ਪੜਚੋਲ ਕਰੋ

ਵਾਰਨਰ ਆਸਰੇ ਆਸਟ੍ਰੇਲੀਆ ਦਾ ਮਜਬੂਤ ਜਵਾਬ

1/12
ਆਸਟ੍ਰੇਲੀਆ ਨੇ ਮੈਚ ਦਾ ਤੀਜਾ ਦਿਨ 2 ਵਿਕਟਾਂ 'ਤੇ 278 ਰਨ ਬਣਾ ਕੇ ਖਤਮ ਕੀਤਾ। ਉਸਮਾਨ ਖਵਾਜਾ 95 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ। ਪਰ ਆਸਟ੍ਰੇਲੀਆ ਲਈ ਤੀਜੇ ਦਿਨ ਦੇ ਹੀਰੋ ਵਾਰਨਰ ਰਹੇ। ਵਾਰਨਰ ਨੇ 143 ਗੇਂਦਾਂ 'ਤੇ 144 ਰਨ ਦੀ ਪਾਰੀ ਖੇਡੀ। ਵਾਰਨਰ ਦੀ ਪਾਰੀ 'ਚ 17 ਚੌਕੇ ਅਤੇ 1 ਛੱਕਾ ਸ਼ਾਮਿਲ ਸੀ। ਆਸਟ੍ਰੇਲੀਆ ਨੂੰ ਪਹਿਲਾ ਝਟਕਾ ਜਲਦੀ ਹੀ ਲੱਗਾ ਜਦ ਰੈਨਸ਼ਾ 10 ਰਨ ਬਣਾ ਕੇ ਆਊਟ ਹੋ ਗਏ।

2/12
ਆਸਟ੍ਰੇਲੀਆ - 278/2
ਆਸਟ੍ਰੇਲੀਆ - 278/2
3/12
ਪਾਕਿਸਤਾਨ ਨੇ ਆਪਣੀ ਪਾਰੀ 443 ਰਨ ਬਣਾ ਕੇ ਐਲਾਨੀ। ਜਵਾਬ 'ਚ ਆਸਟ੍ਰੇਲੀਆ ਲਈ ਵਾਰਨਰ ਨੇ ਸੈਂਕੜਾ ਜੜਿਆ ਅਤੇ ਟੀਮ ਨੂੰ ਮਜਬੂਤ ਸ਼ੁਰੂਆਤ ਦਿੱਤੀ।
ਪਾਕਿਸਤਾਨ ਨੇ ਆਪਣੀ ਪਾਰੀ 443 ਰਨ ਬਣਾ ਕੇ ਐਲਾਨੀ। ਜਵਾਬ 'ਚ ਆਸਟ੍ਰੇਲੀਆ ਲਈ ਵਾਰਨਰ ਨੇ ਸੈਂਕੜਾ ਜੜਿਆ ਅਤੇ ਟੀਮ ਨੂੰ ਮਜਬੂਤ ਸ਼ੁਰੂਆਤ ਦਿੱਤੀ।
4/12
ਪਾਕਿਸਤਾਨ - 443/9 decl.
ਪਾਕਿਸਤਾਨ - 443/9 decl.
5/12
ਪਾਕਿਸਤਾਨ ਦੀ ਟੀਮ ਲਈ ਸਲਾਮੀ ਬੱਲੇਬਾਜ ਅਜ਼ਹਰ ਅਲੀ ਦੋਹਰਾ ਸੈਂਕੜਾ ਬਣਾ ਕੇ ਨਾਬਾਦ ਰਹੇ ਸਨ। ਅਜ਼ਹਰ ਅਲੀ ਨੇ 305 ਗੇਂਦਾਂ 'ਤੇ 205 ਰਨ ਦੀ ਨਾਬਾਦ ਪਾਰੀ ਖੇਡੀ।
ਪਾਕਿਸਤਾਨ ਦੀ ਟੀਮ ਲਈ ਸਲਾਮੀ ਬੱਲੇਬਾਜ ਅਜ਼ਹਰ ਅਲੀ ਦੋਹਰਾ ਸੈਂਕੜਾ ਬਣਾ ਕੇ ਨਾਬਾਦ ਰਹੇ ਸਨ। ਅਜ਼ਹਰ ਅਲੀ ਨੇ 305 ਗੇਂਦਾਂ 'ਤੇ 205 ਰਨ ਦੀ ਨਾਬਾਦ ਪਾਰੀ ਖੇਡੀ।
6/12
ਇਹ ਅਜ਼ਹਰ ਅਲੀ ਦਾ ਇਸੇ ਸਾਲ ਦਾ ਦੂਜਾ ਦੋਹਰਾ ਸੈਂਕੜਾ ਹੈ। ਅਜਿਹਾ ਕਰਨ ਵਾਲੇ ਓਹ ਪਾਕਿਸਤਾਨ ਦੇ ਪਹਿਲੇ ਬੱਲੇਬਾਜ ਬਣ ਗਏ ਹਨ।
ਇਹ ਅਜ਼ਹਰ ਅਲੀ ਦਾ ਇਸੇ ਸਾਲ ਦਾ ਦੂਜਾ ਦੋਹਰਾ ਸੈਂਕੜਾ ਹੈ। ਅਜਿਹਾ ਕਰਨ ਵਾਲੇ ਓਹ ਪਾਕਿਸਤਾਨ ਦੇ ਪਹਿਲੇ ਬੱਲੇਬਾਜ ਬਣ ਗਏ ਹਨ।
7/12
8/12
ਵਾਰਨਰ ਨੇ ਦੂਜੇ ਵਿਕਟ ਲਈ ਖਵਾਜਾ ਨਾਲ ਮਿਲਕੇ 198 ਰਨ ਦੀ ਪਾਰਟਨਰਸ਼ਿਪ ਕੀਤੀ। ਵਾਰਨਰ ਜਦ ਆਊਟ ਹੋਏ ਤਾਂ ਆਸਟ੍ਰੇਲੀਆ ਦੀ ਟੀਮ 244 ਰਨ ਬਣਾ ਚੁੱਕੀ ਸੀ।
ਵਾਰਨਰ ਨੇ ਦੂਜੇ ਵਿਕਟ ਲਈ ਖਵਾਜਾ ਨਾਲ ਮਿਲਕੇ 198 ਰਨ ਦੀ ਪਾਰਟਨਰਸ਼ਿਪ ਕੀਤੀ। ਵਾਰਨਰ ਜਦ ਆਊਟ ਹੋਏ ਤਾਂ ਆਸਟ੍ਰੇਲੀਆ ਦੀ ਟੀਮ 244 ਰਨ ਬਣਾ ਚੁੱਕੀ ਸੀ।
9/12
10/12
ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਮੈਲਬਰਨ 'ਚ ਖੇਡੇ ਜਾ ਰਹੇ ਸੀਰੀਜ਼ ਦੇ ਦੂਜੇ ਟੈਸਟ 'ਚ ਮੈਚ ਦੇ ਤੀਜੇ ਦਿਨ ਦੋਨੇ ਟੀਮਾਂ ਵੱਲੋਂ ਧਮਾਕੇਦਾਰ ਖੇਡ ਵੇਖਣ ਨੂੰ ਮਿਲਿਆ। ਪਾਕਿਸਤਾਨ ਦੇ ਦਮਦਾਰ ਪ੍ਰਦਰਸ਼ਨ ਤੋਂ ਬਾਅਦ ਆਸਟ੍ਰੇਲੀਆ ਲਈ ਵਾਰਨਰ ਨੇ ਧਮਾਕਾ ਕਰ ਦਿੱਤਾ।

11/12
12/12
Sponsored Links by Taboola

ਟਾਪ ਹੈਡਲਾਈਨ

IND Vs WI T20 Squad: ਟੀ-20 ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਨਵੇਂ ਖਿਡਾਰੀ ਦੀ ਸਰਪ੍ਰਾਈਜ਼ ਐਂਟਰੀ, ਜਾਣੋ ਕਿਸਦਾ ਪੱਲੜਾ ਭਾਰੀ...
ਟੀ-20 ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਨਵੇਂ ਖਿਡਾਰੀ ਦੀ ਸਰਪ੍ਰਾਈਜ਼ ਐਂਟਰੀ, ਜਾਣੋ ਕਿਸਦਾ ਪੱਲੜਾ ਭਾਰੀ...
ਭਾਰਤ ਏਸ਼ੀਅਨ ਗੇਮਸ ਲਾਈਵ ਕਿਵੇਂ ਅਤੇ ਕਿੱਥੇ ਦੇਖੋ? ਜਾਣੋ 19 ਸਤੰਬਰ ਦਾ ਸ਼ਡਿਊਲ
ਭਾਰਤ ਏਸ਼ੀਅਨ ਗੇਮਸ ਲਾਈਵ ਕਿਵੇਂ ਅਤੇ ਕਿੱਥੇ ਦੇਖੋ? ਜਾਣੋ 19 ਸਤੰਬਰ ਦਾ ਸ਼ਡਿਊਲ
Match Fixing: ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
Team India Squad: ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Rate Today: ਗੈਸ ਸਿਲੰਡਰ ਅੱਜ ਸਸਤਾ ਜਾਂ ਮਹਿੰਗਾ? ਜਾਣੋ ਇਨ੍ਹਾਂ ਸ਼ਹਿਰਾ 'ਚ ਕਿੰਨੇ ਡਿੱਗੇ ਜਾਂ ਵਧੇ ਰੇਟ, ਵਪਾਰਕ ਅਤੇ ਘਰੇਲੂ LPG ਦਰਾਂ ਦੀ ਇੰਨੀ ਕੀਮਤਾ...
ਗੈਸ ਸਿਲੰਡਰ ਅੱਜ ਸਸਤਾ ਜਾਂ ਮਹਿੰਗਾ? ਜਾਣੋ ਇਨ੍ਹਾਂ ਸ਼ਹਿਰਾ 'ਚ ਕਿੰਨੇ ਡਿੱਗੇ ਜਾਂ ਵਧੇ ਰੇਟ, ਵਪਾਰਕ ਅਤੇ ਘਰੇਲੂ LPG ਦਰਾਂ ਦੀ ਇੰਨੀ ਕੀਮਤਾ...
Petrol Diesel Rate Today: ਪੈਟਰੋਲ-ਡੀਜ਼ਲ ਅੱਜ ਹੋਇਆ ਸਸਤਾ ? ਜਾਣੋ ਵੱਡੇ ਸ਼ਹਿਰਾਂ 'ਚ ਅੱਜ ਕਿੰਨੇ ਰੇਟ, 20 ਸਤੰਬਰ ਨੂੰ ਕੀਮਤਾਂ ਸਥਿਰ...
ਪੈਟਰੋਲ-ਡੀਜ਼ਲ ਅੱਜ ਹੋਇਆ ਸਸਤਾ ? ਜਾਣੋ ਵੱਡੇ ਸ਼ਹਿਰਾਂ 'ਚ ਅੱਜ ਕਿੰਨੇ ਰੇਟ, 20 ਸਤੰਬਰ ਨੂੰ ਕੀਮਤਾਂ ਸਥਿਰ...
Punjab News: ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
Embed widget