ਚੰਗਾ ਪ੍ਰਦਰਸ਼ਨ ਕਰਨਾ ਹੈ। ਇਸ ਤੋਂ ਇਲਾਵਾ ਮੈਂ ਰਾਸ਼ਟਰਮੰਡਲ ਖੇਡਾਂ 'ਚ ਫਿਰ ਤੋਂ ਸੋਨ ਤਮਗਾ ਜਿੱਤਣਾ ਚਾਹਾਂਗਾ।’’

ਇਹ ਵੀ ਪੜ੍ਹੋ: Laal Singh Chaddha: ਲਾਲ ਸਿੰਘ ਚੱਢਾ ਦੇ ਟ੍ਰੇਲਰ ਰਿਲੀਜ਼ ਆਮਿਰ ਖ਼ਾਨ ਨੇ ਚੁਣੀ ਇਤਿਹਾਸਕ ਤਰੀਕ, ਜਾਣੋ ਕਦੋਂ ਆ ਰਹੀ ਲਾਲ ਸਿੰਘ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget