ਪੜਚੋਲ ਕਰੋ

ਨਿਊਜ਼ੀਲੈਂਡ 147 ਰਨ 'ਤੇ ਢੇਰ

1/10
ਆਸਟ੍ਰੇਲੀਆ ਨੇ ਮੈਲਬਰਨ 'ਚ ਖੇਡੇ ਗਏ ਵਨਡੇ 'ਚ ਨਿਊਜ਼ੀਲੈਂਡ ਨੂੰ 117 ਰਨ ਨਾਲ ਮਾਤ ਦੇ ਦਿੱਤੀ। 265 ਰਨ ਦੇ ਟੀਚੇ ਦਾ ਪਿੱਛਾ ਕਰਦਿਆਂ ਨਿਊਜ਼ੀਲੈਂਡ ਦੀ ਟੀਮ 147 ਰਨ 'ਤੇ ਆਲ ਆਊਟ ਹੋ ਗਈ।

2/10
ਵਾਰਨਰ ਨੇ 128 ਗੇਂਦਾਂ 'ਤੇ 156 ਰਨ ਦੀ ਪਾਰੀ ਖੇਡੀ। ਵਾਰਨਰ ਦੀ ਪਾਰੀ 'ਚ 13 ਚੌਕੇ ਅਤੇ 4 ਛੱਕੇ ਸ਼ਾਮਿਲ ਸਨ। ਵਾਰਨਰ ਦੇ ਕਮਾਲ ਦਾ ਅੰਦਾਜ਼ਾ ਇਸੇ ਤੋਂ ਲਗਾਇਆ ਜਾ ਸਕਦਾ ਹੈ ਕਿ ਆਸਟ੍ਰੇਲੀਆ ਦੇ ਬਾਕੀ 8 ਬੱਲੇਬਾਜ਼ਾਂ ਅਤੇ ਐਕਸਟਰਾਸ ਦਾ ਕੁਲ ਸਕੋਰ 108 ਰਨ ਸੀ। ਇਹ ਵਾਰਨਰ ਦਾ ਸਾਲ 2016 ਦਾ 7ਵਾਂ ਸੈਂਕੜਾ ਹੈ।

3/10
ਵਾਰਨਰ ਦੇ ਦਮਦਾਰ ਪ੍ਰਦਰਸ਼ਨ ਸਦਕਾ ਆਸਟ੍ਰੇਲੀਆ ਦੀ ਟੀਮ ਜਿੱਤ ਦਰਜ ਕਰਨ 'ਚ ਕਾਮਯਾਬ ਰਹੀ। ਆਸਟ੍ਰੇਲੀਆ ਨੇ ਸੀਰੀਜ਼ 3-0 ਨਾਲ ਆਪਣੇ ਨਾਮ ਕਰ ਲਈ।

4/10
5/10
ਵਾਰਨਰ ਨੇ ਖੇਡੀ 156 ਰਨ ਦੀ ਪਾਰੀ
ਵਾਰਨਰ ਨੇ ਖੇਡੀ 156 ਰਨ ਦੀ ਪਾਰੀ
6/10
7/10
ਆਸਟ੍ਰੇਲੀਆ ਦੀ ਟੀਮ ਨੇ 73 ਰਨ ਤਕ ਪਹੁੰਚਦਿਆਂ 19 ਓਵਰਾਂ 'ਚ 4 ਵਿਕਟ ਗਵਾ ਦਿੱਤੇ ਸਨ। ਪਰ ਵਾਰਨਰ ਨੇ ਆਪਣਾ ਵਿਕਟ ਬਚਾ ਕੇ ਰਖਿਆ। ਵਾਰਨਰ ਨੇ ਟ੍ਰੇਵਿਸ ਹੈਡ (37) ਨਾਲ ਮਿਲਕੇ 5ਵੇਂ ਵਿਕਟ ਲਈ 105 ਰਨ ਦੀ ਪਾਰਟਨਰਸ਼ਿਪ ਕੀਤੀ। ਵਾਰਨਰ ਨੇ ਮੈਚ ਦੀ ਆਖਰੀ ਗੇਂਦ ਤਕ ਬੱਲੇਬਾਜ਼ੀ ਕੀਤੀ ਅਤੇ 50ਵੇਂ ਓਵਰ ਦੀ ਆਖਰੀ ਗੇਂਦ 'ਤੇ ਰਨ ਆਊਟ ਹੋਏ।

8/10
ਨਿਊਜ਼ੀਲੈਂਡ - 147 ਆਲ ਆਊਟ
ਨਿਊਜ਼ੀਲੈਂਡ - 147 ਆਲ ਆਊਟ
9/10
ਆਸਟ੍ਰੇਲੀਆ ਦੇ ਮਜਬੂਤ ਸਕੋਰ ਦੇ ਜਵਾਬ 'ਚ ਕੀਵੀ ਟੀਮ 147 ਰਨ ਹੀ ਬਣਾ ਸਕੀ। ਨਿਊਜ਼ੀਲੈਂਡ ਦੇ ਸਿਰਫ 3 ਬੱਲੇਬਾਜ ਹੀ 20 ਰਨ ਦਾ ਅੰਕੜਾ ਪਾਰ ਕਰ ਸਕੇ। ਆਸਟ੍ਰੇਲੀਆ ਲਈ ਮਿਚਲ ਸਟਾਰਕ ਨੇ 10 ਓਵਰਾਂ 'ਚ 34 ਰਨ ਦੇਕੇ 3 ਵਿਕਟ ਹਾਸਿਲ ਕੀਤੇ।

10/10
ਇਸ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਪਰ ਆਸਟ੍ਰੇਲੀਆ ਦੀ ਟੀਮ ਨੂੰ ਜਲਦੀ ਹੀ 2 ਝਟਕੇ ਲੱਗੇ ਅਤੇ ਫਿੰਚ (3) ਅਤੇ ਸਮਿਥ (0) ਬਿਨਾ ਕੋਈ ਕਮਾਲ ਕੀਤੇ ਪੈਵਲੀਅਨ ਪਰਤ ਗਏ।

Sponsored Links by Taboola

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।

ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

Embed widget